ਤਰਨ ਤਾਰਨ, 28 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮਿਤੀ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਵੱਖ-ਵੱਖ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।
news
Articles by this Author
ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵੱਲੋਂ ਪਰੀਖਿਆਵਾਂ ਮਿਤੀ 30 ਮਾਰਚ 2024
ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਿਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਤੇ ਲੋਕਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ
- ਕੰਟਰੋਲ ਰੂਮ ਦਾ ਕੀਤਾ ਦੌਰਾ
- ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 28 ਮਾਰਚ : ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਦਿਹਾਤੀ ਸ੍ਰੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ
- ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ
ਅੰਮ੍ਰਿਤਸਰ 28 ਮਾਰਚ : ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ
ਜਕਾਰਤਾ, 27 ਮਾਰਚ : ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ ‘ਚ ਦੋ ਪਿੰਡਾਂ ਵਿੱਚ ਜ਼ਮੀਨ ਖਿਸਕਣ ਕਾਰਨ ਦੱਬੇ ਗਏ ਬੱਚਿਆਂ ਸਮੇਤ 5 ਲਾਸ਼ਾ ਬਰਾਮਦ ਹੋਈਆਂ ਹਨ। ਇਸ ਮੌਕੇ ਖੋਜ ਅਤੇ ਬਚਾਅ ਏਜੰਸੀ ਦੇ ਮੁਖੀ ਸੁਪ੍ਰੀਅਨੇ ਅਨੁਸਾਰ ਪੰਜਵੀਂ ਲਾਸ਼ ਬੁੱਧਵਾਰ ਸਵੇਰੇ ਇੱਕ ਨਦੀ ਦੇ ਨੇੜੇ ਮਿਲੀ, ਜੋ ਤਬਾਹੀ ਤੋਂ ਪਹਿਲਾਂ ਪੀੜਤ ਦੇ ਆਖਰੀ ਜਾਣੇ ਸਥਾਨ ਤੋਂ ਲਗਭਗ 20 ਕਿਲੋਮੀਟਰ ਦੂਰੀ ਤੇ ਸੀ।
ਕੋਲਕਾਤਾ, 27 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਗਰੀਬ ਲੋਕਾਂ ਤੋਂ ਲੁੱਟੇ ਗਏ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਕੁਰਕ ਕੀਤੇ ਗਏ ਲਗਭਗ 3,000 ਕਰੋੜ ਰੁਪਏ ਨੂੰ ਨਵੀਂ ਸਰਕਾਰ ਬਣਦੇ ਹੀ ਇਸ ਨੂੰ ਵਾਪਸ ਲਿਆਉਣ ਲਈ ਜੋ ਵੀ ਨਿਯਮਾਂ ਜਾਂ ਕਾਨੂੰਨਾਂ ਦੀ ਲੋੜ ਹੋਵੇਗੀ, ਉਹ ਕੀਤੀ ਜਾਵੇਗੀ। ਮੋਦੀ ਨੇ ਇਹ ਦਾਅਵਾ
ਸ਼ੰਭੂ ਬੋਰਡਰ, 27 ਮਾਰਚ : ਸ਼ੰਭੂ ਬੋਰਡਰ ‘ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਡੇਰੇ ਨੇੜ੍ਹੇ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬੀਅਰ ਦਾ ਟਰੱਕ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਸਵੇਰੇ ਜਾਗਦੇ ਹੀ ਕਿਸਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਚੰਡੀਗੜ੍ਹ, 27 ਮਾਰਚ : ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈ, ਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ’ਤੇ ਰੋਕ ਲਗਾ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਠੇਕਿਆਂ ਦੀ ਨਿਲਾਮੀ
ਅਜਨਾਲਾ, 27 ਮਾਰਚ : ਅਜਨਾਲਾ ਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ