ਚੰਡੀਗੜ੍ਹ 01 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਂ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ
news
Articles by this Author
ਚੰਡੀਗੜ੍ਹ 01 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 5 ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਇਸ ਸਾਲ 5ਵੀਂ ਕਲਾਸ ਵਿੱਚ ਪ੍ਰੀਖਿਆ ਵਿੱਚ ਕੁਲ 306431 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਜਿਸ ਵਿਚੋਂ 305937 ਵਿਦਿਆਰਥੀ ਪਾਸ ਹੋਏ
- ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦਾ ਵੀ ਸੂਚੀ ਜਾਰੀ
ਚੰਡੀਗੜ੍ਹ 01 ਅਪ੍ਰੈਲ : ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਯੂਥ ਵਿੰਗ ਦੇ ਹੋਰ ਮਿਹਨਤੀ ਨੌਂਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਤੇ ਨਿਯੁਕਤ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ
ਜਗਰਾਉਂ, 1 ਅਪ੍ਰੈਲ : ਗੁਰੂ ਨਾਨਕ ਪਬਲਿਕ ਸਕੂਲ ਪਿੰਡ ਚੱਕਰ ਵਿਖੇ ਹੋਈ ਚੋਰੀ ਦੀ ਗੁੱਥੀ ਨੂੰ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਸਕੂਲ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਉਹਨਾਂ ਪਾਸੋਂ ਸਾਢੇ 14 ਲੱਖ ਰੁਪਏ ਦੇ ਕਰੀਬ ਦੀ ਨਗਦੀ ਅਤੇ 10 ਤੋਲੇ ਦੀ ਕਰੀਬ ਸੋਨਾ ਵੀ ਬਰਾਮਦ ਕੀਤਾ ਗਿਆ ਹੈ ਜੋ
ਚੰਡੀਗੜ੍ਹ, 1 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਪੋਰੇਟ ਏਜੰਡਾ ਲਾਗੂ ਕਰ ਕੇ ਕਿਸਾਨਾਂ ਦੀ ਜਿਣਸ ਦੀ ਖਰੀਦਾਰੀ ’ਤੇ ਉਹਨਾਂ ਦਾ ਏਕਾਅਧਿਕਾਰ ਕਰਵਾ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਭਗਵੰਤ ਮਾਨ ਭੇਡੂ ਦੇ ਭੇਸ ’ਚ ਭੇੜੀਆ ਸਾਬਤ
ਸਮਰਾਲਾ, 1 ਅਪ੍ਰੈਲ : ਸਮਰਾਲਾ ਦੇ ਮੈਰਿਜ ਪੈਲਸ ਦੀ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਸਟੇਟਸ ਤੇ ਡਾਂਸ ਕਰ ਰਹੀ ਲੜਕੀ ਦਾ ਕਿਸੇ ਗੱਲ ਨੂੰ ਲੈ ਕੇ ਵਿਆਹ ਵਿੱਚ ਆਏ ਕੁੱਝ ਲੜਕਿਆਂ ਨਾਲ ਟਕਰਾਅ ਹੋ ਜਾਂਦਾ ਹੈ। ਜਿਸ ਦੀ ਵੀਡੀਓ ਵੀ ਵਾਇਰਲ ਹੋਈ। ਜਿਸ ਤੋਂ ਬਾਅਦ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ ਚਾਰ ਤੇ 294,506
ਮੁੱਲਾਂਪੁਰ ਦਾਖਾ 01 ਅਪਰੈਲ (ਸਤਵਿੰਦਰ ਸਿੰਘ ਗਿੱਲ) ਪੰਜਾਬ ਅੰਦਰ ਲੋਕ ਸਭਾ ਚੋਣਾਂ 01 ਜੂਨ ਨੂੰ ਹੋਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਉੱਧਰ ਪੁਲਿਸ ਵੀ ਅਣਸੁਖਾਵੀਂ ਘਟਨਾਵਾਂ ਨੂੰ ਲੈ ਕੇ ਪੂਰੀ ਤਰ੍ਹਾਂ ਮੁਸਤੈਦ ਹੈ। ਜਿਸਦੇ ਮੱਦੇਨਜ਼ਰ ਅੱਜ ਪੁਲਿਸ ਡਵੀਜਨ ਦਾਖਾ ਵਿਖੇ ਫਲੈਗ ਮਾਰਚ ਕੱਢਿਆ ਗਿਆ ਅਤੇ ਸਥਾਨਕ
ਮੁੱਲਾਂਪੁਰ ਦਾਖਾ 01 ਅਪਰੈਲ (ਸਤਵਿੰਦਰ ਸਿੰਘ ਗਿੱਲ) " ਸੀਟੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਪ੍ਰਸ਼ੰਸਾ ਅਵਾਰਡ ਸਮਾਰੋਹ ਦੀ ਮੇਜ਼ਬਾਨੀ ਕੀਤੀ। ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਸਮਰਪਣ ਅਤੇ ਪ੍ਰਾਪਤੀਆਂ , ਕਰੀਅਰ ਬਣਾਉਣ, ਵਿਦਿਆਰਥੀ ਅੰਬੈਸਡਰ ਵਜੋਂ ਸੇਵਾਵਾਂ ਦੇਣ ਅਤੇ ਉੱਦਮੀਆਂ ਵਜੋਂ ਉੱਤਮ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
- ਨਵਿਆ ਸ਼ਰਮਾ ਕੁਆਰਟਰ ਫਾਈਨਲ ਵਿੱਚ ਪਹੁੰਚੀ
ਮੁੱਲਾਂਪੁਰ ਦਾਖਾ 01 ਅਪਰੈਲ (ਸਤਵਿੰਦਰ ਸਿੰਘ ਗਿੱਲ) : ਲੜਕਿਆ ਦੇ ਪ੍ਰੀ-ਕੁਆਰਟਰ ਫਾਈਨਲ ਅਤੇ ਲੜਕੀਆਂ ਦੇ ਅੰਡਰ 12 ਅਤੇ 16 ਦੇ ਕੁਆਰਟਰ ਫਾਈਨਲ ਵਿੱਚ ਸਾਰੇ ਦਰਜਾ ਪ੍ਰਾਪਤ ਖਿਡਾਰੀਆਂ ਨੇ ਐਚਟੀਏ - ਏਆਈਟੀਏ ਸੁਪਰ ਸੀਰੀਜ਼ ਵਿੱਚ ਅਗਲੇ ਗੇੜ ਵਿੱਚ ਆਰਾਮ ਨਾਲ ਪ੍ਰਵੇਸ਼ ਕਰਨ ਵਾਲੀ ਸੀਡ ਲਈ ਆਸਾਨ ਜਿੱਤ ਦਰਜ ਕੀਤੀ। ਹਾਰਵੈਸਟ ਟੈਨਿਸ
ਦਿੱਲੀ, 1 ਅਪ੍ਰੈਲ : ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਦੋ ਕੇਸਾਂ ਦੀ ਅੱਜ ਸੋਮਵਾਰ ਦੋ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਹੋਈ। ਕੋਰਟ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਪਹਿਲਾ ਮਾਮਲਾ ਜੇਲ ਤੋਂ ਕੇਜਰੀਵਾਲ ਸਰਕਾਰ