ਹੈਦਰਾਬਾਦ, 03 ਅਪ੍ਰੈਲ : ਤੇਲੰਗਾਨਾ ਦੇ ਸੰਗਰੇਡੀ ਵਿਚ ਬੁੱਧਵਾਰ ਨੂੰ ਇਕ ਰਸਾਇਣਕ ਫੈਕਟਰੀ ਵਿਚ ਰਿਐਕਟਰ ਵਿਚ ਧਮਾਕਾ ਹੋਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ 8 ਤੋਂ 10 ਹੋਰ ਲੋਕ ਅੰਦਰ ਫਸੇ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸੂਤਰਾਂ ਅਨੁਸਾਰ ਹਟਨੂਰਾ ਮੰਡਲ ਜ਼ਿਲ੍ਹੇ ਦੇ ਚਾਂਦਪੁਰ
news
Articles by this Author
ਕੋਟਕਪੂਰਾ, 3 ਅਪ੍ਰੈਲ : ਪੰਜਾਬ ਵਿੱਚ ਵਿਰੋਧੀ ਪਾਰਟੀਆਂ ਵਲੋਂ ਕਣਕ ਖਰੀਦ ਦੇ ਮਸਲੇ ’ਚ ਸਾਈਲੋਜ਼ ਨੂੰ ਮਨਜੂਰੀ ਦੇਣ ਦੇ ਮਸਲੇ ਵਿੱਚ ‘ਆਪ’ ਸਰਕਾਰ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰ ਸੂਬੇ ਚ ਸਭ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ’ਚ 8 ਸਾਈਲੋਜ਼ ਨੂੰ ਖਰੀਦ ਕੇਂਦਰ ਘੋਸ਼ਿਤ ਕੀਤਾ ਗਿਆ ਸੀ, ਜਿਨ੍ਹਾਂ ’ਚ ਐਫ.ਸੀ.ਆਈ
ਚੰਡੀਗੜ੍ਹ 3 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਅਤੇ ਡਾ: ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ। ਕਮੇਟੀ ਦੇ 15 ਮੈਂਬਰ ਹਨ ਅਤੇ ਇਸ ਤੋਂ ਇਲਾਵਾ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤੇ ਗਏ ਹਨ।
ਫਿਰੋਜ਼ਪੁਰ, 03 ਅਪ੍ਰੈਲ : ਫਿਰੋਜ਼ਪੁਰ ਪੁਲਿਸ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਤਿਆਰੀ ’ਚ 1 ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 550 ਗ੍ਰਾਮ ਹੈਰੋਇਨ ਅਤੇ 01 ਪਿਸਟਲ 32 ਬੋਰ ਸਮੇਤ 01 ਮੈਗਜ਼ੀਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੇ ਤਿੰਨ ਹੋਰ ਸਾਥੀ ਹੋਣ ਦਾ ਦੱਸਿਆ ਜਾ ਰਿਹਾ ਹੈ, ਜਿਹਨਾਂ ਦੀ ਵੀ ਪੁਲਿਸ
ਦਿੱਲੀ, 03 ਅਪ੍ਰੈਲ : ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਲਗਾਤਾਰ ਤੇਜੀ ਨਾਲ ਘੱਟ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਦਾ ਭਾਰ ਕਰੀਬ ਸਾਢੇ ਚਾਰ ਕਿਲੋ ਘੱਟ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਭਾਰ ਲਗਾਤਾਰ ਤੇਜੀ ਨਾਲ ਘੱਟ ਰਿਹਾ ਹੈ ਜਿਸ ‘ਤੇ
ਚੰਡੀਗੜ੍ਹ, 03 ਅਪ੍ਰੈਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਸਿਆਸੀ ਪਾਰਟੀਆਂ ਨੇ ਚੋਣ ਰਣਨੀਤੀ ਨੂੰ ਲੈ ਕੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਹੀ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ ਗਈ। ਅੱਜ ਮੁੱਖ
- ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ
- ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ
ਪਟਿਆਲਾ, 3 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 3 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ
ਚੰਡੀਗੜ੍ਹ 3 ਅਪ੍ਰੈਲ : ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਧਰਮ ਪਤਨੀ ਆਈਏਐਸ ਅਫ਼ਸਰ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਪਰਮਪਾਲ ਕੌਰ ਭਾਰਤੀ ਜਨਤਾ ਪਾਰਟੀ ਵੱਲੋਂ
ਚੰਡੀਗੜ੍ਹ, 3 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜ਼ੇਲ੍ਹ ਪ੍ਰਸ਼ਾਸ਼ਨ ਨੂੰ ਪੱਤਰ ਲਿਖ ਕੇ ਮਿਲਣ ਦੀ ਇਜ਼ਾਜ਼ਤ ਮੰਗੀ ਹੈ। ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼