news

Jagga Chopra

Articles by this Author

ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਸੀ.ਡੀ.ਪੀ.ਓ ਗੰਡੀਵਿੰਡ ਦੁਆਰਾ ਪਿੰਡ ਛਿੱਛਰੇਵਾਲ ਵਿੱਚ ਜਾਗੋ ਰੈਲੀ ਕੱਢੀ ਗਈ

ਤਰਨ ਤਾਰਨ 01 ਅਪ੍ਰੈਲ : ਜਿਲ੍ਹਾ ਚੋਣ ਅਫਸਰ –ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ  ਉਪ ਮੰਡਲ ਮੈਜਿਸਟ੍ਰੇਟ–ਕਮ-ਐਸਿਸਟੈਂਟ ਰਿਟਰਨਿੰਗ ਅਫਸਰ (021-ਤਰਨ ਤਾਰਨ) ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਸੀ.ਡੀ.ਪੀ.ਓ ਗੰਡੀਵਿੰਡ ਦੁਆਰਾ ਪਿੰਡ ਛਿੱਛਰੇਵਾਲ ਵਿੱਚ ਜਾਗੋ ਰੈਲੀ ਕੱਢੀ ਗਈ।ਇਸ ਜਾਗੋ ਰੈਲੀ ਵਿੱਚ

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਪਰਾਲੇ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
  • ਕਿਸੇ ਨੂੰ ਵੀ ਚੋਣ ਪ੍ਰਕਿਰਿਆ ਜਾਂ ਵੋਟਰਾਂ ਨੂੰ ਨਜਾਇਜ਼ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
  • ਆਦਰਸ਼ ਚੋਣ ਜ਼ਾਬਤੇ ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ

ਤਰਨਤਾਰਨ, 01 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ-ਜ਼ਿਲ੍ਹਾ ਚੋਣ ਅਫ਼ਸਰ

ਤਰਨਤਾਰਨ, 01 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ

ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ 022-ਖੇਮਕਰਨ ਲਈ ਸਥਾਪਿਤ ਕੰਟਰੋਲ ਰੂਮ- ਸਹਾਇਕ ਰਿਟਰਨਿੰਗ ਅਫ਼ਸਰ
  • ਸਿਰਫ਼ ਚੋਣਾਂ ਨਾਲ ਸਬੰਧਿਤ ਜਾਣਕਾਰੀ ਲੈਣ ਲਈ ਲੈਂਡਲਾਈਨ ਨੰਬਰ 0185294536 ‘ਤੇ ਕੀਤਾ ਜਾ ਸਕਦਾ ਹੈ ਸੰਪਰਕ

ਤਰਨ ਤਾਰਨ, 01 ਅਪ੍ਰੈਲ : ਸਹਾਇਕ ਰਿਟਰਨਿੰਗ ਅਫ਼ਸਰ ਖੇਮਕਰਨ-ਕਮ-ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ 022-ਖੇਮਕਰਨ ਲਈ ਸਥਾਪਿਤ ਕੰਟਰੋਲ ਰੂਮ

ਬਜੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਸੈਮੀਨਾਰ

ਅੰਮ੍ਰਿਤਸਰ, 1 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ

ਸੈਨਿਕ ਭਲਾਈ ਦਫਤਰ ਵਿਖੇ ਸਿੱਖ ਲਾਈਟ ਇੰਨਫੈਨਟਰੀ ਰੈਜੀਮੈਂਟ ਵੱਲੋ ਪੈਨਸ਼ਨਾਂ ਦਾ ਕੀਤਾ ਜਾਵੇਗਾ ਹੱਲ 2 ਅਪ੍ਰੈਲ ਤੋਂ 5 ਅਪ੍ਰੈਲ 2024 ਤੱਕ

ਅੰਮ੍ਰਿਤਸਰ 1 ਅਪ੍ਰੈਲ : ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋ  ਜਾਣਕਾਰੀ ਦੇਦਿੰਆ ਦੱਸਿਆ ਕਿ ਸਿੱਖ ਲਾਈਟ ਇੰਨਫੈਨਟਰੀ ਰੈਜੀਮੈਂਟ ਵੱਲੋ 02 ਅਪ੍ਰੈਲ 2024 ਤੋਂ 5 ਅਪ੍ਰੈਲ 2024 ਨੂੰ ਇਸ ਦਫਤਰ ਵਿਖੇ ਟੀਮ ਵੱਲੋਂ ਸਿੱਖ ਲਾਈ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾ ਸੁਣੇਗੀ ਅਤੇ

ਚਾਰ ਸਾਲਾਂ ਬਾਅਦ ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਲਈ ਭਰੀ ਪਹਿਲੀ ਉਡਾਣ 

ਆਦਮਪੁਰ, 31 ਮਾਰਚ : ਆਦਮਪੁਰ ਹਵਾਈ ਅੱਡੇ ਨੇ ਅੱਜ ਕੰਮ ਸ਼ੁਰੂ ਕਰ ਦਿੱਤਾ ਹੈ। ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 12.50 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਉਡਾਣ ਭਰੇਗੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ 'ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਦੱਸ ਦੇਈਏ ਕਿ ਦੁਆਬਾ ਪ੍ਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ

ਮਲੇਸ਼ੀਆ ‘ਚ ਇੰਡਸਟ੍ਰੀਅਲ ਕੋਰਟ ਦੀ ਪਹਿਲੀ ਸਿੱਖ ਮਹਿਲਾ ਚੇਅਰਮੈਨ ਵਜੋਂ ਨਿਯੁਕਤ

ਪੇਨਾਂਗ, 31 ਮਾਰਚ : ਮਲੇਸ਼ੀਆ ਦੀ ਇੰਡਸਟ੍ਰੀਅਲ ਅਦਾਲਤ ਨੇ ਪਹਿਲੀ ਵਾਰ ਸਿੱਖ ਭਾਈਚਾਰੇ ਦੀ ਮਹਿਲਾ ਪ੍ਰਵੀਨ ਕੌਰ ਜੈਸੀ ਨੂੰ ਚੇਅਰਮੈਨ ਵਜੋਂ ਨਿਯੁਕਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪ੍ਰਵੀਨ (52) ਪੇਨਾਂਗ ਤੋਂ ਉਦਯੋਗਿਕ ਸਬੰਧਾਂ ਦੇ ਕਾਨੂੰਨ ਵਿੱਚ ਮਾਹਰ ਹੈ। ਉਹ ਮਲੇਸ਼ੀਅਨ ਬਾਰ ਵਿੱਚ ਸਰਗਰਮ ਹੈ, ਜਿਸ ਵਿੱਚ ਉਹ 1995 ਵਿੱਚ ਸ਼ਾਮਲ ਹੋਈ ਸੀ। ਉਹ ਚਾਰ ਸਾਲ ਦੀ ਮਿਆਦ ਲਈ 59

ਪੁਲਿਸ ਨੇ ਮੋਰਿੰਡਾ ਵਿਖੇ 1 ਲੱਖ 44 ਹਜ਼ਾਰ ਦੀ ਲੁੱਟ ਖੋਹ ਕਰਨ ਵਾਲੇ 04 ਮੈਂਬਰੀ ਗਿਰੋਹ ਨੂੰ ਕੀਤਾ ਗ੍ਰਿਫਤਾਰ 

ਮੋਰਿੰਡਾ, 31 ਮਾਰਚ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਵਲੋਂ ਮੋਰਿੰਡਾ ਵਿਖੇ ਏਅਰਟੈਲ ਦੇ ਕਰਮਚਾਰੀ ਪਾਸੋਂ 1 ਲੱਖ 44 ਹਜ਼ਾਰ ਰੁਪਏ ਦੇ ਕਰੀਬ ਲੁੱਟ ਖੋਹ ਕਰਨ ਵਾਲੇ 04 ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ

ਜਗਰਾਉਂ 'ਚ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਦੋ ਦੀ ਮੌਤ

ਜਗਰਾਓਂ, 31 ਮਾਰਚ : ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਗੁਰੂਸਰ ਚੌਕ ਕੋਲ ਐਕਟਿਵਾ ਨੂੰ ਪਿੱਛੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਜਿਸ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਜਗਰਾਉਂ ਤੋਂ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ।