ਨਵੀਂ ਦਿੱਲੀ, 21 ਮਾਰਚ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਈਡੀ ਦੀ ਟੀਮ ਪੁੱਛਗਿੱਛ ਲਈ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ ਇੱਕ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਟੀਮ ਅਧਿਕਾਰੀ ਕੇਜਰੀਵਾਲ ਨੂੰ ਆਪਣੇ ਨਾਲ ਈਡੀ ਹੈੱਡਕੁਆਰਟਰ ਲੈ ਗਏ। ਇਸ ਤੋਂ ਪਹਿਲਾਂ ਵੀਰਵਾਰ ਦੁਪਹਿਰ 2
news
Articles by this Author
ਟੋਰਾਟੋਂ, 21 ਮਾਰਚ : ਯਾਰਕ ਰੀਜਨ ਵਿੱਚ ਪੁਲਿਸ ਵੱਲੋਂ ਗ੍ਰੇਟਰ ਟੋਰਾਟੋਂ ਇਲਾਕੇ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ 2 ਭਾਰਤੀਆਂ ਸਮੇਤ 4 ਨੌਜਵਾਨਾਂ ਨੂੰ ਹਥਿਆਰਾਂ ਅਤੇ 40 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਨੌਜਵਾਨਾਂ ਦੀ ਸ਼ਨਾਖਤ ਅਲੈਗਜ਼ੈਂਡਰ ਖਟੜਾ (27), ਰਾਘਵਨ ਰਵੀਂਦਰਨ (28), ਜੈਕ ਹੋਲਮੈਨ (22) ਅਤੇ ਦੇ ਨੋਆਹ ਬੌਜ਼ੋ (18) ਵਜੋਂ ਕੀਤੀ ਗਈ ਹੈ
ਜੈਪੁਰ, 21 ਮਾਰਚ : ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਇੱਕ ਘਰ ਵਿਚ ਅੱਗ ਲੱਗਣ ਕਾਰਨ 3 ਬੱਚਿਆਂ ਸਮੇਤ 5 ਜਿਉਂਦੇ ਸੜ ਗਏ। ਅੱਗ ਇੰਨੀ ਭਿਆਨਕ ਸੀ ਕਿ ਹਾਦਸੇ ‘ਚ ਪੂਰਾ ਪਰਿਵਾਰ ਜ਼ਿੰਦਾ ਸੜ ਗਿਆ। ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਕੇ ਸੜੀਆਂ ਲਾਸ਼ਾਂ ਨੂੰ ਵਿਸ਼ਵਕਰਮਾ ਥਾਣਾ ਪੁਲਿਸ ਨੇ ਬਾਹਰ ਕੱਢਿਆ। ਪੁਲਿਸ ਨੇ ਪੋਸਟਮਾਰਟਮ ਦੇ ਲਈ ਸਾਰੀ ਲਾਸ਼ਾਂ ਨੂੰ ਹਸਪਤਾਲ
ਨਵੀਂ ਦਿੱਲੀ, 21 ਮਾਰਚ : ਦਿੱਲੀ ਦੇ ਵੈਲਕਮ ਇਲਾਕੇ ਕਬੀਰ ਨਗਰ ਵਿੱਚ ਇੱਕ ਦੋ ਮੰਜ਼ਿਲਾ ਇਮਾਰਤ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਅਧਿਕਾਰੀਆਂ ਮੁਤਾਬਕ ਸਥਾਨਕ ਅਧਿਕਾਰੀਆਂ ਨੂੰ ਤੜਕੇ 2:16 ਵਜੇ ਇਮਾਰਤ ਡਿੱਗਣ ਦੀ ਸੂਚਨਾ ਮਿਲੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਮੇਂ ਇਮਾਰਤ ਦੀ ਪਹਿਲੀ ਮੰਜ਼ਿਲ ਖਾਲੀ ਸੀ, ਜਦੋਂ ਕਿ
ਧਰਮਕੋਟ, 21 ਮਾਰਚ : ਜ਼ਹਿਰੀਲੀ ਸ਼ਰਾਬ ਦਾ ਦੁਖਾਂਤ ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਚਲੇ ਹਾਲਾਤ ਬਿਆਨ ਕਰਦਾ ਹੈ, ਜਿਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਦੌਰਾਨ ਕੀਤਾ, ਉਹਨਾਂ ਨੂੰ ਪੇਂਡੂ ਤੇ
ਦਿੜ੍ਹਬਾ 21 ਮਾਰਚ : ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ 'ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ
ਬਰਨਾਲਾ, 21 ਮਾਰਚ : ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਬਰਨਾਲਾ ਵੱਲੋਂ ਜਾਰੀ ਕੀਤੇ ਹੁਕਮਾਂ ’ਤੇ ਜ਼ਿਲ੍ਹਾ ਬਰਨਾਲਾ ਅੰਦਰ 26 ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਬਰਨਾਲਾ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਾਲ 2023-24 ਦੇ ਬਿਲਡਿੰਗ ਸੇਫ਼ਟੀ, ਫਾਇਰ ਸੇਫ਼ਟੀ ਤੇ ਪਾਣੀ ਦੀ ਰਿਪੋਰਟ ਪ੍ਰਾਪਤ ਨਾ ਹੋਣ ਕਾਰਨ
ਚੰਡੀਗੜ੍ਹ, 21 ਮਾਰਚ : ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਸੂਚਨਾ ਕਿਉਂ ਮੰਗੀ? ਜ਼ਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ 17 ਮਾਰਚ ਨੂੰ
- ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ
ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ
- ਆਪ ਨੇ 14 ਮਾਰਚ ਨੂੰ 8 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ
- ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਲਈ ਉਮੀਦਵਾਰ ਐਲਾਨੇ ਜਾਣਗੇ
ਚੰਡੀਗੜ੍ਹ, 21 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਕਿ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਬਾਕੀ ਰਹਿੰਦੀਆਂ