news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਨੇ ਭੂਟਾਨ ਵਿੱਚ ਭਾਰਤੀ ਫੰਡਿਡ ਆਧੁਨਿਕ ਹਸਪਤਾਲ ਦਾ ਉਦਘਾਟਨ ਕੀਤਾ

ਭੂਟਾਨ, 23 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਟਾਨ ਦੀ ਆਪਣੀ ਦੋ ਦਿਨਾਂ ਯਾਤਰਾ 'ਤੇ ਸ਼ਨੀਵਾਰ ਨੂੰ ਥਿੰਫੂ ਵਿੱਚ ਇੱਕ ਆਧੁਨਿਕ ਹਸਪਤਾਲ ਦਾ ਉਦਘਾਟਨ ਕੀਤਾ। ਗਾਇਲਟਸੁਏਨ ਜੇਟਸਨ ਪੇਮਾ ਵਾਂਗਚੁਕ ਮਦਰ ਐਂਡ ਚਾਈਲਡ ਹਸਪਤਾਲ, ਜਿਸ ਨੂੰ ਭਾਰਤ ਸਰਕਾਰ ਦੁਆਰਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਮੁੱਖ ਤੌਰ 'ਤੇ ਸ਼ਾਨਦਾਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਚਾਹੁੰਦਾ ਹੈ।

ਹੋਲਾ ਮੁਹੱਲਾ ਲਈ ਜਾ ਰਹੀ ਸ਼ਰਧਾਲੂਆਂ ਦੀ ਟਰਾਲੀ ਨੇ ਦੋ ਲੜਕੀਆਂ ਨੂੰ ਕੁਚਲਿਆ, ਇੱਕ ਦੀ ਮੌਤ

ਜਗਰਾੳਂ, 23 ਮਾਰਚ : ਹੋਲਾ ਮੁਹੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਰਾਲੀ ਨੇ ਪਿੰਡ ਸਿੱਧਵਾਂ ਬੇਟ ਦੇ ਵਿਖੇ ਦੋ ਲੜਕੀਆਂ ਨੂੰ ਦਰੜ ਦਿੱਤਾ। ਇਸ ਹਾਦਸੇ ਦੌਰਾਨ ਇਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਹਾਦਸੇ ਤੋਂ ਬਾਅਦ ਟਰਾਲੀ ਵੀ ਪਲਟ ਗਈ। ਇਸ ਦੌਰਾਨ ਟਰਾਲੀ ਵਿੱਚ ਸਵਾਰ ਸਾਰੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕਾ ਦੀ ਪਛਾਣ ਪਲਕ (10)

ਮਾਸਕੋ 'ਚ ਹੋਇਆ ਅੱਤਵਾਦੀ ਹਮਲਾ, 115 ਲੋਕਾਂ ਦੀ ਮੌਤ,  145 ਲੋਕ ਜ਼ਖਮੀ 

ਮਾਸਕੋ, 23 ਮਾਰਚ : ਮਾਸਕੋ ਦੇ ਕ੍ਰੋਕਸ ਸਿਟੀ ਹਾਲ ਕੰਸਰਟ 'ਤੇ ਹੋਏ ਹਮਲੇ ਤੋਂ ਬਾਅਦ 11 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਵਿਚ ਚਾਰ ਸਿੱਧੇ ਤੌਰ 'ਤੇ ਸ਼ਾਮਲ ਹਨ। ਵਿਧਾਇਕ ਅਲੈਗਜ਼ੈਂਡਰ ਖਿਨਸ਼ਟੀਨ ਨੇ ਸ਼ਨੀਵਾਰ ਨੂੰ ਟੈਲੀਗ੍ਰਾਮ 'ਤੇ ਇਸ ਦੀ ਜਾਣਕਾਰੀ ਦਿੱਤੀ। ਖਿਨਸਤੀਨ ਨੇ ਕਿਹਾ ਕਿ ਰੂਸ ਦੇ ਬ੍ਰਾਇੰਸਕ ਖੇਤਰ ਵਿੱਚ ਇੱਕ ਕਾਰ ਦਾ ਪਿੱਛਾ ਕਰਨ ਤੋਂ ਬਾਅਦ

ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਹਾਈ ਕੋਰਟ ’ਚ ਚੁਨੌਤੀ, 10 ਅਪ੍ਰੈਲ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 23 ਮਾਰਚ : ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ’ਚ ਚੁਨੌਤੀ ਦਿਤੀ ਗਈ ਹੈ। ਪਟੀਸ਼ਨ ’ਚ ਡਰਾਅ ਰਾਹੀਂ ਅਲਾਟਮੈਂਟ ਲਈ 75,000 ਰੁਪਏ ਦੀ ਅਰਜ਼ੀ ਫੀਸ ਤੈਅ ਕਰਨ ਅਤੇ ਇਸ ਨੂੰ ਵਾਪਸ ਨਾ ਕਰਨ ਯੋਗ ਬਣਾਉਣ ਨੂੰ ਚੁਨੌਤੀ ਦਿਤੀ ਗਈ ਹੈ। ਸ਼ੁਕਰਵਾਰ ਨੂੰ ਪਟੀਸ਼ਨ ’ਤੇ ਬਹਿਸ ਕਰਨ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਲਈ 10

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੁਣ ਤੱਕ 21 ਲੋਕਾਂ ਦੀ ਮੌਤ, 5 ਲੋਕਾਂ ਦੀ ਅੱਜ ਹੋਈ ਮੌਤ

ਸੰਗਰੂਰ, 21 ਮਾਰਚ : ਜ਼ਹਿਰੀਲੀ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪਿੰਡ ਗੁੱਜਰਾਂ, ਉਪਲੀ, ਡੰਡੋਲੀ ਵਿੱਚ 11 ਲੋਕਾਂ ਦੀ ਮੌਤ ਤੋਂ ਬਾਅਦ 22 ਮਾਰਚ ਨੂੰ ਸੁਨਾਮ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ ਅੱਜ 5 ਲੋਕਾਂ ਦੀ ਮੌਤ ਹੋ ਗਈ, ਅੱਜ ਸੁਨਾਮ ਵਿੱਚ ਕੁੱਲ ਮਰਨ ਵਾਲਿਆਂ ਦੀ ਗਿਣਤੀ 9 ਅਤੇ ਜ਼ਿਲ੍ਹਾ ਸੰਗਰੂਰ ਵਿੱਚ ਮੌਤਾਂ ਦੀ ਕੁੱਲ ਗਿਣਤੀ 21 ਹੋ

ਮੁੱਖ ਮੰਤਰੀ ਤੇ ਦੋ ਮੰਤਰੀ ਜਿਲ੍ਹਾ ਸੰਗਰੂਰ ਨਾਲ ਸਬੰਧਿਤ ਹਨ, ਪਰ ਕਿਸੇ ਨੇ ਪੀੜਤਾਂ ਦੀ ਨਹੀਂ ਲਈ ਸਾਰ : ਅਰਸ਼ਦੀਪ ਕਲੇਰ  

ਚੰਡੀਗੜ੍ਹ, 23 ਮਾਰਚ : ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਜ਼ਹਿਰੀਲੀ ਸ਼ਰਾਬ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਉਥੇ ਹੀ ਇਸ ਪੂਰੇ ਮਾਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਸੂਬਾ ਸਰਕਾਰ ਨੂੰ ਘੇਰ ਕੇ ਸਵਾਲ ਪੁੱਛੇ ਹਨ ਕਿ ਇਸ ਦਾ ਜ਼ਿੰਮੇਵਾਰ ਕੌਣ ਹੈ ? ਕਲੇਰ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਹੁਣ

ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬੀਆਂ ਦੀ ਜਾਨ-ਮਾਲ ਦੀ ਕੋਈ ਚਿੰਤਾ ਨਹੀਂ ਹੈ : ਤਰੁਣ ਚੁੱਘ

ਚੰਡੀਗੜ੍ਹ, 23 ਮਾਰਚ : ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਈਆਂ 21 ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬੀਆਂ ਦੀ ਜਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਡੀਜੀਪੀ ਤੋਂ ਮੰਗੀ ਰਿਪੋਰਟ, ਸਿਆਸੀ ਪਾਰਟੀਆਂ ਨੇ ਘੇਰੀ ਸਰਕਾਰ

ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 21 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੋਰ ਪੀੜਤ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ

ਆਬਕਾਰੀ ਵਿਭਾਗ ਨੇ ਪੁਲਿਸ ਪੁਲਿਸ ਦੇ ਸਹਿਯੋਗ ਨਾਲ 62 ਹਜ਼ਾਰ ਕਿਲੋ ਲਾਹਣ, 70 ਤਰਪਾਲਾਂ, 10 ਪਲਾਸਟਿਕ ਕੈਨ ਕੀਤੇ ਬਰਾਮਦ

ਗੁਰਦਾਸਪੁਰ 23 ਮਾਰਚ : ਆਬਕਾਰੀ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ ਨਜਾਇਜ਼ ਸ਼ਰਾਬ ਲਈ ਬਦਨਾਮ ਹੋ ਚੁੱਕੇ ਬਿਆਸ ਦਰਿਆ ਦੇ ਕਿਨਾਰੇ ਪਿੰਡਾਂ ਵਿੱਚ ਰੇਡ ਕਰਕੇ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਦਾ ਜਖੀਰਾ ਬਰਾਮਦ ਕੀਤਾ ਹੈ। ਸ਼ਰਾਬ ਦਰਿਆ ਕਿਨਾਰੇ ਜਮੀਨ ਵਿੱਚ ਦਬਾਈ ਗਈ ਸੀ ਅਤੇ ਵਿਭਾਗ ਅਤੇ ਪੁਲਿਸ ਦੀ ਸੰਯੁਕਤ ਟੀਮ ਨੇ ਇਹ ਸ਼ਰਾਬ ਦਰਿਆ ਕਿਨਾਰੇ ਜਮੀਨ ਪੁੱਟ ਪੁੱਟ ਕੇ ਬਾਹਰ

ਨਕਲੀ ਸ਼ਰਾਬ ਮਾਮਲੇ 'ਚ 3 ਕੇਸ ਦਰਜ, 8 ਗ੍ਰਿਫਤਾਰ  : ਏ.ਡੀ.ਜੀ.ਪੀ ਢਿੱਲੋਂ 
  • ਏ.ਡੀ.ਜੀ.ਪੀ ਗੁਰਿੰਦਰ ਢਿੱਲੋਂ ਨੇ ਡੀ.ਸੀ ਜੋਰਵਾਲ ਤੇ ਐਸ.ਐਸ.ਪੀ ਸਰਤਾਜ ਚਹਿਲ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ 
  • ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਿੱਚ ਏ.ਡੀ.ਜੀ.ਪੀ, ਡੀ.ਆਈ.ਜੀ ਪਟਿਆਲਾ ਰੇਂਜ ਤੇ ਐਸ.ਐਸ.ਪੀ ਸ਼ਾਮਲ
  • ਉਚ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਣ-ਅਧਿਕਾਰਤ ਤੌਰ ’ਤੇ ਖਰੀਦੀ ਸ਼ਰਾਬ ਦਾ ਸੇਵਨ ਬਿਲਕੁਲ ਨਾ ਕਰਨ ਦੀ ਅਪੀਲ
  • ਘਰ ਘਰ ਸਰਵੇਖਣ ਦਾ ਪਹਿਲਾ