news

Jagga Chopra

Articles by this Author

6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ

ਲੁਧਿਆਣਾ, 4 ਅਪ੍ਰੈਲ : ਈਸਾ ਨਗਰੀ ਪੁਲੀ ਨੇੜੇ ਸਥਿਤ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਵੰਸ਼ ਨੇ 96.2 ਫੀਸਦੀ

ਵੋਟਿੰਗ ਜਾਗਰੂਕਤਾ ਪੈਦਾ ਕਰਨ ਲਈ ਹੋਟਲ, ਸਿਨੇਮਾ, ਮਾਲ, ਪਾਰਲਰ, ਰੈਸਟੋਰੈਂਟਾਂ 'ਚ ਸੈਲਫੀ ਪੁਆਇੰਟ
  • ਵੋਟਰਾਂ ਨੂੰ ਜਾਗਰੂਕ ਕਰਨ ਲਈ ਦਸਤਖਤ ਮੁਹਿੰਮ/ਲਘੂ ਫਿਲਮਾਂ ਚਲਾਈਆਂ ਜਾਣ
  • ਪਹਿਲੀ ਜੂਨ ਨੂੰ ਵੋਟ ਪਾਉਣ ਵਾਲੇ ਵੋਟਰਾਂ ਲਈ ਖਾਣ-ਪੀਣ ਦੀਆਂ ਵਸਤਾਂ 'ਤੇ ਵੀ ਹੋਵੇਗੀ ਵਿਸ਼ੇਸ਼ ਛੋਟ

ਲੁਧਿਆਣਾ, 4 ਅਪ੍ਰੈਲ : ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦ ਤੋਂ ਵੱਧ ਦੀ ਵੋਟ ਪ੍ਰਤੀਸ਼ਤਤਾ ਪ੍ਰਾਪਤ ਕਰਨ ਲਈ, ਹੋਟਲਾਂ, ਸਿਨੇਮਾਘਰਾਂ, ਮਾਲ, ਪਾਰਲਰ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਸੈਲਫੀ

ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਐਨ.ਸੀ.ਓ.ਆਰ.ਡੀ. ਕਮੇਟੀ ਦੇ ਉਪਰਾਲਿਆਂ ਦੀ ਸਮੀਖਿਆ
  • ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਭਾਈਵਾਲਾਂ ਨੂੰ ਸਹਿਯੋਗ ਦੀ ਅਪੀਲ

ਲੁਧਿਆਣਾ, 4 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਵੱਖ

ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ

ਲੁਧਿਆਣਾ, 4 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ

ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਅੰਡਰ ਟਰਾਈਲ ਰਵਿਊਂ ਕਮੇਟੀ ਦੀ ਮੀਟਿੰਗ ਕੀਤੀ ਗਈ।

ਤਰਨ ਤਾਰਨ, 04 ਅਪ੍ਰੈਲ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰੀਵਿਊਂ ਕਮੇਟੀ, ਤਰਨ ਤਾਰਨ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਮਿਸ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਨਵਕੀਰਤ

ਲੜਕੀਆਂ ਨੂੰ ਫ਼ੌਜ ਵਿਚ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ
  • ਮਾਈ ਭਾਗੋ ਇੰਸਟੀਚਿਊਟ ਵੱਲੋਂ ਦਸਵੇਂ ਬੈਚ ਲਈ 28 ਅਪ੍ਰੈਲ ਨੂੰ ਜਾਵੇਗੀ ਦਾਖ਼ਲਾ ਪ੍ਰੀਖਿਆ

ਹੁਸ਼ਿਆਰਪੁਰ, 4 ਅਪ੍ਰੈਲ : ਫ਼ੌਜ ਵਿਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ

ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ
  • ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਉਤਸ਼ਾਹ ਨਾਲ ਲਿਆ ਭਾਗ

ਮੁਕੇਰੀਆਂ, 4 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਕੁਮਾਰੀ ਮੰਜੂ ਬਾਲਾ ਬਾਲ ਵਿਕਾਸ ਪ੍ਰੋਜੈਕਟ ਅਫਸਰ ਮੁਕੇਰੀਆਂ ਵਲੋਂ ਸਵੀਪ ਗਤੀਵਿਧੀਆਂ ਅਧੀਨ ਪਿੰਡ ਡੁਗਰੀ ਰਾਜਪੂਤਾਂ ਵਿਖੇ ਮਹਿਲਾ ਵੋਟਰਾਂ ਅਤੇ ਖਾਸ ਕਰਕੇ

ਆਰ. ਸੇਟੀ ਵਿਖੇ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਮੁਫ਼ਤ ਕੋਰਸ 19 ਅਪ੍ਰੈਲ ਤੋਂ

ਹੁਸ਼ਿਆਰਪੁਰ, 4 ਅਪ੍ਰੈਲ : ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵਲੋਂ 19 ਅਪ੍ਰੈਲ 2024 ਤੋਂ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਇਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ

ਰਜਿੰਦਰ ਮਲਹੋਤਰਾ ਨੇ ਰੈੱਡ ਕਰਾਸ ਦੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

ਹੁਸ਼ਿਆਰਪੁਰ, 4 ਅਪ੍ਰੈਲ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 400 ਤੋਂ 500 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ

ਕਮਿਸ਼ਨਰ ਨਗਰ ਨਿਗਮ ਨੇ ਸੈਕਟਰ ਅਫ਼ਸਰ ਤੇ ਬੀ.ਐਲ.ਓਜ਼ ਨੂੰ  ਪੋਲਿੰਗ ਬੂਥਾਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 4 ਅਪ੍ਰੈਲ : ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 042 ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ ਨੇ ਆਪਣੇ ਅਧੀਨ ਆਉਂਦੇ  ਪੋਲਿੰਗ    ਬੂਥਾਂ ਦੀ ਅਚਨਚੇਤ ਕੀਤੀ। ਇਸ ਦੌਰਾਨ ਉਨ੍ਹਾਂ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਨੂੰ  ਪੋਲਿੰਗ    ਬੂਥਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਵੱਲੋਂ  ਪੋਲਿੰਗ  ਬੂਥਾਂ ’ਤੇ ਪਾਈਆਂ ਗਈਆਂ ਖਾਮੀਆਂ ਨੂੰ