news

Jagga Chopra

Articles by this Author

ਵੰਨ - ਸੁਵੰਨੇ ਖੇਤਰੀ ਸੱਭਿਆਚਾਰਾਂ ਦੀ ਸਲਾਮਤੀ ਲਈ ਪੰਜਾਬੀ ਲੇਖਕ ਪਿੰਡਾਂ ਵਿੱਚ ਵਧੇਰੇ ਸਾਹਿੱਤਕ ਸਰਗਰਮੀਆਂ ਕਰਨ- ਡਾ. ਵਰਿਆਮ ਸਿੰਘ ਸੰਧੂ
  • ਪ੍ਰਸਿੱਧ ਪੰਜਾਬੀ ਲੇਖਕ  ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਕੁੰਦਨ ਕੌਰ ਯਾਦਗਾਰੀ “ਬਚਵਾਹੀ ਐਵਾਰਡ “ ਪ੍ਰਦਾਨ

ਲੁਧਿਆਣਾ, 2 ਅਪ੍ਰੈਲ : ਪੰਜਾਬੀ ਸਾਹਿਤਕ ਮੰਚ ਭੰਗਾਲਾ -ਮੁਕੇਰੀਆਂ ( ਹੋਸ਼ਿਆਰਪੁਰ) ਵੱਲੋਂ ਮਾਤਾ ਕੁੰਦਨ ਕੌਰ ਜੀ ਦੀ ਯਾਦ ਵਿੱਚ ਸਥਾਪਿਤ ਚੌਥਾ ਸਲਾਨਾ ਬਚਵਾਹੀ ਐਵਾਰਡ ਅਤੇ ਸਾਲਾਨਾ ਕੌਮੀ ਕਵੀ ਦਰਬਾਰ  'ਯਾਰਾਂਦਰੀ ' ਪਿੰਡ ਹਯਾਤਪੁਰ (ਹੋਸ਼ਿਆਰਪੁਰ) ਵਿਖੇ

ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ" ਧਾਰਮਿਕ ਪੁਸਤਕ ਬਹਾਦਰ ਸਿੰਘ ਸਿੱਧੂ ਅਮਰੀਕਾ (ਟਰੱਸਟੀ) ਅਤੇ ਭਾਈ ਹਰਜਿੰਦਰ ਸਿੰਘ ਮੁੱਖ ਗ੍ਰੰਥੀ ਨੂੰ ਭੇਂਟ ਕੀਤੀ
  • ਅਰਜਨ ਬਾਵਾ ਦੇ ਵਿਆਹ ਦੀਆਂ ਰਸਮਾਂ ਦਾ ਸ਼ੁਭ ਆਰੰਭ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤਾ

ਲੁਧਿਆਣਾ, 2 ਅਪ੍ਰੈਲ : ਅੱਜ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਿੰਘ ਸਭਾ ਹਾਊਸਿੰਗ ਬੋਰਡ ਕਲੋਨੀ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ "ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ" ਧਾਰਮਿਕ ਪੁਸਤਕ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ

ਲੋਕ ਸਭਾ ਚੋਣਾਂ 2024, ਪ੍ਰਸ਼ਾਸਨ ਵੱਲੋਂ ਫਲਾਇੰਗ ਸਕੁਐਡ ਟੀਮਾਂ (ਸਿਵਲ ਅਤੇ ਪੁਲਿਸ ਦੋਵੇਂ) ਲਈ ਸਿਖਲਾਈ ਵਰਕਸ਼ਾਪ ਆਯੋਜਿਤ
  • ਫਲਾਇੰਗ ਸਕੁਐਡ ਟੀਮਾਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ

ਲੁਧਿਆਣਾ, 2 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.) (ਸਿਵਲ ਅਤੇ ਪੁਲਿਸ ਦੋਵੇਂ) ਲਈ ਇੱਕ ਸਿਖਲਾਈ

ਲੋਕ ਸਭਾ ਚੋਣਾਂ 2024, ਇਸ ਵਾਰ 70 ਪਾਰ - ਸਵੀਪ ਕਮੇਟੀਆਂ ਨੂੰ ਵੋਟਰ ਜਾਗਰੂਕਤਾ ਪ੍ਰੋਗਰਾਮਾਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਲੁਧਿਆਣਾ, 2 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੂੰ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਆਪਣੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ

ਪੀ.ਏ.ਯੂ. ਦੀ ਵਿਦਿਆਰਥਣ ਨੇ ਕੌਮਾਂਤਰੀ ਕਾਨਫਰੰਸ ਵਿਚ ਇਨਾਮ ਜਿੱਤਿਆ

ਲੁਧਿਆਣਾ 2 ਅਪ੍ਰੈਲ : ਪੀ.ਏ.ਯੂ. ਤੋਂ ਬਾਇਓਕਮਿਸਟਰੀ ਵਿਸ਼ੇ ਵਿਚ ਐੱਮ ਐੱਸ ਸੀ ਕਰ ਰਹੀ ਵਿਦਿਆਰਥਣ ਕੁਮਾਰੀ ਜਸ਼ਨਦੀਪ ਕੌਰ ਨੂੰ ਬੀਤੇ ਦਿਨੀਂ ਕੌਮਾਂਤਰੀ ਕਾਨਫਰੰਸ ਵਿਚ ਜ਼ੁਬਾਨੀ ਪੇਪਰ ਪੇਸ਼ ਕਰਨ ਲਈ ਤੀਸਰਾ ਸਥਾਨ ਹਾਸਲ ਹੋਇਆ| ਕੁਮਾਰੀ ਜਸ਼ਨਦੀਪ ਕੌਰ ਨੇ ਨੋਇਡਾ ਦੇ ਐਮਿਟੀ ਸੰਸਥਾਨ ਵਿਚ ਬੀਤੇ ਦਿਨੀਂ ਤੰਦਰੁਸਤ ਭੋਜਨ ਪ੍ਰਬੰਧਾਂ ਬਾਰੇ ਹੋਈ ਕੌਮਾਂਤਰੀ ਕਾਨਫਰੰਸ ਵਿਚ ਭਾਰਤੀ ਪਾਲਕ

ਪੀ.ਏ.ਯੂ. ਨੇ ਵਧੇਰੇ ਝਾੜ ਦੇਣ ਵਾਲੀ ਮੂੰਗੀ ਦੀ ਕਿਸਮ-ਐੱਸ ਐੱਮ ਐੱਲ 1827 ਦੀ ਕਾਸ਼ਤ ਲਈ ਸਿਫ਼ਾਰਸ਼ ਕੀਤੀ

ਲੁਧਿਆਣਾ 2 ਅਪ੍ਰੈਲ : ਪੰਜਾਬ ਦੇ ਮੌਜੂਦਾ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਈ ਪੀ.ਏ.ਯੂ. ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਇਸ ਸੰਬੰਧ ਵਿਚ ਗੱਲ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ  ਦਾਲਾਂ ਦੀ ਕਾਸ਼ਤ ਨੂੰ ਇੱਕ ਬਿਹਤਰ ਬਦਲ ਵਜੋਂ ਦੇਖਿਆ ਜਾ ਰਿਹਾ ਹੈ| ਗਰਮ ਰੁੱਤ ਦੀਆਂ ਦਾਲਾਂ ਵਿਚ ਮੂੰਗੀ ਘੱਟ ਸਮਾਂ ਲੈਣ ਵਾਲੀ ਇੱਕ ਮਹੱਤਵਪੂਰਨ ਫਸਲ

  ਸ਼ਾਂਤੀ ਪੂਰਨ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ-ਜ਼ਿਲ੍ਹਾ ਚੋਣ ਅਫ਼ਸਰ*
  • 75 ਪ੍ਰਤੀਸ਼ਤ  ਤੋਂ ਵੱਧ ਵੋਟਿੰਗ ਟੀਚੇ ਨੂੰ ਹਾਸਲ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ 

ਨਵਾਂਸ਼ਹਿਰ, 2 ਅਪ੍ਰੈਲ : ਸ਼ਾਂਤੀ ਪੂਰਵਕ ਲੋਕ ਸਭਾ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ

ਪੇਟਿੰਗ ਅਤੇ ਸਲੋਗਨ ਰਾਈਟਿੰਗ  ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 2 ਅਪ੍ਰੈਲ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਮੋਹਾਲੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ  ਸਿੰਘ ਰੰਧਾਵਾ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੇ ਸਲੋਗਨ

ਸ਼ਿਕਾਇਤ ਸੈਲ, ਐਮ.ਸੀ.ਐਮ.ਸੀ. ਕਮੇਟੀ ਤੋਂ ਇਲਾਵਾ ਚੋਣ ਦਫ਼ਤਰ ਦਾ ਦੌਰਾ ਕਰਕੇ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਣਕਾਰੀ 
  • ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ 

ਨਵਾਂਸ਼ਹਿਰ, 02 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਪੋਲਿੰਗ ਬੂਥਾਂ ਸਬੰਧੀ ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ

ਵਾਤਾਵਰਣ ਸਿੱਖਿਆ ਪ੍ਰੋਗਰਾਮ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਸਫਲਤਾ ਪੂਰਵਕ ਸੰਪੰਨ ਹੋਈ

ਨਵਾਂਸ਼ਹਿਰ 02 ਅਪ੍ਰੈਲ : ਭਾਰਤ ਸਰਕਾਰ ਦੇ ਅਦਾਰੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਦੇ ਹੁਕਮਾਂ ਅਨੁਸਾਰ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਨਵੀਂ ਦਿੱਲੀ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੌਲੌਜ਼ੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਜਿਸਨੂੰ ਪਹਿਲਾਂ ਨੈਸ਼ਨਲ ਗ੍ਰੀਨ ਕਾਰਪਸ ਕਿਹਾ