ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ
news
Articles by this Author
ਚੰਡੀਗੜ੍ਹ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ
ਜਲੰਧਰ 22 ਮਾਰਚ : ਬਹੁਜਨ ਸਮਾਜ ਪਾਰਟੀ ਦੀ ਅੱਜ ਜਲੰਧਰ ਵਿਖੇ ਸੰਸਦੀ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਹੋਈ ਜਿਸ ਵਿੱਚ 13 ਲੋਕ ਸਭਾ ਦੀ ਲੀਡਰਸ਼ਿਪ ਨਾਲ ਪਾਰਲੀਮੈਂਟ ਵਾਈਜ ਮੀਟਿੰਗ ਕੀਤੀ। ਇਸ ਮੌਕੇ ਹਰੇਕ ਲੋਕ ਸਭਾ ਦੇ ਚਾਰ ਤੋਂ ਪੰਜ ਉਮੀਦਵਾਰਾਂ ਦੇ ਪੈਨਲ ਨੂੰ ਲੀਡਰਸ਼ਿਪ ਨਾਲ ਮੰਥਨ ਕੀਤਾ ਗਿਆ। ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਕੇਂਦਰੀ
ਹੁਸ਼ਿਆਰਪੁਰ, 22 ਮਾਰਚ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 26 ਮਾਰਚ 2024 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ
ਹੁਸ਼ਿਆਰਪੁਰ, 22 ਮਾਰਚ : ਕਮਿਸ਼ਨਰ ਨਗਰ ਨਿਗਮ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਬਲਿਕ ਦੀ ਸਹੂਲਤ ਲਈ ਮਿਤੀ 23, 24 ਮਾਰਚ ਅਤੇ 30, 31 ਮਾਰਚ 2024 ਨੂੰ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਦੇ ਕੈਸ਼ ਕਾਊਂਟਰ ਸਵੇਰੇ 10 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ
ਹੁਸ਼ਿਆਰਪੁਰ, 22 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਫੋਟੋ ਪਹਿਚਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨੂੰ ਆਪਣੇ ਪਹਿਚਾਣ ਪੱਤਰ ਦੇ ਰੂਪ ਵਿਚ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈ
ਹੁਸ਼ਿਆਰਪੁਰ, 22 ਮਾਰਚ : ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2024 ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਲਈ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ 42-ਸ਼ਾਮਚੁਰਾਸੀ ਡਾ. ਅਮਨਦੀਪ ਕੌਰ ਵੱਲੋਂ ਆਪਣੇ ਅਧੀਨ ਆਉਂਦੇ ਪੋÇਲੰਗ ਬੂਥਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਸਿੰਗੜੀਵਾਲ, ਸਰਕਾਰੀ
- ਪ੍ਰਵਾਨਗੀਆਂ ਸਬੰਧੀ ਨੋਡਲ ਅਫ਼ਸਰਾਂ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀ ਗਈ ਟ੍ਰੇਨਿੰਗ
ਹੁਸ਼ਿਆਰਪੁਰ, 22 ਮਾਰਚ : ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪ੍ਰਵਾਨਗੀਆਂ ਦੇਣ ਦੀ ਪ੍ਰੀਕਿਰਿਆ ਨੂੰ ਸੁਖਾਲ਼ਾ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਵਿਚ
- ਵੋਟਰ ਨਿਡਰ ਹੋ ਕੇ ਕਰਨ ਵੋਟ ਦੇ ਅਧਿਕਾਰ ਦਾ ਇਸਤੇਮਾਲ
- ਸੀ-ਵਿਜ਼ਲ ਐਪਲੀਕੇਸ਼ਨ ਨੂੰ ਹਰ ਇੱਕ ਵੋਟਰ ਕਰੇ ਡਾਊਨਲੋਡ
ਤਰਨਤਾਰਨ, 22 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ, ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਵੱਲੋਂ ਅੱਜ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਵੀਪ ਮੁਹਿੰਮ ਤਹਿਤ ਚੋਣਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੱਖ
ਪਠਾਨਕੋਟ 22 ਮਾਰਚ : ਲੋਕ ਸਭਾ ਚੋਣਾਂ-2024 ਦਾ ਆਗਾਜ ਹੋ ਚੁੱਕਿਆ ਹੈ ਅਤੇ ਸ਼੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਅਤੇ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਲੋਕ ਸਭਾ ਸੈਗਮੈਂਟਾਂ ਦੇ ਏ.ਆਰ.ਓਜ ਵੱਲੋਂ ਵੀ ਸਮੇਂ ਸਮੇਂ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਬਿਨ੍ਹਾਂ ਕਿਸੇ