news

Jagga Chopra

Articles by this Author

ਨਿੱਕੇ ਮੂਸੇਵਾਲੇ ਦੀ ਪਿੰਡ ਦੀ ਹਵੇਲੀ 'ਚ ਆਮਦ, ਫੇਰ ਪਰਤੀਆਂ ਰੌਣਕਾਂ, ਜਸ਼ਨਾ ਵਾਲਾ ਮਾਹੌਲ 
  • ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਬੱਚੇ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਅਤੇ ਮੱਥਾ ਟੇਕਿਆ

ਬਠਿੰਡਾ, 23 ਮਾਰਚ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸ਼ਨੀਵਾਰ ਨੂੰ ਪਹਿਲੀ ਵਾਰ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਘਰ ਪਹੁੰਚੀ। ਚਰਨ ਕੌਰ ਦੀ ਇੱਕ ਹਫ਼ਤਾ ਪਹਿਲਾਂ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਡਲਿਵਰੀ ਹੋਈ ਸੀ। ਉਨ੍ਹਾਂ ਨੂੰ ਅੱਜ ਸ਼ਨੀਵਾਰ

ਭ੍ਰਿਸ਼ਟਾਚਾਰ ਖਿਲਾਫ਼ ਅੰਦੋਲਨ ਦੇ ਮੋਢੀ ਤੋਂ ਲੈ ਕੇ ਸ਼ਰਾਬ ਘੁਟਾਲੇ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਦਾ ਸਿਆਸੀ ਸਫ਼ਰ

ਚੰਡੀਗੜ੍ਹ, 23 ਮਾਰਚ : ਕੇਂਦਰ ਦੀ ਯੂਪੀਏ ਅਤੇ ਦਿੱਲੀ ਦੀ ਕਾਂਗਰਸ ਸਰਕਾਰ ਵੇਲੇ ਅੰਨਾ ਹਜ਼ਾਰੇ ਦੇ ਬਹੁ ਚਰਚਿਤ ਭ੍ਰਿਸ਼ਟਾਚਾਰ ਖਿਲਾਫ ਛੇੜੇ ਅੰਦੋਲਨ ਦੌਰਾਨ ਪਹਿਲਾਂ ਖਬਰਾਂ ਅਤੇ ਫਿਰ ਸਿਆਸਤ ਵਿੱਚ ਨਾਮਣਾ ਖੱਟਣ ਵਾਲੇ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਦੀ ਰਾਤ ਈਡੀ ਵੱਲੋਂ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਮਗਰੋਂ ਲੋਕ ਸਭਾ ਚੋਣਾਂ  ਦਾ ਮਾਹੌਲ

ਆਪ ਦਾ ਸੁਨੀਲ ਜਾਖੜ ‘ਤੇ ਪਲਟਵਾਰ, ਪੰਜਾਬ ਦੀ ਆਬਕਾਰੀ ਨੀਤੀ ਨੇ ਇਕ ਸਾਲ ਵਿਚ ਮਾਲੀਆ 6,100 ਕਰੋੜ ਤੋਂ ਵਧਾ ਕੇ 10,000 ਕਰੋੜ ਕੀਤਾ
  • 2016-17 ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਐਕਸਾਈਜ਼ ਰੈਵੇਨਿਊ ਮਾਇਨਸ ਵਿਚ ਸੀ, ਪੰਜਾਬ ਦੇ ਖਜ਼ਾਨੇ ਨੂੰ 300 ਕਰੋੜ ਦਾ ਨੁਕਸਾਨ ਹੋਇਆ ਸੀ, ਕੀ ਸੁਨੀਲ ਜਾਖੜ ਸਮਝਾ ਸਕਦੇ ਹਨ? ਉਹ ਸਧਾਰਨ ਗਣਿਤ ਕਰ ਸਕਦੇ ਹਨ ਕਿ ਕਿਹੜੀ ਨੀਤੀ ਅਤੇ ਪਾਰਟੀ ਭ੍ਰਿਸ਼ਟ ਹੈ
  • ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੁਖਦਾਈ ਹਨ, ‘ਆਪ’ ਸਰਕਾਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾ ਰਹੀ ਹੈ
ਅੱਜ ਸਾਡੇ ਦੇਸ਼ ਵਿਚ ਲੋਕਤੰਤਰ ਦੀ ਹਾਲਤ ਦੇਖ ਕੇ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋ ਰਿਹਾ ਹੋਵੇਗਾ : ਭਗਵੰਤ ਮਾਨ
  • ਭਗਵੰਤ ਮਾਨ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਹਨਾਂ ਦੇ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਭੇਂਟ ਕੀਤੀ
  • ਸਾਡੇ ਸ਼ਹੀਦਾਂ ਨੇ ਲੋਕਤੰਤਰ ਲਿਆਉਣ ਲਈ ਕੁਰਬਾਨੀਆਂ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ ਅੱਜ ਸਾਡੇ ਦੇਸ਼ ਵਿੱਚ ਲੋਕਤੰਤਰ ਹੀ ਨਹੀਂ ਹੈ, ਇਹ ਤਾਨਾਸ਼ਾਹੀ ਸਰਕਾਰ ਸਾਡੇ ਸ਼ਹੀਦਾਂ ਦੀਆਂ ਰੂਹਾਂ ਨੂੰ ਠੇਸ ਪਹੁੰਚਾ ਰਹੀ ਹੈ: ਭਗਵੰਤ ਮਾਨ
  • ਇਹ ਦੇਸ਼ ਕਿਸੇ ਦੀ
ਲੋਕ ਸਭਾ ਚੋਣਾਂ ਦਾ ਐਲਾਨ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਆਪਣੇ ਤਾਨਾਸ਼ਾਹੀ ਰਵੱਈਏ ਤੋਂ ਪਿੱਛੇ ਨਹੀਂ ਹਟ ਰਹੀ : ਆਪ
  • ਆਪ ਨੇ ਆਪਣੇ ਹੀ ਪਾਰਟੀ ਦਫਤਰ ਵਿਚ ਵਰਕਰਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਭਾਜਪਾ ਦੀ ਆਲੋਚਨਾ ਕੀਤੀ
  • ਕੰਗ ਦਾ ਸਵਾਲ- ਇਹ ਕਿਹੋ ਜਿਹਾ ਲੋਕਤੰਤਰ ਹੈ ਕਿ ਸਿਆਸੀ ਪਾਰਟੀ ਦੇ ਵਰਕਰ ਆਪਣੀ ਪਾਰਟੀ ਦਫਤਰ ਨਹੀਂ ਜਾ ਸਕਦੇ?
  • ਕੰਗ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ 

ਚੰਡੀਗੜ੍ਹ, 23 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਭਾਰਤੀ

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ  : ਗਰੇਵਾਲ

ਚੰਡੀਗੜ੍ਹ 23 ਮਾਰਚ : ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ 10 ਵਜੇ ਤੱਕ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ -2024 ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ ਦੇ ਗੱਤਕੇਬਾਜ ਆਪਣੀ ਜੰਗਜੂ

ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ : ਸਿਬਿਨ ਸੀ
  • ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ
  • ਮੈਚ ਦੌਰਾਨ ਸਟੇਟ ਆਈਕੋਨ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੁਆਰਾ ਦਿੱਤੇ ਗਏ ਵੋਟਰ ਜਾਗਰੂਕਤਾ ਸੰਦੇਸ਼ਾਂ ਅਤੇ ਵੋਟ ਪਾਉਣ ਦੀਆਂ ਅਪੀਲਾਂ ਨੂੰ ਕੀਤਾ ਗਿਆ ਪ੍ਰਦਰਸ਼ਿਤ/ਪ੍ਰਸਾਰਿਤ
  • ਸਵੀਪ
ਪੀ ਏ ਯੂ ਨੇ ਬੇਕਰੀ ਅਤੇ ਕਨਫੈਕਸ਼ਨਰੀ ਦੇ ਖੇਤਰ ਵਿਚ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ

ਲੁਧਿਆਣਾ 22 ਮਾਰਚ : ਪੀ ਏ ਯੂ ਦੇ ਕਮਿਊਨਿਟੀ ਸਾਇੰਸ ਕਾਲਜ ਦੇ ਭੋਜਨ ਐਂਡ ਪੋਸ਼ਣ ਵਿਭਾਗ ਨੇ ਉਦਮੀ ਵਿਕਾਸ ਪ੍ਰੋਗਰਾਮ ਤਹਿਤ ਦੋ-ਰੋਜ਼ਾ ਸਿਖਲਾਈ ਦਾ ਆਯੋਜਨ ਕੀਤਾ। ਇਸ ਸਿਖਲਾਈ ਦਾ ਮੰਤਵ ਵਿਦਿਆਰਥੀਆਂ ਵਿੱਚ ਭੋਜਨ ਹੁਨਰ ਨੂੰ ਵਧਾਉਣਾ ਅਤੇ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੌਰਾਨ ਡੀਜ਼ ਡਿਲਾਇਟ ਦੀ ਲੁਧਿਆਣਾ ਸਥਿਤ ਹੋਮ ਬੇਕਰ, ਸ਼੍ਰੀਮਤੀ ਦੀਪਤੀ ਗੁਪਤਾ ਦੀ

ਪੀ ਏ ਯੂ ਨੇ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਪਨੀਰੀ ਉਤਪਾਦਨ ਦੀ ਸਿਖਲਾਈ ਦਿੱਤੀ

ਲੁਧਿਆਣਾ 22 ਮਾਰਚ : ਪੀ ਏ ਯੂ ਦੇ ਸਬਜ਼ੀ ਵਿਗਿਆਨ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਬੀਤੇ ਦਿਨੀਂ ਸਬਜ਼ੀਆਂ ਦੀ ਪਨੀਰੀ ਪਾਲਣ ਅਤੇ ਸੁਰੱਖਿਅਤ ਕਾਸ਼ਤ ਵਿਸ਼ੇ ਤੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ । ਇਸ ਵਿਚ ਵਿਭਾਗ ਦੇ ਮੁਖੀ ਡਾ: ਤਰਸੇਮ ਸਿੰਘ ਢਿੱਲੋਂ ਮੁਖੀ ਨੇ ਵੱਖ-ਵੱਖ ਸਬਜ਼ੀਆਂ ਜਿਵੇਂ ਕਿ ਟਮਾਟਰ, ਸ਼ਿਮਲਾ ਮਿਰਚ, ਬੈਂਗਣ ਅਤੇ ਖੀਰੇ ਦੀ ਸੁਰੱਖਿਅਤ

ਪੀ ਏ ਯੂ ਵਿਚ ਗਾਹਕ ਜਾਗਰੂਕਤਾ ਦੇ ਉਦੇਸ਼ ਨਾਲ ਵਿਸ਼ੇਸ਼ ਭਾਸ਼ਣ ਕਰਾਇਆ ਗਿਆ 

ਲੁਧਿਆਣਾ 22 ਮਾਰਚ : ਪੀ ਏ ਯੂ ਵਿਚ ਬੀਤੇ ਦਿਨੀਂ ਖਪਤਕਾਰ ਜਾਗਰੂਕਤਾ ਹਫ਼ਤਾ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਦੀ ਲੜੀ ਵਿੱਚ ਕਮਿਊਨਿਟੀ ਸਾਇੰਸ ਕਾਲਜ ਦੇ ਸਰੋਤ ਪ੍ਰਬੰਧਨ ਅਤੇ ਗਾਹਕ ਵਿਗਿਆਨ ਵਿਭਾਗ ਨੇ ਇਕ ਵਿਸ਼ੇਸ਼ ਭਾਸ਼ਣ ਕਰਾਇਆ। ਇਸ ਵਿਚ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅਜ਼, ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ, ਸਿਵਲ ਲਾਈਨਜ਼, ਲੁਧਿਆਣਾ ਵਿੱਚ ਕਨੂੰਨ ਦੇ ਪ੍ਰੋਫ਼ੈਸਰ