news

Jagga Chopra

Articles by this Author

ਪੁਲਿਸ ਨੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀਆਂ ਨੂੰ ਕੀਤਾ ਗ੍ਰਿਫਤਾਰ, 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ

ਜਲੰਧਰ, 30 ਮਾਰਚ : ਜਲੰਧਰ ਵਿਖੇ ਅਬਾਦਪੁਰਾ ਇਲਾਕੇ ਵਿੱਚ ਸਿਟੀ ਪੁਲਿਸ ਵੱਲੋਂ ਕੀਤੇ ਗਏ ਐਕਾਊਂਟਰ ਦੌਰਾਨ ਕਾਬੂ ਕੀਤੇ 4 ਗੈਂਗਸਟਰਾਂ ਨੂੰ ਲੈਕੇ ਪੁਲਿਸ ਨੇ ਅਜੇ ਵੱਡੇ ਖੁਲਾਸੇ ਕੀਤੇ ਹਨ। ਚਿੰਟੂ ਬਦਮਾਸ਼ ਅਤੇ ਉਸ ਦੇ 3 ਸਾਥੀਆਂ ਦਾ ਸਬੰਧ ਪੁਲਿਸ ਨੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਦੱਸਿਆ ਹੈ। ਮਾਮਲੇ ਸਬੰਧੀ ਜਾਣਕਾਰੀ ਖੁਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ

ਪਟਿਆਲਾ 'ਚ ਜਨਮਦਿਨ ਦਾ ਕੇਕ ਖਾਣ ਨਾਲ 10 ਸਾਲ ਦੀ ਬੱਚੀ ਦੀ ਮੌਤ 

ਪਟਿਆਲਾ, 30 ਮਾਰਚ : ਪਟਿਆਲਾ ‘ਤੋਂ ਇੱਕ ਹੈਰਾਨ ਕਰ ਦੇਣਾ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮਦਿਨ ਤੇ ਇਹ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਪਰਿਵਾਰ ਦੇ 4

ਸੈਂਕੜੇ ਦੀ ਗਿਣਤੀ ਨੌਜਵਾਨ ਅਕਾਲੀ ਦਲ ’ਚ ਹੋਏ ਸ਼ਾਮਲ, ਯੂਥ ਪ੍ਰਧਾਨ ਝਿੰਜਰ ਨੇ ਕੀਤਾ ਸਵਾਗਤ

ਚੰਡੀਗੜ੍ਹ, 30 ਮਾਰਚ : ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਦੇ ਆਗੂ ਹਰਸਿਮਰਤ ਸਿੰਘ ਸਿੱਧੂ, ਬਸਪਾ ਦੇ ਆਗੂ ਆਕਾਸ਼ ਪੁਹਲ ਅਤੇ ਭਾਜਪਾ ਦੇ ਆਗੂ ਸ਼ਰਨਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਤੇ ਕ੍ਰਿਸ਼ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਪਾਰਟੀਆਂ ਤੋਂ ਆਗੂਆਂ ਦਾ ਪਾਰਟੀ ਵਿਚ

ਇੰਡੀਆ ਗਠਜੋੜ ਦੇ ਆਗੂਆਂ ਨਾਲ ਮਿਲ ਕੇ ਦੇਸ਼ ਦੇ ਲੋਕ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ : ਆਪ
  • ਤਾਨਾਸ਼ਾਹੀ ਖਿਲਾਫ ਐਤਵਾਰ ਨੂੰ ਗਰਜੇਗਾ ਪੂਰਾ ਭਾਰਤ, ਰਾਮਲੀਲਾ ਮੈਦਾਨ ਮਹਾਰੈਲੀ ਲਈ ਤਿਆਰ
  • ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਭਗਵੰਤ ਮਾਨ, ਚੰਪਈ ਸੋਰੇਨ, ਸ਼ਰਦ ਪਵਾਰ, ਊਧਵ ਠਾਕਰੇ, ਅਖਿਲੇਸ਼ ਯਾਦਵ, ਤੇਜਸਵੀ ਯਾਦਵ ਸਮੇਤ ਦਰਜਨਾਂ ਵੱਡੇ ਨੇਤਾ ਇਸ ਰੈਲੀ 'ਚ ਹਿੱਸਾ ਲੈਣਗੇ
  • ਪ੍ਰਧਾਨ ਬੁੱਧਰਾਮ ਨੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ, ਕਿਹਾ- ਭਾਜਪਾ ਦੀ
ਵਿਜੀਲੈਂਸ ਬਿਊਰੋ ਦੀ ਟੀਮ ਨੇ ਮੈਡੀਕਲ ਅਧਿਕਾਰੀ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ

ਚੰਡੀਗੜ੍ਹ, 30 ਮਾਰਚ : ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੇਰ ਸ਼ਾਮ ਫਰੀਦਾਬਾਦ ਵਿਚ ਨਗਰ ਨਿਗਮ ਫਰੀਦਾਬਾਦ ਦਫਤਰ ਵਿਚ ਕੰਮ ਕਰਦੇ ਮੈਡੀਕਲ ਅਧਿਕਾਰੀ ਨੀਤਿਸ਼ ਪਰਵਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ। ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਫਰੀਦਾਬਾਦ ਵਿਚ ਐਫਆਈਆਈ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਵਿਭਾਗ ਦੇ

ਸਾਬਕਾ ਮੁੱਖ ਮੰਤਰੀ ਚੰਨੀ ਜਲੰਧਰ ਤੋਂ ਹੋਣ ਕਾਂਗਰਸ ਪਾਰਟੀ ਦੇ ਸਕਦੇ ਨੇ ਲੋਕ ਸਭਾ ਦੇ ਉਮੀਦਵਾਰ

ਚੰਡੀਗੜ੍ਹ, 30 ਮਾਰਚ : ਲੋਕ ਸਭਾ ਚੋਣਾਂ 2024 ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਲਈ ਆਮ ਆਦਮੀ ਪਾਰਟੀ ਨੂੰ ਛੱਡ ਕਿਸੇ ਵੀ ਹੋਰ ਪਾਰਟੀ ਨੇ ਹਾਲੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ 13 ਲੋਕ ਸਭਾ ਸੀਟਾਂ ਲਈ ਦੋ ਚਰਨਾਂ ਵਿੱਚ ਆਪਣੀ

ਪੁਲਿਸ ਨੇ ਚੈਕਿੰਗ ਦੌਰਾਨ ਕਾਰ ‘ਚੋਂ 35 ਲੱਖ ਰੁਪਏ ਕੀਤੇ ਬਰਾਮਦ

ਚੰਡੀਗੜ੍ਹ, 30 ਮਾਰਚ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਸੈਕਟਰ 35-36 ਦੇ ਸਮਾਲ ਚੌਕ ’ਤੇ ਨਾਕੇ ’ਤੇ ਚੈਕਿੰਗ ਲਈ ਇੱਕ ਕਾਰ ਨੂੰ ਰੋਕਿਆ,ਜਿਸ ਵਿੱਚੋਂ ਪੁਲਿਸ ਨੇ 35 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਵਿੱਚ ਕੁਝ ਵਿਦੇਸ਼ੀ ਕਰੰਸੀ ਵੀ ਸ਼ਾਮਲ ਹੈ। ਇਸ ਰਕਮ ਦੀ ਸੂਚਨਾ ਚੋਣ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਨੂੰ ਦਿੱਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼

ਪੰਜਾਬ ਸਰਕਾਰ ਵੱਲੋਂ 9 ਜ਼ਿਲ੍ਹਿਆਂ ਵਿੱਚ ਕਾਰਪੋਰੇਟਾਂ ਨੂੰ ਆਪਣੇ ਸਾਇਲੋ ਗੋਦਾਮਾਂ ਵਿੱਚ ਕਣਕ ਦੀ ਖਰੀਦ ਅਤੇ ਸਟੋਰ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ 

ਚੰਡੀਗੜ੍ਹ 30 ਮਾਰਚ : ਪੰਜਾਬ ਸਰਕਾਰ ਵੱਲੋਂ ਅਡਾਨੀ ਜਿਹੇ ਕਈ ਕਾਰਪੋਰੇਟ ਘਰਾਣਿਆਂ ਨੂੰ 9 ਜ਼ਿਲ੍ਹਿਆਂ ਵਿੱਚ ਆਪਣੇ ਸਾਇਲੋ ਗੋਦਾਮਾਂ ਵਿੱਚ ਕਣਕ ਦੀ ਖਰੀਦ ਅਤੇ ਸਟੋਰ ਕਰਨ ਦੀ ਖੁੱਲ੍ਹ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੁਆਰਾ ਇਹ ਕਿਸਾਨ ਮਜ਼ਦੂਰ ਵਿਰੋਧੀ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਸਾਂਝਾ ਬਿਆਨ ਜਾਰੀ

ਮੁੱਖ ਮੰਤਰੀ ਮਾਨ ਨੇ ਦੋ ਟੋਲ ਪਲਾਜ਼ਿਆਂ ਦੇ ਸਮਾਂ ਵਧਾਉਣ ਦੀ ਪ੍ਰਾਈਵੇਟ ਕੰਪਨੀ ਦੀ ਬੇਨਤੀ ਨੂੰ ਠੁਕਰਾ ਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ
  • ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਨੂੰ ਲੁੱਟਣ ਨਹੀਂ ਦਿੱਤਾ ਜਾਵੇਗਾ, ਅਸੀਂ ਇੱਥੇ ਪੂੰਜੀਪਤੀਆਂ ਨੂੰ ਲਾਭ ਦੇਣ ਲਈ ਨਹੀਂ ਆਏ, ਸਾਡੀ ਤਰਜੀਹ ਆਮ ਜਨਤਾ ਹੈ-ਮਾਨ

ਚੰਡੀਗੜ੍ਹ, 30 ਮਾਰਚ : ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਦੀ ਲੁੱਟ ਨਾ ਕਰਨ ਦੇਣ ਦੀ ਆਪਣੀ ਵਚਨਬੱਧਤਾ ‘ਤੇ ਕਾਇਮ ਰਹਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ-ਬਰਨਾਲਾ ਰਾਜ

ਲੁਧਿਆਣਾ ‘ਚ ਦੋ ਭੈਣਾਂ ਨੇ ਆਪਣੇ ਗੁਆਂਢੀ ਦਾ ਕੀਤਾ ਕਤਲ

ਲੁਧਿਆਣਾ, 29 ਮਾਰਚ : ਲੁਧਿਆਣਾ ‘ਚ ਦੋ ਭੈਣਾਂ ਨੇ ਆਪਣੇ ਗੁਆਂਢੀ ਦਾ ਕਤਲ ਕਰ ਦਿੱਤਾ ਹੈ। ਵੀਰਵਾਰ ਰਾਤ ਕਰੀਬ 10 ਵਜੇ ਉਸ ਦੇ ਪਿਤਾ ਦੀ ਕਿਸੇ ਪੁਰਾਣੀ ਗੱਲ ਨੂੰ ਲੈ ਕੇ ਗੁਆਂਢੀ ਨਾਲ ਬਹਿਸ ਹੋ ਗਈ। ਉਸ ਦੀ ਆਪਣੇ ਗੁਆਂਢੀ ਨਾਲ ਝਗੜਾ ਹੋ ਗਿਆ। ਜਦੋਂ ਉਨ੍ਹਾਂ ਦੇ ਪਿਤਾ ਨੇ ਰੌਲਾ ਪਾਇਆ ਤਾਂ ਦੋਹਾਂ ਭੈਣਾਂ ਨੇ ਗੁਆਂਢੀ ਦੇ ਸਿਰ ‘ਤੇ ਬੇਸਬਾਲ ਦੀਆਂ ਸੋਟੀਆਂ ਅਤੇ ਕੱਪੜੇ ਧੋਣ