news

Jagga Chopra

Articles by this Author

ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ 4 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਉੱਤਰੀ  ਅੰਮ੍ਰਿਤਸਰ ਪੱਛਮੀ ਅਤੇ

ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ (CEE) ਉਮੀਦਵਾਰਾਂ ਲਈ ਮੁਫ਼ਤ ਕੋਚਿੰਗ

ਅੰਮ੍ਰਿਤਸਰ 4 ਅਪ੍ਰੈਲ : ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀਈਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ

ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ-ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 4 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿੱਚ ਆਉਂਦੇ 2 ਦਿਨਾਂ ਦੇ ਅੰਦਰ ਹਲਕੀ ਬਾਰਿਸ਼ ਹੋ ਸਕਦੀ ਹੈ : ਮੌਸਮ ਵਿਭਾਗ

ਲੁਧਿਆਣਾ, 03 ਅਪ੍ਰੈਲ : ਪੰਜਾਬ ਦੇ ਵਿੱਚ ਮੌਸਮ ਅੰਦਰ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਨੇ, ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਵਿੱਚ ਆਉਂਦੇ 2 ਦਿਨਾਂ ਦੇ ਅੰਦਰ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਹ ਮੀਂਹ ਕੁਝ ਹੀ ਹਿੱਸਿਆਂ ਵਿੱਚ ਹੋਵੇਗਾ। ਉੱਥੇ ਹੀ ਦੂਜੇ ਪਾਸੇ ਜੇਕਰ ਪਾਰੇ ਦੀ ਗੱਲ ਕੀਤੀ ਜਾਵੇ ਤਾਂ ਦਿਨ ਦਾ ਵੱਧ ਤੋਂ ਵੱਧ ਪਾਰਾ 29 ਡਿਗਰੀ ਚੱਲ ਰਿਹਾ ਹੈ ਅਤੇ ਘਟ

ਜਗਜੀਤਪੁਰਾ ਵਿਖੇ ਦੁਧਾਰੂ ਪਸ਼ੂਆਂ 'ਤੇ ਮੌਤ ਦਾ ਕਹਿਰ, 30 ਦੇ ਕਰੀਬ ਪਸ਼ੂਆਂ ਦੀ ਮੌਤ 

ਬਰਨਾਲਾ, 03 ਅਪ੍ਰੈਲ : ਬਰਨਾਲਾ ਦੇ ਪਿੰਡ ਜਗਜੀਤਪੁਰਾ ਵਿਖੇ ਦੁਧਾਰੂ ਪਸ਼ੂਆਂ 'ਤੇ ਮੌਤ ਦਾ ਕਹਿਰ ਹੋ ਰਿਹਾ ਹੈ। ਹੁਣ ਤੱਕ 30 ਦੇ ਕਰੀਬ ਦੁਧਾਰੂ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਅਚਾਨਕ ਹੋ ਰਹੀਆਂ ਪਸ਼ੂਆਂ ਦੀਆਂ ਮੌਤਾਂ ਚਿੰਤਾ ਦਾ ਕਾਰਨ ਬਣ ਰਹੀਆਂ ਹਨ। ਪਸ਼ੂ ਪਾਲਭ ਵਿਭਾਗ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਈਆਂ ਹਨ। ਦੁਧਾਰੂ ਪਸ਼ੂਆਂ

ਲੋਕਤੰਤਰ ਨੂੰ ਨਫ਼ਰਤ, ਭ੍ਰਿਸ਼ਟਾਚਾਰ ਅਤੇ ਬੇਇਨਸਾਫ਼ੀ ਦੀਆਂ ਤਾਕਤਾਂ ਤੋਂ ਬਚਾਉਣ ਦੀ ਲੜਾਈ ਹੈ ਜੋ ਭਾਰਤ ਮਾਤਾ ਦੀ ਆਵਾਜ਼ ਨੂੰ ਦਬਾ ਰਹੀਆਂ ਹਨ : ਰਾਹੁਲ ਗਾਂਧੀ

ਵਾਇਨਾਡ, 3 ਅਪ੍ਰੈਲ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਮਰਥਕਾਂ ਦੀ ਲਹਿਰ ਨਾਲ ਭਰੇ ਇੱਕ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕਰਨ ਤੋਂ ਬਾਅਦ ਬੁੱਧਵਾਰ ਨੂੰ ਵਾਇਨਾਡ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਗਜ਼ ਦਾਖਲ ਕਰਨ ਤੋਂ ਤੁਰੰਤ ਬਾਅਦ, ਰਾਹੁਲ ਨੇ ਵਾਇਨਾਡ ਦੇ ਲੋਕਾਂ ਨਾਲ ਆਪਣੇ ਨਿੱਘੇ ਸਬੰਧਾਂ ਦੀ ਪੁਸ਼ਟੀ ਕੀਤੀ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 91 ਸਾਲ ਦੀ ਉਮਰ ‘ਚ ਰਾਜ ਸਭਾ ਤੋਂ ਲਈ ਰਿਟਾਇਰਮੈਂਟ  

ਨਵੀਂ ਦਿੱਲੀ, 3 ਅਪ੍ਰੈਲ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਰਾਜ ਸਭਾ ਤੋਂ ਸੇਵਾਮੁਕਤ ਹੋ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 3 ਅਪ੍ਰੈਲ ਨੂੰ ਰਾਜ ਸਭਾ ਵਿੱਚ ਆਪਣੀ 33 ਸਾਲ ਲੰਬੀ ਸੰਸਦੀ ਪਾਰੀ ਦਾ ਅੰਤ ਕੀਤਾ। ਡਾ. ਮਨਮੋਹਨ ਸਿੰਘ ਨੂੰ ਦੇਸ਼ ਦੀ ਆਰਥਿਕਤਾ ਵਿੱਚ ਬਹੁਤ ਸਾਰੇ ਦਲੇਰ ਸੁਧਾਰਾਂ ਦੀ ਸ਼ੁਰੂਆਤ ਕਰਨ ਲਈ ਜਾਣਿਆ ਜਾਂਦਾ ਹੈ। ਸਾਬਕਾ

ਤਾਈਵਾਨ 'ਚ ਆਇਆ ਭੂਚਾਲ, ਕਈ ਇਮਾਰਤਾਂ ਢਹਿ ਗਈਆਂ, 9 ਲੋਕਾਂ ਦੀ ਮੌਤ, 900 ਜ਼ਖ਼ਮੀ

ਤਾਈਵਾਨ, 3 ਅਪ੍ਰੈਲ : ਤਾਈਵਾਨ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਦੱਖਣੀ ਸ਼ਹਿਰ ਦੀਆਂ ਕਈ ਇਮਾਰਤਾਂ ਢਹਿ ਗਈਆਂ। ਤਾਈਵਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਕਾਰਨ ਕਈ ਥਾਵਾਂ 'ਤੇ ਨੁਕਸਾਨੀਆਂ ਗਈਆਂ ਕਾਰਾਂ ਅਤੇ ਛੱਤਾਂ ਦੇ ਟੁੱਟਣ ਦੀਆਂ ਤਸਵੀਰਾਂ ਸਾਹਮਣੇ

ਚੀਨ 'ਚ ਆਇਆ ਭਿਆਨਕ ਤੂਫਾਨ, 7 ਲੋਕਾਂ ਦੀ ਮੌਤ 

ਬੀਜਿੰਗ, 3 ਅਪ੍ਰੈਲ : ਚੀਨ ਦੇ ਦੱਖਣੀ ਜਿਆਂਗਸ਼ੀ ਸੂਬੇ 'ਚ ਭਿਆਨਕ ਤੂਫਾਨ ਆਇਆ ਹੈ। ਤੇਜ਼ ਹਵਾਵਾਂ ਦੇ ਨਾਲ ਆਏ ਤੂਫਾਨ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਤਿੰਨ ਲੋਕ ਸੌਂਦੇ ਹੋਏ ਆਪਣੇ ਉੱਚੇ ਅਪਾਰਟਮੈਂਟ ਵਿੱਚੋਂ ਹਵਾ ਨਾਲ ਉੱਡ ਗਏ। ਜਿਆਂਗਸੀ ਸੂਬਾਈ ਐਮਰਜੈਂਸੀ ਹੜ੍ਹ ਕੰਟਰੋਲ ਹੈੱਡਕੁਆਰਟਰ ਨੇ ਦੱਸਿਆ ਕਿ 31 ਮਾਰਚ ਨੂੰ ਸ਼ੁਰੂ ਹੋਏ ਮੌਸਮ ਨੇ

ਛਤਰਪਤੀ ਸੰਭਾਜੀਨਗਰ ਖੇਤਰ ਵਿੱਚ ਘਰ 'ਚ ਹੋਇਆ ਵੱਡਾ ਧਮਾਕਾ, ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ

ਔਰੰਗਾਬਾਦ 3 ਅਪ੍ਰੈਲ : ਮਹਾਰਾਸ਼ਟਰ ਦੇ ਔਰੰਗਾਬਾਦ ਦੇ ਛਤਰਪਤੀ ਸੰਭਾਜੀਨਗਰ ਦੇ ਛਾਉਣੀ ਖੇਤਰ ਵਿੱਚ ਇੱਕ ਘਰ ਚ ਬੱਚੇ, ਬਜ਼ੁਰਗ ਅਤੇ ਔਰਤਾਂ ਸਮੇਤ ਪੂਰਾ ਪਰਿਵਾਰ ਸੁੱਤਾ ਪਿਆ ਸੀ, ਅਚਾਨਕ ਇੱਕ ਜ਼ਬਰਦਸਤ ਧਮਾਕਾ ਹੋਇਆ ਅਤੇ ਘਰ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਅੱਗ ਵਿੱਚ ਸੜੇ ਲੋਕ ਆਪਣੀ ਜਾਨ ਬਚਾਉਣ ਲਈ ਚੀਕਾਂ ਮਾਰਦੇ ਰਹੇ ਪਰ ਕੋਈ ਵੀ