news

Jagga Chopra

Articles by this Author

ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਚੰਡੀਗੜ੍ਹ, 30 ਸਤੰਬਰ 2024 : ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ।
ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ

ਪਿੰਡਾਂ ‘ਚ ਸਰਪੰਚੀ ਦੀ ਲੱਗਣ ਲੱਗੀ ਬੋਲੀ, ਹਰਦੋਵਾਲ ਕਲਾਂ ਵਿੱਚ ਸਰਪੰਚੀ ਲਈ ਲੱਗੀ 2 ਕਰੋੜ ਦੀ ਬੋਲੀ

ਡੇਰਾ ਬਾਬਾ ਨਾਨਕ, 30 ਸਤੰਬਰ 2024 : ਸੂਬੇ ਵਿੱਚ ਜਦੋਂ ਤੋਂ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਹੈ, ਉਸ ਦਿਨ ਤੋਂ ਪੰਚਾਇਤੀ ਚੋਣਾਂ ਲੜਨ ਚਾਹਵਾਨਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਸੂਬੇ ਦੇ ਕਈ ਪਿੰਡਾਂ ਵਿੱਚ ਜਿੱਥੇ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਜਾ ਚੁੱਕੀ ਹੈ, ਉੱਥੇ ਕਈ ਪਿੰਡਾਂ ਵਿੱਚੋਂ ਸਰਪੰਚੀ ਲਈ ਬੋਲੀ ਲਗਾਉਣ ਦੀਆਂ ਖਬਰਾਂ ਆ ਰਹੀਆਂ

ਡੀਸੀ ਨੇ ਭਲਕੇ ਤੋਂ ਝੋਨੇ ਦੀ ਨਿਰਵਿਘਨ ਅਤੇ ਨਿਰਵਿਘਨ ਖਰੀਦ ਲਈ ਵਚਨਬੱਧਤਾ ਦੁਹਰਾਈ

ਲੁਧਿਆਣਾ, 30 ਸਤੰਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੀ ਨਿਰਵਿਘਨ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ। ਜੋਰਵਾਲ ਨੇ ਜ਼ਿਲ੍ਹੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਝੋਨੇ ਦੇ ਇੱਕ-ਇੱਕ ਦਾਣੇ ਦੀ

ਪੰਚਾਇਤੀ ਚੋਣਾਂ-2024, ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

ਤਰਨ ਤਾਰਨ, 30 ਸਤੰਬਰ 2024 : ਜਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਗੁਲਪੀ੍ਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 03 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ

'ਖੇਡਾ ਵਤਨ ਪੰਜਾਬ' ਦੀਆਂ ’ ਵਿੱਚ 'ਪੈਰਾ ਖੇਡਾਂ' ਸ਼ਾਮਿਲ
  • 20 ਨਵੰਬਰ ਤੋਂ ਲੈ ਕੇ 25 ਨਵੰਬਰ 2024 ਤੱਕ  ਜ਼ਿਲ੍ਹਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਜਾਣਗੀਆਂ
  • ਵਧੇਰੇ ਜਾਣਕਾਰੀ ਲੈਣ ਲਈ ਨੋਡਲ ਅਫਸਰ ਦੇ ਮੋਬਾਇਲ ਨੰਬਰ 78886-02166 'ਤੇ ਸੰਪਰਕ ਕੀਤਾ ਜਾ ਸਕਦਾ ਹੈ

ਗੁਰਦਾਸਪੁਰ, 30 ਸਤੰਬਰ 2024 : ਸਹਾਇਕ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਪਹਿਲੀ ਵਾਰ ਪੈਰਾ  ਖੇਡਾਂ ਨੂੰ  'ਖੇਡਾ ਵਤਨ ਪੰਜਾਬ' ਦੀਆਂ ’ ਵਿੱਚ

ਐੱਸਡੀਐੱਮ ਵੱਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਰੈਵੀਨਿਊ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 30 ਸਤੰਬਰ 2024 : ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆ ਅੱਜਐੱਸ.ਡੀ ਐੱਮ ਗੁਰਦਾਸਪੁਰ, ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰੈਵੀਨਿਊ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਪ੍ਰੇਰਿਤ
  • ਪਿੰਡ ਭੱਠੀਵਾਲ, ਰਿਆਲੀ ਕਲਾਂ ਅਤੇ ਰਿਆਲੀ ਖੁਰਦ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ

ਬਟਾਲਾ, 30 ਸਤੰਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਦੀਆਂ ਗਠਿਤ ਟੀਮਾਂ ਵੱਲੋਂ  ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਛੇਵੀਂ ਜਮਾਤ ਦੇ ਦਾਖਲੇ ਦੀ ਰਜਿਸਟ੍ਰੇਸ਼ਨ ਮਿਤੀ ਵਿੱਚ ਵਾਧਾ
  • ਹੁਣ 7 ਅਕਤੂਬਰ ਤੱਕ ਭਰੇ ਜਾ ਸਕਣਗੇ ਆਨਾਈਨ ਫਾਰਮ- ਪ੍ਰਿੰਸੀਪਲ ਰਕੇਸ਼ ਕੁਮਾਰ ਮੀਣਾ

ਮੋਗਾ, 30 ਸਤੰਬਰ 2024 : ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2025-26 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਦੇ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਵਿੱਚ 7 ਅਕਤੂਬਰ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਹ ਪ੍ਰਵੇਸ਼ ਪ੍ਰੀਖਿਆ 18 ਜਨਵਰੀ

ਸਵੱਛਤਾ ਹੀ ਸੇਵਾ" ਮੁਹਿੰਮ ਤਹਿਤ ਕਮਿਸ਼ਨਰ ਨਗਰ ਨਿਗਮ ਚਾਰੂ ਮਿਤਾ ਦੀ ਅਗਵਾਈ ਹੇਠ ਸ਼ਹੀਦੀ ਪਾਰਕ ਵਿੱਚ ਕੀਤੀ ਸਫਾਈ

ਮੋਗਾ, 30 ਸਤੰਬਰ, 2024 : ਸਵੱਛ ਭਾਰਤ ਮਿਸ਼ਨ ਤਹਿਤ ਸਾਲ-2024 ਸਵੱਛਤਾ ਸਰਵੇਖਣ ਅਧੀਨ ਸਵੱਛਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਤੇ ਸਰਵੇਖਣ ਕਰਵਾਇਆ ਜਾ ਰਿਹਾ ਹੈ। ਇਸ ਸਾਲ ਮਿਤੀ 14 ਸਤੰਬਰ ਤੋਂ 2 ਅਕਤੂਬਰ 2024 ਤੱਕ ਚਲਾਏ ਜਾ ਰਹੇ “ ਸਵੱਛਤਾ ਹੀ ਸੇਵਾ" ਪ੍ਰੋਗਰਾਮ ਤਹਿਤ ਸਵੇਰੇ 6 ਤੋਂ 8 ਵਜੇ ਤੱਕ ਸ਼ਹਿਰ ਦੇ ਸ਼ਹੀਦੀ ਪਾਰਕ ਵਿਖੇ ਕਮਿਸ਼ਨਰ ਨਗਰ ਨਿਗਮ ਮੋਗਾ ਸ਼੍ਰੀਮਤੀ

ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਰਾਹੀਂ ਝੋਨੇ ਦੀ ਕਟਾਈ 'ਤੇ ਪਾਬੰਦੀ
  • ਸਿਰਫ ਸੁਪਰ ਐਸ.ਐਮ.ਐਸ ਵਾਲੀਆਂ ਕੰਬਾਈਨਾਂ ਹੀ ਝੋਨੇ ਦੀ ਫਸਲ ਦੀ ਕਟਾਈ ਕਰ ਸਕਦੀਆਂ ਹਨ

ਲੁਧਿਆਣਾ, 30 ਸਤੰਬਰ 2024 : ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਦੀ ਕਟਾਈ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਸੀ.ਆਰ.ਪੀ.ਸੀ ਦੀ ਪੁਰਾਣੀ 144) ਦੀ ਧਾਰਾ 163 ਦੇ ਤਹਿਤ, ਜ਼ਿਲ੍ਹਾ