news

Jagga Chopra

Articles by this Author

ਇਜ਼ਰਾਈਲ ਫੌਜ ਨੇ ਅਲ ਸ਼ਿਫਾ ਹਸਪਤਾਲ ਕੀਤਾ ਹਮਲਾ, 170 ਤੋਂ ਵੱਧ ਅੱਤਵਾਦੀ ਢੇਰ, 5 ਮਰੀਜ਼ਾਂ ਦੀ ਵੀ ਹੋਈ ਮੌਤ 

ਕਾਹਿਰਾ, 24 ਮਾਰਚ : ਗਾਜ਼ਾ ਦੇ ਮੁੱਖ ਅਲ ਸ਼ਿਫਾ ਹਸਪਤਾਲ ਦੇ ਆਲੇ-ਦੁਆਲੇ ਸ਼ਨੀਵਾਰ ਨੂੰ ਲੜਾਈ ਤੇਜ਼ ਹੋ ਗਈ। ਇਜ਼ਰਾਈਲ ਨੇ ਕਿਹਾ ਕਿ ਹਸਪਤਾਲ 'ਤੇ ਹਮਲੇ 'ਚ ਹੁਣ ਤੱਕ 170 ਤੋਂ ਵੱਧ ਅੱਤਵਾਦੀ ਮਾਰੇ ਜਾ ਚੁੱਕੇ ਹਨ। ਫਲਸਤੀਨੀ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਪੰਜ ਮਰੀਜ਼ਾਂ ਦੀ ਵੀ ਮੌਤ ਹੋ ਗਈ ਹੈ। ਹੋਰ ਜ਼ਖਮੀਆਂ ਦੀ ਹਾਲਤ ਵਿਗੜ ਰਹੀ ਹੈ। ਇਜ਼ਰਾਇਲੀ ਫੌਜ ਦੇ ਹਮਲੇ 'ਚ

38 ਕਾਰਪੋਰੇਟ ਸਮੂਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 2,004 ਕਰੋੜ ਰੁਪਏ ਦਾਨ ਕੀਤੇ ਹਨ : ਪ੍ਰਿਅੰਕਾ ਗਾਂਧੀ 

ਨਵੀਂ ਦਿੱਲੀ, 24 ਮਾਰਚ : ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣ ਬਾਂਡ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ 38 ਕਾਰਪੋਰੇਟਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 2,004 ਕਰੋੜ ਰੁਪਏ ਦਾਨ ਕੀਤੇ ਹਨ। ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਕਦੇ ਵੀ ਕਿਸੇ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ

ਰਾਮਪੁਰ 'ਚ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, 4 ਦੀ ਮੌਤ, 8 ਜ਼ਖਮੀ

ਰਾਮਪੁਰ, 24 ਮਾਰਚ : ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 12 ਜਣੇ ਜ਼ਖ਼ਮੀ ਹੋ ਗਏ। ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਮਿਲਾਕ ਵਿੱਚ ਇੱਕ ਟਰੱਕ ਪਿੱਛੇ ਤੋਂ ਉਨ੍ਹਾਂ ਦੀ ਟਰੈਕਟਰ ਟਰਾਲੀ ਨਾਲ ਟਕਰਾ ਗਿਆ। ਪੀੜਤਾਂ ਦੀ ਪਛਾਣ ਕਵਿਤਾ, ਟਿੰਕੂ ਯਾਦਵ ਉਰਫ ਰਵੀ, ਰਾਮਵਤੀ ਅਤੇ ਸਾਵਿਤਰੀ ਵਜੋਂ ਹੋਈ ਹੈ, ਜੋ

ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਆਨੰਦਪੁਰ ਸਾਹਿਬ, 24 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ ਤੋਂ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤਾਂ ਅਤੇ ਨਿਹੰਗ ਸਿੱਖਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ। ਇਸ ਤਿੰਨ

ਮੁਕੇਰੀਆਂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਤੇ ਧੀ ਦੀ ਮੌਤ 

ਮੁਕੇਰੀਆਂ, 24 ਮਾਰਚ : ਦਸੂਹਾ ਦੇ ਮੁਕੇਰੀਆਂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਤੇ ਧੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਨੰਦ ਕਿਸ਼ੋਰ ਆਪਣੀ ਪਤਨੀ ਤੇ ਧੀ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ, ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮਾਂ ਤੇ

ਪੁਲਿਸ ਨੇ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡਾ, ਭੁੱਕੀ ਅਤੇ ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ

ਮਹਿਤਪੁਰ, 24 ਮਾਰਚ : ਜਲੰਧਰ ਸਿਹਤ, ਪੁਲਿਸ ਅਤੇ ਜਲੰਧਰ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਇਲਾਕੇ ਵਿੱਚ ਛਾਪਾ ਮਾਰ ਕੇ ਪੁਲਿਸ ਨੇ ਮੌਕੇ ਤੋਂ ਲਗਭਗ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡਾ, ਭੁੱਕੀ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇਸ ਵਿੱਚ ਲੱਕੜ ਦੇ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਮਲੇ 'ਚ ਹੁਣ ਤੱਕ ਕਈ ਗ੍ਰਿਫਤਾਰ
  • ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ

ਚੰਡੀਗੜ੍ਹ, 24 ਮਾਰਚ : ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਸੰਗਠਿਤ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਜਾਂਚ ਤੋਂ ਬਾਅਦ ਨਵੇਂ ਖੁਲਾਸਿਆਂ ਦੇ ਨਾਲ ਹੀ ਦੋਵਾਂ ਮਾਮਲਿਆਂ 'ਚ ਭਾਰੀ ਮਾਤਰਾ 'ਚ ਹਥਿਆਰ ਅਤੇ

5 ਦਿਨਾਂ ਬਾਅਦ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆ ਦਾ ਮੁੱਖ ਮੰਤਰੀ ਮਾਨ ਨੂੰ ਖਿਆਲ ਆ ਹੀ ਗਿਆ : ਮਜੀਠੀਆ 

ਅੰਮ੍ਰਿਤਸਰ, 24 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ਼ ਕਸਦਿਆਂ ਕਿਹਾ ਕਿ ਆਖਿਰ 5 ਦਿਨਾਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆ ਦਾ ਖਿਆਲ ਆ ਹੀ ਗਿਆ। ਉਨ੍ਹਾਂ ਆਪ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ ਕਿ ਸ਼ਰਾਬ ਸਰਕਾਰੀ ਠੇਕੇ ਤੋਂ ਖਰੀਦ

ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ : ਡੀ.ਆਈ.ਜੀ ਭੁੱਲਰ

ਸੰਗਰੂਰ, 24 ਮਾਰਚ : ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ. (ਡੀ.ਸੀ.), ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਐਸ.ਐਸ.ਪੀ, ਸੰਗਰੂਰ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ

ਭਗਵੰਤ ਮਾਨ ਸਿਰਫ ਇਸ ਲਈ ਆਏ, ਕਿਉਂਕਿ ਮੈਂ ਅੱਜ ਸੰਗਰੂਰ ਆ ਰਿਹਾ ਸੀ : ਸੁਨੀਲ ਜਾਖੜ
  • ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਅਹੁਦੇ ਤੇ ਬਣੇ ਰਹਿਣ ਦਾ ਸਾਰਾ ਨੈਤਿਕ ਅਧਿਕਾਰ ਗੁਆ ਲਿਆ ਹੈ
  • ਚੋਣ ਕਮਿਸ਼ਨ ਨੂੰ ਅਪੀਲ ਕਿ ਆਦਰਸ਼ ਚੋਣ ਜਾਬਤੇ ਵਿਚੋਂ ਛੋਟ ਦਿੰਦੇ ਹੋਏ ਮ੍ਰਿਤਕਾਂ ਨੂੰ ਮੁਆਵਜਾ ਦੇਣ ਦੀ ਆਗਿਆ ਦਿੱਤੀ ਜਾਵੇ
  • ਕਿਹਾ ਮੁੱਖ ਮੰਤਰੀ ਨੂੰ ਆਪਣੇ ਆਕਾ ਕੇਜਰੀਵਾਲ ਦਾ ਵਧੇਰੇ ਫਿਕਰ, ਆਪਣੇ ਸੂਬੇ ਦੇ ਮਰ ਰਹੇ ਲੋਕ ਮੁੱਖ