news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਪ੍ਰਸਤਾਵਿਤ ਸਟਰਾਂਗ ਰੂਮ/ਗਿਣਤੀ ਕੇਂਦਰਾਂ 'ਚ ਪ੍ਰਬੰਧਾਂ ਦਾ ਨਿਰੀਖਣ
  • ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਲਈ ਵਚਨਬੱਧਤਾ ਨੂੰ ਦੁਹਰਾਇਆ

ਲੁਧਿਆਣਾ, 1 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ, ਸਾਕਸ਼ੀ ਸਾਹਨੀ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਗਿਣਤੀ ਕੇਂਦਰਾਂ ਲਈ ਪ੍ਰਸਤਾਵਿਤ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੱਲ ਰਹੀਆਂ ਆਮ ਚੋਣਾਂ ਲਈ

ਭਿੱਖਿਆ ਤੋਂ ਸਿੱਖਿਆ ਤੱਕ - ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਨੇ ਭਾਈਵਾਲਾਂ ਨਾਲ ਕੀਤੇ ਵਿਚਾਰ-ਵਟਾਂਦਰੇ

ਲੁਧਿਆਣਾ, 1 ਅਪ੍ਰੈਲ  ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ 'ਭਿੱਖਿਆ ਤੋਂ ਸਿੱਖਿਆ ਤੱਕ' ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ। ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਿਕਾਸ ਫੈਲੋ ਅੰਬਰ ਬੰਦੋਪਾਧਿਆਏ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨਵਨੀਤ ਜੋਸ਼ੀ ਅਤੇ ਹੋਰ ਅਧਿਕਾਰੀਆਂ ਨੂੰ ਇਸ

ਪੀ ਏ ਯੂ ਵਿਖੇ ਕਰਵਾਇਆ ਜਾ ਰਿਹਾ 37ਵਾਂ ਅੰਤਰ-ਵਰਸਿਟੀ ਰਾਸ਼ਟਰੀ ਯੁਵਕ ਮੇਲਾ ਪੂਰੇ ਜਾਹੋ-ਜਲਾਲ ਨਾਲ ਚੌਥੇ ਦਿਨ ਵਿਚ ਪ੍ਰਵੇਸ਼ ਕਰ ਗਿਆ। ਲੋਕ ਨਾਚ ਸਭਿਆਚਾਰ ਦਾ ਅਟੁੱਟ ਅੰਗ : ਡਾ. ਸੁਰਜੀਤ ਪਾਤਰ

ਲੁਧਿਆਣਾ, 1 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ 37ਵਾਂ ਅੰਤਰ-ਵਰਸਿਟੀ ਰਾਸ਼ਟਰੀ ਯੁਵਕ ਮੇਲਾ ਪੂਰੇ ਜਾਹੋ-ਜਲਾਲ ਨਾਲ ਚੌਥੇ ਦਿਨ ਵਿਚ ਪ੍ਰਵੇਸ਼ ਕਰ ਗਿਆ। ਯੂਨੀਵਰਸਿਟੀ ਦੇ ਪ੍ਰਮੁੱਖ ਸਥਾਨਾਂ ਤੇ ਅੱਜ ਵਿਦਆਰਥੀਆਂ ਨੇ ਲੋਕ ਨਾਚ/ਕਬੀਲਾ ਨਾਚ, ਨਕਲਾਂ, ਸਕਿੱਟ, ਮਾਈਮ, ਸਮੂਹ ਗਾਇਣ ਪੱਛਮੀ, ਕਵਿਜ਼ (ਅੰਤਿਮ), ਕਲਾਸੀਕਲ ਇੰਸਟਰੂਮੈਂਟਲ

ਉਦਯੋਗਿਕ ਇਕਾਈਆਂ 'ਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਰਕਰਾਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ

ਲੁਧਿਆਣਾ, 1 ਅਪ੍ਰੈਲ : ਮਜ਼ਦੂਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਅਤੇ ਫੋਕਲ ਪੁਆਇੰਟਾਂ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਦਾ ਉਦੇਸ਼ ਲੋਕ ਸਭਾ-2024 ਚੋਣਾਂ ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ (ਇਸ ਵਾਰ

ਮਾਡਲ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦਾ ਰੈੱਡ ਕਾਰਪੇਟ ਨਾਲ ਸਵਾਗਤ : ਜ਼ਿਲ੍ਹਾ ਚੋਣ ਅਫ਼ਸਰ
  • ਸਾਕਸ਼ੀ ਸਾਹਨੀ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰਾਂ ਨਾਲ ਚੋਣ ਪ੍ਰਕਿਰਿਆ ਦੀ ਵਰਚੂਅਲ ਸਮੀਖਿਆ

ਲੁਧਿਆਣਾ, 1 ਅਪ੍ਰੈਲ : ਵੋਟਿੰਗ ਦੇ ਤਜ਼ਰਬੇ ਨੂੰ ਚੰਗਾ ਮਹਿਸੂਸ ਕਰਨ ਲਈ, ਪ੍ਰਸ਼ਾਸਨ ਵੋਟਰਾਂ ਨੂੰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਮਾਡਲ ਪੋਲਿੰਗ ਸਟੇਸ਼ਨ ਪ੍ਰਦਾਨ ਕਰੇਗਾ ਜਿੱਥੇ ਵੋਟਰਾਂ ਦਾ ਰੈਡ ਕਾਰਪੈਟ ਨਾਲ ਸਵਾਗਤ ਕੀਤਾ ਜਾਵੇਗਾ। ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ

ਮਦਨੀਪੁਰ ਸਕੂਲ 'ਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ 

ਮਲੌਦ, 1 ਅਪ੍ਰੈਲ (ਬੇਅੰਤ ਸਿੰਘ ਰੋੜੀਆਂ) : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਦਨੀਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਾਬਕਾ ਐੱਸ. ਡੀ.ਓ ਮਨਜੀਤ ਸਿੰਘ ਵੱਲੋਂ ਬੱਚਿਆਂ ਨੂੰ ਹਰ ਸਾਲ ਦੀ ਤਰ੍ਹਾਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਸਕੂਲ ਇੰਚਾਰਜ ਸ. ਜੀਵਨ ਸਿੰਘ ਵੱਲੋਂ ਸਾਬਕਾ ਐੱਸ.ਡੀ.ਓ ਮਨਜੀਤ ਸਿੰਘ ਅਤੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਦਾ ਧੰਨਵਾਦ

ਵੋਟਰਾਂ ਨੂੰ ਜਾਗਰੂਕ ਕਰਨ ਦੀ ਵਿਲੱਖਣ ਕੋਸ਼ਿਸ਼, ਬੱਸਾਂ ’ਤੇ ਚੜ੍ਹ ਕੇ ਡਫਲੀ ਵਜਾ ਕੇ ਕੀਤਾ ਵੋਟਰਾਂ ਨੂੰ ਜਾਗਰੂਕ
  • ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਬੱਸ ਸਟੈਂਡ ਹੁਸ਼ਿਆਰਪੁਰ ’ਚ ਯਾਤਰੀਆਂ ਨੂੰ ਵੋਟ ਪਾਉਣ ਦਾ ਦਿਵਾਇਆ ਪ੍ਰਣ
  • ਨਾਟਕੀ ਅੰਦਾਜ਼ ’ਚ ਸਵਾਰੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਹੁਸ਼ਿਆਰਪੁਰ, 1 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਪੂਰੇ ਜ਼ਿਲੇ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ

ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੇ ਪ੍ਰਵਾਹ ਨੂੰ ਰੋਕਣ ਲਈ ਪੂਰੀ ਚੌਕਸੀ ਵਰਤੀ ਜਾਵੇ : ਕੋਮਲ ਮਿੱਤਲ
  • ਜ਼ਿਲ੍ਹਾ ਚੋਣ ਅਫ਼ਸਰ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਜਾਰੀ
  • ਕਿਹਾ, ਨਾਜਾਇਜ਼ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲਿਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਬਣਾਈ ਜਾਵੇ ਯਕੀਨੀ
  • ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸੰਯੁਕਤ ਰੂਪ ਨਾਲ ਟੀਮਾਂ ਦਾ ਗਠਨ ਕਰਕੇ ਕਰਨ ਕਾਰਵਾਈ

ਹੁਸ਼ਿਆਰਪੁਰ, 1 ਅਪ੍ਰੈਲ : ਲੋਕ ਸਭਾ ਚੋਣਾਂ 2024 ਅਜ਼ਾਦ, ਨਿਰਪੱਖ ਅਤੇ

ਲੋਕ ਸਭਾ ਚੋਣਾਂ-2024 ਸਬੰਧੀ 1950 ਤੇ ਕਾਲ ਕਰਕੇ ਕੀਤੀ ਜਾ ਸਕਦੀ ਜਾਣਕਾਰੀ ਪ੍ਰਾਪਤ:- ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫਸਰ 
  • ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਸਬੰਧੀ cVigil ਐਪ ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ

ਨਵਾਂਸ਼ਹਿਰ, 1 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸਬੰਧੀ ਕਿਸੇ ਵੀ ਕਿਸਮ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋਏ ਕਾਲ ਸੈਂਟਰ 1950 ਅਤੇ ਚੋਣ ਦੌਰਾਨ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਦੇ ਸਬੰਧ ਵਿੱਚ cVigil ਐਪ ਰਾਹੀਂ ਕਰ ਸਕਦੇ ਹੋ ਸ਼ਿਕਾਇਤ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ

ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਨਾਲ ਫਲੈਗ ਮਾਰਚ
  • ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ-ਐਸ.ਪੀ ਬਟਾਲਾ

ਬਟਾਲਾ, 1 ਅਪ੍ਰੈਲ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਸਮੇਤ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐਸ.ਪੀ (ਐਚ)