news

Jagga Chopra

Articles by this Author

ਪੀਏਯੂ ਦੇ ਉੱਚ ਅਧਿਕਾਰੀਆਂ ਨੇ  ਸਰਫੇਸ ਸੀਡਰ ਤਕਨੀਕ ਨਾਲ ਬੀਜੀ ਕਣਕ ਦਾ ਜਾਇਜ਼ਾ ਲਿਆ

ਲੁਧਿਆਣਾ, 27 ਮਾਰਚ : ਬੀਤੇ ਦਿਨੀਂ  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ ਆਪਣੇ ਸਾਥੀਆਂ ਡਾ: ਅਜਮੇਰ ਸਿੰਘ ਢੱਟ, ਖੋਜ ਨਿਰਦੇਸ਼ਕ, ਡਾ: ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ: ਜਸਵੀਰ ਸਿੰਘ ਗਿੱਲ, ਖੇਤੀ ਵਿਗਿਆਨੀ ਸਮੇਤ ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ

ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ 'ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ
  • ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਜਮਹੂਰੀ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ

ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਖਾਸ ਕਰਕੇ ਲੁਧਿਆਣਾ, 27 ਮਾਰਚ :ਨੌਜਵਾਨਾਂ ਨੂੰ ਆਮ ਚੋਣਾਂ ਲਈ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ

ਏ.ਆਰ.ਓ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਲਾਊਡ ਸਪੀਕਰਾਂ ਦੀ ਪ੍ਰਵਾਨਗੀ ਕਰਨਗੇ ਜਾਰੀ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਲੁਧਿਆਣਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਸੰਸਦੀ ਹਲਕੇ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਲਾਊਡ ਸਪੀਕਰਾਂ ਅਤੇ ਇਸੇ ਤਰ੍ਹਾਂ ਦੇ ਹੋਰ ਉਪਕਰਣਾਂ ਦੀ ਵਰਤੋਂ ਕਰਨ ਲਈ ਪ੍ਰਵਾਨਗੀ ਜਾਰੀ ਕਰਨ ਲਈ ਅਧਿਕਾਰਤ ਕੀਤਾ ਹੈ ਜਿਨ੍ਹਾਂ ਵਿੱਚ ਲੁਧਿਆਣਾ ਪੂਰਬੀ, ਲੁਧਿਆਣਾ

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ ਸਮਰਾਲਾ 'ਚ ਗਾਰਡ ਆਫ਼ ਆਨਰ ਵੀ ਦਿੱਤਾ ਗਿਆ

ਲੁਧਿਆਣਾ, 27 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ

1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਜਾਣਗੇ - ਜ਼ਿਲ੍ਹਾ ਚੋਣ ਅਫ਼ਸਰ ਸਾਹਨੀ
  • ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜ਼ਦਗੀ ਪ੍ਰਕਿਰਿਆ ਬਾਰੇ ਦਿੱਤੀ ਗਈ ਜਾਣਕਾਰੀ

ਲੁਧਿਆਣਾ, 27 ਮਾਰਚ : ਲੋਕ ਸਭਾ ਚੋਣਾਂ-2024 ਦੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਜਿੱਥੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਹੈ। ਇਸ ਗੱਲ ਦਾ ਪ੍ਰਗਟਾਵਾ, ਜ਼ਿਲ੍ਹਾ ਚੋਣ

ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਸੁਰੱਖਿਅਤ ਅਤੇ ਸ਼ਾਂਤਮਈ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ
  • ਲੋਕਤੰਤਰ ਦੇ ਉਤਸਵ ਵਿੱਚ ਆਪਣਾ ਵੱਧ ਤੋਂ ਵਧ ਯੋਗਦਾਨ ਪਾਉਣ ਲਈ ਹਲਕੇ ਦੇ ਹਰ ਇੱਕ ਵੋਟਰ ਨੂੰ ਕੀਤੀ ਅਪੀਲ
  • 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਦਿੱਤੀ ਜਾਵੇਗੀ ਘਰ ਦੇ ਵਿੱਚ ਵੋਟ ਪਾਉਣ ਦੀ ਸਹੂਲਤ
  • ਦਿਵਿਆਂਗਜਨ ਵੋਟਰਾਂ ਦਾ ਵੀ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ

ਤਰਨ ਤਾਰਨ, 27 ਮਾਰਚ : ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੇ

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ
  • ਖਰੀਦ ਪ੍ਰਬੰਧਾਂ ਲਈ ਕੀਤੀ ਤਿਆਰੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 27 ਮਾਰਚ : ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਸਕੱਤਰ ਪੰਜਾਬ ਨਾਲ ਵੀਡਿਓ ਕਾਨਫਰੰਸਿੰਗ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ

ਕਰੋੜਪਤੀ ਪਿਓ ਨੇ ਆਪਣੇ ਬੇਟੇ ਤੋਂ 20 ਸਾਲ ਛੁਪਾ ਕੇ ਰੱਖਿਆ ਆਪਣੀ ਅਮਰੀ ਦਾ ਰਾਜ

ਬੀਜਿੰਗ, 26 ਮਾਰਚ : ਵੱਡੇ ਬ੍ਰਾਂਡ ਅਤੇ ਕਰੋੜਾਂ ਦੀ ਜਾਇਦਾਦ ਦੇ ਮਾਲਕ ਇੱਕ ਵਿਅਕਤੀ ਨੇ ਆਪਣੇ ਬੇਟੇ ਤੋਂ 20 ਸਾਲ ਤੱਕ ਛੁਪਾ ਕੇ ਰੱਖਿਆ ਕਿ ਉਹ ਅਮੀਰ ਹੈ। ਜਦੋਂ ਬੇਟੇ ਨੇ ਯੂਨੀਵਰਸਿਟੀ ਤੋਂ ਪੜ੍ਹਾਈ ਪੂਰੀ ਕੀਤੀ ਤਾਂ ਉਸ ਨੂੰ ਇਸ ਬਾਰੇ ਦੱਸਿਆ ਗਿਆ। ਇਸ ਖਬਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ। 24 ਸਾਲਾ ਝਾਂਗ ਜਿਲੋਂਗ ਨੇ ਸਥਾਨਕ ਮੀਡੀਆ ਨੂੰ ਦੱਸਿਆ

ਹਰਜੋਤ ਸਿੰਘ ਬੈਂਸ ਨਾਲ ਦਿੱਲੀ ਪੁਲਿਸ ਵੱਲੋਂ ਖਿੱਚ ਧੂਹ, ਹਿਰਾਸਤ ’ਚ ਲਿਆ 

ਦਿੱਲੀ, 26 ਮਾਰਚ : ਆਮ ਆਦਮੀ ਪਾਰਟੀ ਨੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਵਿਰੋਧ ਪ੍ਰਦਰਸ਼ਨ ਕਰਨ ਵਿੱਚ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਦਿੱਲੀ ਪੁਲਿਸ ਵੱਲੋਂ ਖਿੱਚ ਧੂਹ ਕੀਤੀ ਗਈ। ਦਿੱਲੀ ਪੁਲਿਸ ਨੇ ਹਰਜੋਤ ਸਿੰਘ ਬੈਂਸ

ਮਾਂ ਦਾ ਕੀਤਾ ਕਤਲ, ਪੁਲੀਸ ਨੇ ਚਾਰ ਨੂੰ ਕੀਤਾ ਗ੍ਰਿਫ਼ਤਾਰ 

ਤਲਵਾੜਾ, 26 ਮਾਰਚ : ਸਹੌੜਾ-ਕੰਢੀ ਦੇ ਜੰਗਲਾਂ ‘ਚ ਮਿਲੀ ਅਣਪਛਾਤੀ ਔਰਤ ਦੇ ਕਤਲ ਕੇਸ ਨੂੰ ਹਾਜੀਪੁਰ ਪੁਲੀਸ ਨੇ 24 ਘੰਟਿਆਂ ਅੰਦਰ ਹੱਲ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਪੰਕਜ ਕੁਮਾਰ ਨੇ ਦਸਿਆ ਕਿ ਮ੍ਰਿਤਕਾ ਦੀ ਪਛਾਣ ਸੁਨੀਤਾ ਰਾਣੀ ਪਤਨੀ ਨਰਿੰਦਰ ਸਿੰਘ ਪਿੰਡ ਭਵਨਾਲ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਨਰਿੰਦਰ ਸਿੰਘ (45) ਨੇ ਦਸਿਆ ਕਿ ਉਸਦੀ