ਲੁਧਿਆਣਾ, 2 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੂੰ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਆਪਣੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ
news
Articles by this Author
ਲੁਧਿਆਣਾ 2 ਅਪ੍ਰੈਲ : ਪੀ.ਏ.ਯੂ. ਤੋਂ ਬਾਇਓਕਮਿਸਟਰੀ ਵਿਸ਼ੇ ਵਿਚ ਐੱਮ ਐੱਸ ਸੀ ਕਰ ਰਹੀ ਵਿਦਿਆਰਥਣ ਕੁਮਾਰੀ ਜਸ਼ਨਦੀਪ ਕੌਰ ਨੂੰ ਬੀਤੇ ਦਿਨੀਂ ਕੌਮਾਂਤਰੀ ਕਾਨਫਰੰਸ ਵਿਚ ਜ਼ੁਬਾਨੀ ਪੇਪਰ ਪੇਸ਼ ਕਰਨ ਲਈ ਤੀਸਰਾ ਸਥਾਨ ਹਾਸਲ ਹੋਇਆ| ਕੁਮਾਰੀ ਜਸ਼ਨਦੀਪ ਕੌਰ ਨੇ ਨੋਇਡਾ ਦੇ ਐਮਿਟੀ ਸੰਸਥਾਨ ਵਿਚ ਬੀਤੇ ਦਿਨੀਂ ਤੰਦਰੁਸਤ ਭੋਜਨ ਪ੍ਰਬੰਧਾਂ ਬਾਰੇ ਹੋਈ ਕੌਮਾਂਤਰੀ ਕਾਨਫਰੰਸ ਵਿਚ ਭਾਰਤੀ ਪਾਲਕ
ਲੁਧਿਆਣਾ 2 ਅਪ੍ਰੈਲ : ਪੰਜਾਬ ਦੇ ਮੌਜੂਦਾ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਈ ਪੀ.ਏ.ਯੂ. ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਇਸ ਸੰਬੰਧ ਵਿਚ ਗੱਲ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਦਾਲਾਂ ਦੀ ਕਾਸ਼ਤ ਨੂੰ ਇੱਕ ਬਿਹਤਰ ਬਦਲ ਵਜੋਂ ਦੇਖਿਆ ਜਾ ਰਿਹਾ ਹੈ| ਗਰਮ ਰੁੱਤ ਦੀਆਂ ਦਾਲਾਂ ਵਿਚ ਮੂੰਗੀ ਘੱਟ ਸਮਾਂ ਲੈਣ ਵਾਲੀ ਇੱਕ ਮਹੱਤਵਪੂਰਨ ਫਸਲ
- 75 ਪ੍ਰਤੀਸ਼ਤ ਤੋਂ ਵੱਧ ਵੋਟਿੰਗ ਟੀਚੇ ਨੂੰ ਹਾਸਲ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ
ਨਵਾਂਸ਼ਹਿਰ, 2 ਅਪ੍ਰੈਲ : ਸ਼ਾਂਤੀ ਪੂਰਵਕ ਲੋਕ ਸਭਾ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ
ਨਵਾਂਸ਼ਹਿਰ, 2 ਅਪ੍ਰੈਲ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਮੋਹਾਲੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੇ ਸਲੋਗਨ
- ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ
ਨਵਾਂਸ਼ਹਿਰ, 02 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਪੋਲਿੰਗ ਬੂਥਾਂ ਸਬੰਧੀ ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ
ਨਵਾਂਸ਼ਹਿਰ 02 ਅਪ੍ਰੈਲ : ਭਾਰਤ ਸਰਕਾਰ ਦੇ ਅਦਾਰੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਦੇ ਹੁਕਮਾਂ ਅਨੁਸਾਰ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ ਨਵੀਂ ਦਿੱਲੀ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੌਲੌਜ਼ੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਜਿਸਨੂੰ ਪਹਿਲਾਂ ਨੈਸ਼ਨਲ ਗ੍ਰੀਨ ਕਾਰਪਸ ਕਿਹਾ
ਨਵਾਂਸ਼ਹਿਰ 02 ਅਪ੍ਰੈਲ : ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ
ਨਵਾਂਸ਼ਹਿਰ, 02 ਅਪ੍ਰੈਲ : ਮਾਣਯੋਗ ਸੁਪਰੀਮ ਕੋਰਟ ਜੀਆਂ ਵੱਲੋ ਜਾਰੀ ਰਿੱਟ ਪਟੀਸ਼ਨ ਨੰਬਰ 295 ਆਫ 2012 ਕੇਸ ਟਾਈਟਲ ਸ.ਰਾਜਸੀਕਰਨ ਬਨਾਮ ਯੂਨੀਅਨ ਆਂਫ ਇੰਡੀਆ ਅਤੇ ਹੋਰ ਵਿੱਚ ਜਾਰੀ ਹਦਾਇਤਾਂ ਅਨੁਸਾਰ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਸ. ਕਮਲਦੀਪ ਸਿੰਘ ਧਾਲੀਵਾਲ ਜੀਆਂ ਵੱਲੋ ਹਿੱਟ ਐਡ ਰਨ ਮੋਟਰ
- ਮੰਡੀਆਂ ਵਿੱਚ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ - ਡਿਪਟੀ ਕਮਿਸ਼ਨਰ
- ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ
- ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ, 12 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਨਮੀ
ਮੋਗਾ, 02 ਅਪ੍ਰੈਲ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ