news

Jagga Chopra

Articles by this Author

ਮਜ਼ਦੂਰ ਸੰਘਰਸ਼ ਯੂਨੀਅਨ ਦੇ ਆਗੂਆਂ ਨੇ ਗਾਇਕ ਜੈਜੀ ਬੀ ਦਾ ਪੁਤਲਾ ਫੂਕਿਆ

ਮੁੱਲਾਂਪੁਰ ਦਾਖਾ  03,ਅਪ੍ਰੈਲ (ਸਤਵਿੰਦਰ  ਸਿੰਘ ਗਿੱਲ) ਮਜ਼ਦੂਰ ਸੰਘਰਸ਼ ਯੂਨੀਅਨ ਪੰਜਾਬ ਵੱਲੋਂ ਪਿੰਡ ਰੂਮੀ ਵਿਖੇ ਜੈਜੀ ਬੀ ਦਾ ਪੁਤਲਾ ਫੂਕਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਯੂਨੀਅਨ ਦੇ ਪ੍ਰਧਾਨ ਭਰਪੂਰ ਸਿੰਘ ਛੱਜੇਵਾਲ, ਸੈਕਟਰੀ ਬਲਦੇਵ ਸਿੰਘ ਰੂਮੀ ਨੇ ਆਖਿਆ ਕਿ ਸਾਡੇ ਗੁਰੂਆਂ ਨੇ ਹਮੇਸ਼ਾ ਹੀ ਔਰਤ ਦਾ ਸਤਿਕਾਰ ਕਰਦੇ ਹੋਏ। ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਖਿਆ

26 ਮਾਰਕੀਟ ਕਮੇਟੀਆਂ ਦਾ ਖਾਤਮਾ ਕਰਨ ਅਤੇ 11 ਨਿੱਜੀ ਸਾਈਲੋਜ਼ ਨੂੰ ਮਨਜ਼ੂਰੀ ਦੇਣ ਵਿਰੁੱਧ ਚੌਂਕੀਮਾਨ ਟੋਲ ਤੇ ਕੀਤੀ ਰੋਹ ਭਰਪੂਰ ਰੈਲੀ 

ਮੁੱਲਾਂਪੁਰ ਦਾਖਾ 03 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਸੱਦੇ 'ਤੇ ਦਸਮੇਸ਼ ਕਿਸਾਨ -ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ  ਲੁਧਿਆਣਾ ਵੱਲੋਂ ਜ਼ਿਲ੍ਹਾ  ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨ- ਮਜ਼ਦੂਰ ਵੀਰਾਂ ਨੇ, ਕੇਂਦਰ ਦੀ ਜ਼ਾਲਮ ਮੋਦੀ ਹਕੂਮਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਕਿਸਾਨ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਵੋਟ ਪਾਈ ਜਾ ਸਕਦੀ ਹੈ

ਬਟਾਲਾ, 03 ਅਪ੍ਰੈਲ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਏ.ਆਰ.ਓ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ

ਲੋਕ ਸਭਾ ਚੋਣਾਂ 2024, ਚੋਣਾਂ ਸਬੰਧੀ ਪ੍ਰਚਾਰ ਸਮੱਗਰੀ `ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਜ਼ਰੂਰੀ-ਜ਼ਿਲ੍ਹਾ ਚੋਣ ਅਫ਼ਸਰ
  • ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ
  • ਉਲੰਘਣਾ ਕਰਨ ਵਾਲੇ ਨੂੰ ਹੋ ਸਕਦੀ ਹੈ 06 ਮਹੀਨੇ ਦੀ ਕੈਦ ਤੇ ਜ਼ੁਰਮਾਨਾ

ਤਰਨ ਤਾਰਨ, 03 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ

ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਪਿੰਡ ਝਬਾਲ ਮੰਨਣ ਅਤੇ ਗੱਗੋਬੂਹਾ ਵਿੱਚ ਵੋਟਰ ਕੱਢੀ ਗਈ  ਜਾਗਰੁਕਤਾ ਰੈਲੀ 

ਤਰਨ ਤਾਰਨ 03 ਅਪ੍ਰੈਲ : ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ– ਕਮ- ਐਸਿਸਟੈਂਟ ਰਿਟਰਨਿੰਗ ਅਫਸਰ (021- ਤਰਨ ਤਾਰਨ)  ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਪਿੰਡ ਝਬਾਲ ਮੰਨਣ ਅਤੇ ਗੱਗੋਬੂਹਾ ਵਿੱਚ ਵੋਟਰ ਜਾਗਰੁਕਤਾ ਰੈਲੀ ਕੱਢੀ ਗਈ।ਇਸ ਵਿੱਚ ਪਿੰਡ ਦੇ ਹਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦਾ ਐਸਐਮਓ. ਕਾਬੂ 

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ

ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਨੇ ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ 
  • ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ 

ਨਵਾਂਸ਼ਹਿਰ, 03 ਅਪ੍ਰੈਲ : ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਡਾ.  ਅਕਸ਼ਿਤਾ ਗੁਪਤਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੈਕਟਰੀ ਮਾਰਕਿਟ ਕਮੇਟੀ

ਨਾਜਾਇਜ਼ ਸ਼ਰਾਬ ਸਬੰਧੀ 79738-67446 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ - ਜਿਲ੍ਹਾ ਚੋਣ ਅਧਿਕਾਰੀ
  • ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ

ਅੰਮ੍ਰਿਤਸਰ 3 ਅਪੈ੍ਰਲ : ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ

ਲੋਕ ਸਭਾ ਚੋਣਾਂ 2024- ਚੋਣਾਂ ਸਬੰਧੀ ਪ੍ਰਚਾਰ ਸਮੱਗਰੀ ’ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਲਾਜ਼ਮੀ: ਡਿਪਟੀ ਕਮਿਸ਼ਨਰ
  • ਜ਼ਿਲੇ ਵਿਚ ਚੱਲ ਰਹੀਆਂ 62  ਪ੍ਰਿੰਟਿੰਗ ਪ੍ਰੈਸਾਂ ਦੀ ਕੀਤੀ ਜਾਂਚ ਪੜਤਾਲ 
  • ਉਲੰਘਣਾ ਕਰਨ ਵਾਲੇ ਨੂੰ ਹੋ ਸਕਦੀ ਹੈ 06 ਮਹੀਨੇ ਦੀ ਕੈਦ ਤੇ ਜ਼ੁਰਮਾਨਾ

ਅੰਮ੍ਰਿਤਸਰ 3 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ  ਨੇ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੀਆਂ 62 ਪਿ੍ਰੰਟਿੰਗ ਪੈ੍ਰਸਾਂ ਦੀ ਜਾਂਚ ਪੜਤਾਲ ਕੀਤੀ ਗਈ ਹੈ ਅਤੇ

ਮਜੀਠਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

ਅੰਮ੍ਰਿਤਸਰ 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨਸਭਾ ਹਲਕੇ ਦੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ