news

Jagga Chopra

Articles by this Author

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਗ੍ਰਿਫ਼ਤਾਰ

ਚੰਡੀਗੜ੍ਹ, 27 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ

ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਵਚਨਬੱਧ ਹਾਂ : ਭਗਵੰਤ ਮਾਨ
  • ਸੁਸ਼ੀਲ ਕੁਮਾਰ ਰਿੰਕੂ ਨੂੰ ਅੱਜ ਜੋ ਵੀ ਹੈ ਉਹ ਆਪ ਨੇ ਬਣਾਇਆ, ਉਹ ਗੱਦਾਰ ਹੈ ਤੇ ਜਲੰਧਰ ਦੇ ਲੋਕ ਗੱਦਾਰ ਦਾ ਸਾਥ ਨਹੀਂ ਦੇਣਗੇ: ਆਪ
  • ਕਿਹਾ, ਭਾਜਪਾ ਵਿਰੋਧੀ ਨੇਤਾਵਾਂ ਨੂੰ ਵੱਡੀਆਂ ਪੇਸ਼ਕਸ਼ਾਂ ਨਾਲ ਭਰਮਾਉਂਦੀ ਹੈ, ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਦੇ ਖਿਲਾਫ ਇਸ ਜੰਗ ਵਿੱਚ ਸਿਰਫ ਮਜ਼ਬੂਤ ਨੇਤਾ ਹੀ ​​ਬਚ ਸਕਦਾ ਹੈ

ਚੰਡੀਗੜ੍ਹ, 27 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ

ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ: ਡੀਜੀਪੀ ਯਾਦਵ
  • ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ
  • ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ ਅਤੇ ਪ੍ਰਿੰਸੀਪਲ ਚੀਫ ਕਮਿਸ਼ਨਰ ਆਰਪੀਐਫ
ਜੰਮੂ ਕਸ਼ਮੀਰ ਦੇ ਕਿਸਾਨਾਂ ਨੇ ਪੀ ਏ ਯੂ ਤੋਂ ਖੇਤੀ ਸਿਖਲਾਈ ਲਈ

ਲੁਧਿਆਣਾ 27 ਮਾਰਚ : ਬੀਤੇ ਦਿਨੀਂ, ਖੇਤੀ ਉਤਪਾਦਨ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਪ੍ਰੋਜੈਕਟ ਅਧੀਨ, ਜ਼ਿਲ੍ਹਾ ਗੰਦਰਬਲ, ਜੰਮੂ ਅਤੇ ਕਸ਼ਮੀਰ ਦੇ 43 ਕਿਸਾਨ ਅਤੇ ਦੋ ਅਧਿਕਾਰੀ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਦੋ ਦਿਨਾਂ ਦਾ ਸਿਖਲਾਈ ਅਤੇ ਗਿਆਨਵਰਧਕ ਦੌਰਾ ਕਰਨ ਆਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ

ਪੀਏਯੂ ਨੇ ਵਿਸ਼ਵ ਪਾਣੀ ਦਿਵਸ ਮੌਕੇ ਸ਼ਾਂਤੀ ਲਈ ਪਾਣੀ ਦੀ ਵਰਤੋਂ ਬਾਰੇ ਵਿਚਾਰ ਵਟਾਂਦਰਾ ਕਰਾਇਆ

ਲੁਧਿਆਣਾ 27 ਮਾਰਚ : ਪਾਣੀ ਦੀ ਕਮੀ ਦੇ ਆਲਮੀ ਮੁੱਦੇ ਅਤੇ ਸ਼ਾਂਤੀ ਲਈ ਪਾਣੀ ਦੀ ਵਰਤੋਂ ਵਿਸ਼ੇ ਬਾਰੇ ਪੀ ਏ ਯੂ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਨੇ ਵਿਸ਼ਵ ਪਾਣੀ ਦਿਵਸ 2024 ਦੇ ਮੌਕੇ 'ਤੇ ਇੱਕ ਸਮਾਗਮ ਦਾ ਆਯੋਜਨ ਕੀਤਾ। ਇਹ ਸਮਾਗਮ ਸੋਇਲ ਵਾਟਰ ਇੰਜਨੀਅਰਿੰਗ ਕਲੱਬ ਅਤੇ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਚੈਪਟਰ ਪੀ ਏ ਯੂ ਲੁਧਿਆਣਾ ਦੇ ਸਹਿਯੋਗ ਨਾਲ

ਪੀ ਏ ਯੂ ਵਿਖੇ ਪੰਜ ਰੋਜ਼ਾ ਸਿਖਲਾਈ ਕੈਂਪ ਆਯੋਜਿਤ

ਲੁਧਿਆਣਾ 27 ਮਾਰਚ : ਜੰਮੂ ਦੇ 25 ਕਿਸਾਨਾਂ ਅਤੇ ਦੋ ਅਧਿਕਾਰੀਆਂ ਨੇ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪੰਜ ਦਿਨਾਂ ਸਿਖਲਾਈ ਲਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਜੰਮੂ ਤੋਂ ਆਏ ਹੋਏ ਕਿਸਾਨਾਂ ਨੇ ਸੁਗੰਧੀਦਾਰ ਅਤੇ ਦਵਾਈਆਂ ਵਾਲੇ ਬੂਟਿਆਂ ਅਤੇ ਜੈਵਿਕ ਖੇਤੀ ਨੂੰ ਪ੍ਰਫੁਲਿੱਤ ਕਰਨ

ਪੀਏਯੂ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਉਪਰੰਤ ਸੰਭਾਲ ਦੀ ਸਿਖਲਾਈ ਦਿੱਤੀ

ਲੁਧਿਆਣਾ 27 ਮਾਰਚ : ਪੀ ਏ ਯੂ ਦੇ ਸ੍ਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਤੁੜਾਈ ਉਪਰੰਤ ਸੰਭਾਲ  ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 20 ਸਿਖਿਆਰਥੀਆਂ ਨੇ ਭਾਗ ਲਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ,ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਇਹ

ਪੀਏਯੂ ਵਿਖੇ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਯੁਵਕ ਮੇਲੇ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ, 27 ਮਾਰਚ : ਪੀ ਏ ਯੂ ਵਿਚ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ 37ਵੇਂ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਲਈ ਪੀਏਯੂ ਵਿਖੇ ਤਿਆਰੀਆਂ ਪੂਰੀਆਂ ਹੋ ਗਈਆਂ ਹਨ। 28 ਮਾਰਚ ਤੋਂ 1 ਅਪ੍ਰੈਲ ਨੂੰ ਸਮਾਪਤ ਹੋਣ ਵਾਲੇ ਪੰਜ ਰੋਜ਼ਾ ਰਾਸ਼ਟਰੀ ਯੁਵਕ ਮੇਲੇ ਦੇ ਈਵੈਂਟ ਪੀ ਏ ਯੂ ਕੈਂਪਸ ਦੇ ਛੇ ਵੱਖ-ਵੱਖ ਸਥਾਨਾਂ 'ਤੇ ਹੋਣਗੇ। ਇਨ੍ਹਾਂ ਵਿੱਚ ਡਾ: ਮਨਮੋਹਨ ਸਿੰਘ ਆਡੀਟੋਰੀਅਮ

ਕਾਂਗਰਸ (ਮਾਂ) ਪਾਰਟੀ ਨੇ ਬਿੱਟੂ ਨੂੰ 15 ਸਾਲ ਪਾਲਿਆ, ਲੋਰੀਆਂ ਦਿੱਤੀਆਂ, ਪਿਆਰ ਦਿੱਤਾ, ਬੁੱਕਲ ਦਾ ਨਿੱਘ ਦਿੱਤਾ- ਉਸ ਮਾਂ ਦੀ ਉਂਗਲ ਛੱਡ ਕੇ ਭਾਜਪਾ ਦੀ ਝੋਲੀ ਪੈ ਗਿਆ ਬਿੱਟੂ- ਬਿੱਟੂ ਨਿਕਲਿਆ ਬਿੱਟੂ- ਬਾਵਾ
  • ਹਰ ਪਾਰਟੀ ਦੇ ਵਰਕਰਾਂ ਵਿਚ ਜਾਨ, ਜਮੀਰ ਅਤੇ ਜੁਰਅਤ ਹੁੰਦੀ ਹੈ, ਇਹਨਾਂ ਨੂੰ ਪਲਾਸਟਿਕ ਦੇ ਖਿਡੌਣੇ ਨਾ ਸਮਝਣ ਨੇਤਾ

ਲੁਧਿਆਣਾ, 27 ਮਾਰਚ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਓ.ਬੀ.ਸੀ. ਵਿਭਾਗ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਕ੍ਰਿਸ਼ਨ ਕੁਮਾਰ ਬਾਵਾ ਅਤੇ ਸੀਨੀਅਰ ਕਾਂਗਰਸੀ ਨੇਤਾ ਮੋਤੀ ਸੂਦ, ਰਜਿੰਦਰ ਚੋਪੜਾ ਨੇ ਕਿਹਾ ਕਿ ਬਿੱਟੂ ਨੇ