news

Jagga Chopra

Articles by this Author

ਪੰਜਾਬ ਵਿੱਚ 1 ਅਪ੍ਰੈਲ ਤੋਂ ਬਦਲੇਗਾ ਸਕੂਲਾਂ ਦਾ ਸਮਾਂ 

ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ਵਿੱਚ ਪੀ.ਟੀ.ਐਮ. ਕਿਹਾ ਗਿਆ ਸੀ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।  ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8

ਉੱਤਰੀ ਸੀਰੀਆ ਦੇ ਬਾਜ਼ਾਰ 'ਚ ਕਾਰ ਬੰਬ ਧਮਾਕੇ 'ਚ 8 ਦੀ ਮੌਤ, 20 ਜ਼ਖਮੀ

ਬੇਰੂਤ, 31 ਮਾਰਚ : ਤੁਰਕੀ ਸਮਰਥਕ ਬਲਾਂ ਦੁਆਰਾ ਕਬਜ਼ੇ ਵਿੱਚ ਲਏ ਗਏ ਉੱਤਰੀ ਸੀਰੀਆ ਦੇ ਇੱਕ ਸ਼ਹਿਰ ਦੇ ਇੱਕ ਬਾਜ਼ਾਰ ਵਿੱਚ ਇੱਕ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਹੋਰ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਇਕ ਯੁੱਧ ਨਿਗਰਾਨ ਨੇ ਇਹ ਜਾਣਕਾਰੀ ਦਿੱਤੀ। ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕਿਹਾ ਕਿ ਅਲੈਪੋ ਸੂਬੇ ਦੇ

ਦੇਹਰਾਦੂਨ 'ਚ ਰੇਲਵੇ ਕਰਾਸਿੰਗ ਨੇੜੇ ਸਕਾਰਪੀਓ ਖੰਭੇ ਨਾਲ ਟਕਰਾਈ, ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਮੁਰਾਦਾਬਾਦ, 31 ਮਾਰਚ : ਦੇਹਰਾਦੂਨ ਦੇ ਤਿਲਕ ਰੋਡ ਦਾ ਰਹਿਣ ਵਾਲਾ ਯਸ਼ ਰਸਤੋਗੀ ਆਪਣੇ ਪਰਿਵਾਰ ਨਾਲ ਸਕਾਰਪੀਓ ਵਿੱਚ ਸਵਾਰ ਹੋ ਕੇ ਮੁਰਾਦਾਬਾਦ ਜਾ ਰਿਹਾ ਸੀ। ਕੰਠ ਦੇ ਰਸੂਲਪੁਰ ਰੇਲਵੇ ਕਰਾਸਿੰਗ ਨੇੜੇ ਐਤਵਾਰ ਸਵੇਰੇ ਗੱਡੀ ਇੱਕ ਖੰਭੇ ਨਾਲ ਟਕਰਾ ਗਈ। ਹਾਦਸੇ ਵਿੱਚ ਯਸ਼ ਰਸਤੋਗੀ, ਆਰਤੀ ਰਸਤੋਗੀ, ਸੰਗੀਤਾ ਰਸਤੋਗੀ, ਅੰਸ਼ਿਕਾ ਦੀ ਮੌਤ ਹੋ ਗਈ। ਗੱਡੀ ਚਲਾ ਰਿਹਾ ਅਤੁਲ ਰਸਤੋਗੀ

ਮੋਦੀ ਦਾ ਮੰਤਰ ਹੈ 'ਭਰਿਸ਼ਟਾਚਾਰ ਹਟਾਓ' ਅਤੇ ਉਹ ਕਹਿੰਦੇ ਹਨ 'ਭ੍ਰਸ਼ਟਚਾਰੀ ਬਚਾਓ' : ਪ੍ਰਧਾਨ ਮੰਤਰੀ 

ਮੇਰਠ, 31 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੇਰਠ ਤੋਂ ਆਗਾਮੀ ਆਮ ਚੋਣਾਂ ਲਈ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ਼ਹਿਰ ਨੂੰ ਇਨਕਲਾਬ ਅਤੇ ਕ੍ਰਾਂਤੀਕਾਰੀਆਂ ਦੀ ਧਰਤੀ ਵਜੋਂ ਸੰਬੋਧਨ ਕੀਤਾ। ਵਿਰੋਧੀ ਧਿਰ ਅਤੇ ਗ੍ਰਿਫਤਾਰ ਨੇਤਾਵਾਂ 'ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਇਸ ਲਈ ਪਰੇਸ਼ਾਨ ਹਨ ਕਿਉਂਕਿ ਉਨ੍ਹਾਂ ਦੀ

ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, 9 ਪਿਸਤੌਲਾਂ ਸਮੇਤ 4 ਤਸਕਰ ਗ੍ਰਿਫਤਾਰ

ਚੰਡੀਗੜ੍ਹ, 31 ਮਾਰਚ : ਪੰਜਾਬ ਵਿੱਚ ਅਪਰਾਧ ਅਤੇ ਗੈਂਗਸਟਰਵਾਦ ਉੱਤੇ ਨੱਥ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਜੁਟੀ ਹੋਈ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 9 ਗੈਰ-ਕਾਨੂੰਨੀ ਪਿਸਤੌਲਾਂ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 4 ਕਰੋੜ 8 ਲੱਖ ਰੁਪਏ ਦੀ ਜਾਇਦਾਦ ਜ਼ਬਤ : ਐਸ.ਐਸ.ਪੀ.

ਮਲੇਰਕੋਟਲਾ, 31 ਮਾਰਚ : ਪੰਜਾਬ ਅੰਦਰ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਕਵਾਇਤ ਸ਼ੁਰੂ ਕੀਤੀ ਹੈ, ਉੱਥੇ ਹੀ ਨਸ਼ਾ ਤਸਕਰੀ ਦੇ ਪੈਸਿਆਂ ਨਾਲ, ਨਸ਼ਾ ਤਸਕਰਾਂ ਵੱਲੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਚਕਾਚੌਦ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ

ਆਪ ਸਰਕਾਰ ਸਰਕਾਰੀ ਖਰੀਦ ਕੇਂਦਰ ਕਾਰਪੋਰੇਟਾਂ ਹਵਾਲੇ ਕਰ ਰਹੀ ਹੈ : ਸੁਖਬੀਰ ਬਾਦਲ 

ਸੰਗਰੂਰ, 31 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸਰਕਾਰੀ ਖਰੀਦ ਮੰਡੀਆਂ ਖਤਮ ਕਰਨ ਦਾ ਕੇਂਦਰ ਸਰਕਾਰ ਦਾ ਏਜੰਡਾ ਲਾਗੂ ਕਰਨ ਲਈ ਆਮ ਆਦਮੀ ਪਾਰਟੀ (ਆਪ) ਦਾ ਬਾਈਕਾਟ ਕਰਨ ਕਿਉਂਕਿ ਆਪ ਸਰਕਾਰ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿਚ 11 ਗੋਦਾਮਾਂ ਨੂੰ ਕਣਕ ਦੀ ਖਰੀਦ, ਵਿਕਰੀ, ਸਟੋਰੇਜ ਤੇ

ਲੋਕਤੰਤਰ ਲਈ ਆਵਾਜ਼ ਬੁਲੰਦ ਕਰਨ ਦੇ ਬਹਾਨੇ ਭ੍ਰਿਸ਼ਟਾਚਾਰ ਦਾ ਸਮਰਥਨ ਕਰ ਰਹੀ ਹੈ ਕਾਂਗਰਸ : ਜਾਖੜ
  • ਕਿਹਾ, ਕਾਂਗਰਸ ਵੱਲੋਂ ਕੇਜਰੀਵਾਲ ਦੀ ਹਮਾਇਤ ਭਗਵੰਤ ਮਾਨ ਤੋਂ ਆਪਣੇ ਪੰਜਾਬ ਕਾਂਗਰਸ ਦੇ ਆਗੂਆਂ ਦੇ ਅਪਮਾਨ ਕਰਵਾਉਣ ਦਾ ਸਬੂਤ
  • ਸੁਖਪਾਲ ਖਹਿਰਾ ਤੇ ਹੋਰ ਕਾਂਗਰਸੀਆਂ ਨੂੰ ਮਿਲ ਰਹੀਆਂ ਆਪ ਦੀਆਂ ਖੁੱਲੀਆਂ ਧਮਕੀਆਂ ਵਿਚ ਕਾਂਗਰਸ ਦਾ ਸਮਰੱਥਨ ਹਾਸੋਹੀਣਾ
  • ਪੰਜਾਬ ਦੇ ਕਈ ਆਗੂਆਂ ਤੇ ਵਰਕਰਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ

ਚੰਡੀਗੜ੍ਹ, 31 ਮਾਰਚ : ਭਾਜਪਾ ਦੇ ਪੰਜਾਬ

ਭਾਜਪਾ ਦੇਸ਼ ਦੇ ਟੁਕੜੇ ਕਰਨਾ ਚਾਹੁੰਦੀ ਹੈ : ਭਗਵੰਤ ਮਾਨ 

ਨਵੀਂ ਦਿੱਲੀ, 31 ਮਾਰਚ : ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੈਗਾ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਤੇ ਵੱਡਾ ਹਮਲਾ ਕੀਤਾ ਅਤੇ ਕਿਹਾ ਕਿ, ਭਾਜਪਾ ਦੇਸ਼ ਦੇ ਟੁਕੜੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ, ਇਹ ਦੇਸ਼ ਕਿਸੇ ਦੇ ਬਾਪ ਦੀ ਜਾਗੀਰ ਨਹੀਂ ਹੈ, ਇਹ 140 ਕਰੋੜ ਦੇਸ਼ ਵਾਸੀਆਂ ਦਾ ਦੇਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ, BJP ਵਾਲਿਆਂ

ਕੇਕ ਖਾਣ ਕਾਰਨ 10 ਸਾਲਾ ਬੱਚੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਬੇਕਰੀ ਮਾਲਕ ਸਮੇਤ 4 ਲੋਕਾਂ 'ਤੇ ਮਾਮਲਾ ਕੀਤਾ ਦਰਜ 

ਪਟਿਆਲਾ, 31 ਮਾਰਚ : ਪਟਿਆਲਾ 'ਚ ਜਨਮ ਦਿਨ 'ਤੇ ਕੇਕ ਖਾਣ ਕਾਰਨ 10 ਸਾਲਾ ਬੱਚੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਬੇਕਰੀ ਮਾਲਕ ਸਮੇਤ 4 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਰਾਜਜੀਤ ਸਿੰਘ, ਪਵਨ ਕੁਮਾਰ ਅਤੇ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਬੇਕਰੀ ਦੇ ਮੈਨੇਜਰ ਅਤੇ ਕਾਰੀਗਰ ਦੱਸੇ ਜਾਂਦੇ ਹਨ, ਜਦਕਿ ਬੇਕਰੀ ਦਾ ਮਾਲਕ