ਬਾਰਾਬੰਕੀ, 2 ਅਪ੍ਰੈਲ : ਯੂਪੀ ਦੇ ਬਾਰਾਬੰਕੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਲਖਨਊ ਚਿੜੀਆਘਰ 'ਚ ਪਿਕਨਿਕ ਮਨਾਉਣ ਗਏ ਸੂਰਤਗੰਜ ਕੰਪੋਜ਼ਿਟ ਸਕੂਲ ਹਰਕਾ ਦੇ ਬੱਚਿਆਂ ਦੀ ਬੱਸ ਦੇਵਾ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ 'ਚ 25 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ
news
Articles by this Author
ਓਟਾਵਾ, 2 ਅਪ੍ਰੈਲ : ਅੱਜ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਸਾਰੀਆਂ ਸਥਾਈ ਨਿਵਾਸ ਅਰਜ਼ੀਆਂ ਲਈ ਦੇਸ਼ ਦੀ ਇਮੀਗ੍ਰੇਸ਼ਨ ਫੀਸ ਵਿੱਚ ਔਸਤਨ 12 ਪ੍ਰਤੀਸ਼ਤ ਦੇ ਵਾਧੇ ਦਾ ਐਲਾਨ ਕੀਤਾ ਹੈ। ਇਹ 30 ਅਪ੍ਰੈਲ, 2024 ਤੋਂ ਲਾਗੂ ਹੋਣਗੇ। ਵਰਨਯੋਗ ਹੈ ਕਿ IRCC ਹਰ ਦੋ ਸਾਲਾਂ ਬਾਅਦ ਫ਼ੀਸ ਦੀ ਸੋਧ ਕਰਦਾ ਹੈ ਅਤੇ ਆਖਰੀ ਵਾਧਾ ਅਪ੍ਰੈਲ 2022 ਵਿੱਚ ਕੀਤਾ ਗਿਆ
ਲੁਧਿਆਣਾ, 2 ਅਪ੍ਰੈਲ : ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚ ਗਏ ਹਨ। ਭਾਜਪਾ ਵਰਕਰਾਂ ਨੇ ਰੇਲਵੇ ਸਟੇਸ਼ਨ ’ਤੇ ਢੋਲ ਵਜਾ ਕੇ ਬਿੱਟੂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਬਿੱਟੂ ਸ਼ਹਿਰ ਵਿਚ ਰੋਡ ਸ਼ੋਅ ਕੱਢ ਕੇ ਭਾਜਪਾ ਦਫ਼ਤਰ ਜਾਣਗੇ। ਇਸ ਦੌਰਾਨ ਉਹ ਭਾਜਪਾ 'ਚ ਆਪਣੇ ਕਈ ਕਰੀਬੀ ਨੇਤਾਵਾਂ ਨੂੰ ਵੀ
ਚੰਡੀਗੜ੍ਹ, 2 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ 2 ਹੋਰ ਟੋਲ ਪਲਾਜ਼ੇ ਅੱਜ ਰਾਤ ਤੋਂ ਬੰਦ ਕਰ ਦਿੱਤੇ ਜਾਣਗੇ। ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਟਵਿੱਟਰ (ਐਕਸ) ਅਕਾਊਂਟ ‘ਤੇ ਸਾਂਝੀ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 30 ਮਾਰਚ ਨੂੰ ਟਵੀਟ ਕਰਦਿਆਂ ਨੇ ਲਿਖਿਆ ਸੀ –
ਚੰਡੀਗੜ੍ਹ, 2 ਅਪ੍ਰੈਲ : ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਕੁੱਲ 15 ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਦੇ
ਮਾਲੇਰਕੋਟਲਾ, 2 ਅਪ੍ਰੈਲ : ਮਾਲੇਰਕੋਟਲਾ ਦੇ ਐਸਐਸਪੀ ਡਾ. ਸਿਮਰਤ ਕੌਰ (ਆਈਪੀਐਸ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ, ਜਦੋਂ ਸ੍ਰੀ ਵੈਭਵ ਸਹਿਗਲ, (ਪੀਪੀਐਸ) ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ, ਸਤੀਸ਼ ਕੁਮਾਰ, (ਪੀਪੀਐਸ) ਉਪ ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ ਜੀ ਦੀ ਨਿਗਰਾਨੀ
ਨਵੀਂ ਦਿੱਲੀ 2 ਅਪ੍ਰੈਲ : ਆਮ ਆਦਮੀ ਪਾਰਟੀ ਦੇ ਐਮ ਪੀ ਸੰਜੇ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅੱਜ ਦੀ ਪੇਸ਼ੀ ਦੌਰਾਨ ਈ ਡੀ ਨੇ ਸੰਜੇ ਸਿੰਘ ਦੀ ਜ਼ਮਾਨਤ ਦਾ ਕੋਈ ਵਿਰੋਧ ਨਹੀਂ ਕੀਤਾ। ਬੈਂਚ ਦੀ ਦਲੀਲ ਸੀ ਕਿ ਸੰਜੇ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਹੋਰ ਰੱਖਣ ਦੀ ਲੇੋੜ ਨਹੀਂ ਹੈ । ਭਾਵੇਂ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਸੰਜੇ ਸਿੰਘ ਕੇਸ ਨਾਲ ਸੰਬੰਧਤ ਗਵਾਹਾਂ
- ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਦਖਲ ਦੇਣ ਅਤੇ ਸਾਡੇ ਨੌਜਵਾਨਾਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ
ਪਟਿਆਲਾ, 2 ਅਪਰੈਲ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ
- ਮੁੱਖ ਮੰਤਰੀ ਮਾਨ ਨੇ ਪਟਿਆਲਾ ਅਤੇ ਫਰੀਦਕੋਟ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਚੋਣ ਰਣਨੀਤੀ ਤੇ ਕੀਤੀ ਚਰਚਾ
ਚੰਡੀਗੜ੍ਹ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਲੋਕ ਸਭਾ ਚੋਣਾਂ ਲਈ ਪੂਰੀ ਤਿਆਰੀ ਵਿਚ ਹੈ। ਮੰਗਲਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪਟਿਆਲਾ ਅਤੇ ਫਰੀਦਕੋਟ ਦੇ ਉਮੀਦਵਾਰਾਂ ਅਤੇ ਇਨ੍ਹਾਂ ਦੋਵਾਂ ਲੋਕ ਸਭਾ ਹਲਕਿਆਂ ਤੋਂ ‘ਆਪ’ ਦੇ
ਫਤਿਹਗੜ੍ਹ ਸਾਹਿਬ, 2 ਅਪ੍ਰੈਲ : ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਿੱਚ ਜੋ ਕਾਫੀ ਧਿਆਨ ਖਿੱਚਿਆ ਗਿਆ ਹੈ, ਇੰਟਰਨੈਸ਼ਨਲ ਜੱਟ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਪੰਜਾਬ ਦੇ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਸੀਟ ਲਈ ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਦਾ ਜਨਤਕ ਤੌਰ ‘ਤੇ ਸਮਰਥਨ ਕੀਤਾ ਹੈ। ਇਹ ਸਮਰਥਨ, ਕਿਸਾਨਾਂ ਨਾਲ ਸਬੰਧਿਤ ਜੱਟ ਭਾਈਚਾਰਿਆਂ ਦੇ ਅੰਦਰ ਇੱਕ