ਅੰਮ੍ਰਿਤਸਰ 28 ਮਾਰਚ : ਅੰਮ੍ਰਿਤਸਰ ਬਾਰਡਰ ਰੇਂਜ ਨਵੇਂ ਡੀਆਈਜੀ ਰਾਕੇਸ਼ ਕੌਸ਼ਲ ਜਿਨਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਬਾਰਡਰ ਰੇਂਜ ਦੇ ਨਵੇਂ ਡੀਆਈਜੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਬਾਰਡਰ ਰੇਂਜ ਜਿਸ ਵਿੱਚ ਅੰਮ੍ਰਿਤਸਰ ਦਿਹਾਤੀ ਬਟਾਲਾ ਗੁਰਦਾਸਪੁਰ ਅਤੇ ਪਠਾਨਕੋਟ ਇਲਾਕੇ ਸ਼ਾਮਿਲ ਹਨ, ਡੀਆਈ
news
Articles by this Author
ਚੰਡੀਗੜ੍ਹ, 28 ਮਾਰਚ : ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਮੁੜ ਪਾਰਟੀ ਲੀਡਰਸ਼ਿਪ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਦੇਸ਼ 'ਚ ਹੋਣ 'ਤੇ ਵੀ ਚੁਟਕੀ ਲਈ।
- ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ
ਚੰਡੀਗੜ੍ਹ, 28 ਮਾਰਚ : ਸੂਰਜ ਭਗਵਾਨ ਨੇ ਆਪਣਾ ਰੁਦ੍ਰ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਬੁਧ ਹੁਣ ਹੌਲੀ-ਹੌਲੀ ਆਪਣਾ ਰੁਖ ਦਿਖਾਉਣਾ ਸ਼ੁਰੂ ਕਰ ਰਿਹਾ ਹੈ। ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਪਰ ਤਾਪਮਾਨ 'ਤੇ ਇਸ ਦਾ ਕੋਈ ਖਾਸ ਅਸਰ ਨਹੀਂ ਪਿਆ। ਬੁੱਧਵਾਰ ਨੂੰ
ਡਾ. ਸੁਗਰਾ ਸੱਦਫ਼ ਦੀ ਸੱਜਰੀ ਕਾਵਿ ਪੁਸਤਕ “ਅੱਜ ਮੈਂ ਤੇਰਾ ਸੁਫ਼ਨਾ ਬਣਨਾ” ਗੁਰਮੁਖੀ ਅੱਖਰਾਂ ਵਿੱਚ ਉਸ ਦੀ ਪਹਿਲੀ ਕਿਤਾਬ ਹੈ। ਸ਼ਾਹਮੁਖੀ ਅੱਖਰਾਂ ਵਿੱਚ ਉਸ ਨੇ ਮੌਲਿਕ ਕਾਵਿ ਸਿਰਜਣਾ ਤੇ ਖੋਜ ਪੁਸਤਕਾਂ ਰਾਹੀਂ ਆਪਣੀ ਨਿਵੇਕਲੀ ਪਛਾਣ ਬਣਾਈ ਹੈ। ਪੰਜਾਬ ਇੰਸਟੀਚਿਊਟ ਆਫ ਲੈਂਗੁਏਜਿਜ ਤੇ ਕਲਚਰ ਦੀ ਸੇਵਾ ਮੁਕਤ ਡਾਇਰੈਕਟਰ ਜਨਰਲ ਸੁਗਰਾ ਸੱਦਫ਼ ਮੂਲ ਰੂਪ ਵਿੱਚ ਫ਼ਲਸਫ਼ੇ ਦੀ
- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ
- ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਇਨ੍ਹਾਂ ਨੂੰ ਪਾਈਆਂ ਸੀ ਵੋਟਾਂ
ਚੰਡੀਗੜ੍ਹ, 28 ਮਾਰਚ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ
ਚੰਡੀਗੜ੍ਹ, 28 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ
- ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ
ਚੰਡੀਗੜ੍ਹ, 28 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ
ਲੁਧਿਆਣਾ 28 ਮਾਰਚ : ਗੁਰਬਾਣੀ ਦੇ ਅੰਤਰ ਰਾਸ਼ਟਰੀ ਵਿਆਖੱਆਕਾਰ ਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਿਜ ਲੁਧਿਆਣਾ ਦੇ ਪ੍ਰਿੰਸੀਪਲ ਗੁਰਬਚਨ ਸਿੰਘ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਆਪਣੇ ਬਾਲ ਸਖਾ ਮਿੱਤਰ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਮਿਲ ਕੇ ਆਪਣੀਆਂ ਪੁਸਤਕਾਂ “ਅਕਾਲ ਪੁਰਖ ਦਾ ਸੰਕਲਪ”, “ ਜੋ ਦਰਿ ਰਹੇ ਸੋ ਉਬਰੇ”, “ ਅਗਿਆਨ ਪੂਜਾ”,”ਕੀ ਅਸੀਂ ਨਿਆਰੇ
- ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗਗੜਾ ਵਿੱਚ ਸਵੀਪ ਗਤੀਵਿਧੀਆ ਆਯੋਜਿਤ
ਮੋਗਾ, 28 ਮਾਰਚ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ, ਗਗੜਾ, ਵਿੱਚ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਹਾਈ ਸਕੂਲਾਂ, ਕਾਲਜਾਂ ਤੇ ਉੱਚ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਅਹਿਮ
ਮੋਗਾ, 28 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਦੀ ਤਰਫੋਂ ਸਕਿੱਲ ਸੈਂਟਰ ਦੌਲਤਪੁਰਾ ਨੀਵਾਂ ਵਿਖੇ ਵੋਟਿੰਗ ਵਿਤੱਚ ਔਰਤਾਂ ਦੀ ਸ਼ਮੂਲੀਅਤ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ