- ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਕੀਤੀ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ
- ਪੁਲਿਸ ਅਤੇ ਪ੍ਰਸ਼ਾਸਨ ਦੀ ਤਰਫੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ, ਛੇਤੀ ਸਿਹਤਯਾਬੀ ਲਈ ਕੀਤੀ ਅਰਦਾਸ
ਸੰਗਰੂਰ, 24 ਮਾਰਚ : ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ