news

Jagga Chopra

Articles by this Author

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਵਿਦਿਆਰਥੀਆਂ ਨੂੰ ਵੋਟ ਪਾਉਣ ਦਾ ਸੱਦਾ
  • ਜ਼ਿਲ੍ਹੇ ਭਰ 'ਚ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ

ਲੁਧਿਆਣਾ, 21 ਮਾਰਚ : ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ (ਜੀ.ਐਨ.ਡੀ.ਇ.ਸੀ.), ਗਿੱਲ ਰੋਡ ਵਿਖੇ ਵਿਦਿਆਰਥੀਆਂ ਲਈ ਲਗਾਏ ਗਏ ਵੋਟਰ ਜਾਗਰੂਕਤਾ

ਸਿਰਮੌਰ ਪੰਜਾਬੀ ਲੇਖਕ ਜਸਬੀਰ ਭੁੱਲਰ ਨੂੰ ਜੀਵਨ ਪ੍ਰਾਪਤੀ ਸਨਮਾਨ ਮਿਲਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ

ਲੁਧਿਆਣਾ, 21 ਮਾਰਚ : ਉੱਘੇ ਪੰਜਾਬੀ ਲੇਖਕ ਜਸਬੀਰ ਭੁੱਲਰ (82)ਨੂੰ ਭਾਰਤੀ ਭਾਸ਼ਾ ਪ੍ਰੀਸ਼ਦ ਕਲਕੱਤਾ ਨੇ ਜੀਵਨ ਭਰ ਦੀਆਂ ਸਿਰਜਣਾਤਮਕ ਪ੍ਰਾਪਤੀਆਂ ਲਈ ਸਨਮਾਨ ਵਾਸਤੇ ਚੁਣਿਆ ਗਿਆ ਹੈ। ਇਹ ਸਨਮਾਨ ਹਰ ਸਾਲ ਭਾਰਤੀ ਭਾਸ਼ਾਵਾਂ ਦੇ ਚਾਰ ਸਿਰਕੱਢ ਨੂੰ ਦਿੱਤਾ ਜਾਂਦਾ ਹੈ। ਸਾਲ 2024 ਵਾਸਤੇ ਜਿਹਨਾਂ ਤਿੰਨ ਹੋਰ ਪ੍ਰਮੁੱਖ ਸਾਹਿਤਕਾਰਾਂ ਦੀ ਚੋਣ ਕੀਤੀ ਗਈ ਹੈ, ਉਹ ਹਨ ਐਸ. ਮੁਕੰਮਨ

ਏ.ਆਰ.ਓ. ਭੋਆ ਅਤੇ ਏ.ਆਰ.ਓ. ਪਠਾਨਕੋਟ ਵੱਲੋਂ ਆਦਰਸ ਚੋਣ ਜਾਬਤਾ ਦੀ ਉਲੰਘਣਾ ਕਰਨ ਤੇ ਦੋ ਪਾਰਟੀਆਂ ਨੂੰ ਭੇਜੇ ਗਏ ਨੋਟਿਸ
  • ਬਿਨ੍ਹਾਂ ਪਰਮਿਸਨ ਅਤੇ ਬਿਨ੍ਹਾਂ ਜਾਣਕਾਰੀ ਦਿੱਤਿਆਂ ਹੋਟਲ ਅੰਦਰ ਰਾਜਨੀਤਿਕ ਮੀਟਿੰਗ ਕਰਨ ਤੇ ਹੋਟਲ ਮਾਲਕ ਨੂੰ ਵੀ ਨੋਟਿਸ ਜਾਰੀ  

ਪਠਾਨਕੋਟ 21 ਮਾਰਚ : ਲੋਕ ਸਭਾ ਚੋਣਾਂ- 2024 ਦਾ ਆਗਾਜ ਹੋ ਚੁੱਕਿਆ ਹੈ ਅਤੇ ਪਿਛਲੇ ਕਰੀਬ ਦੋ ਹਫਤਿਆਂ ਤੋਂ ਸ਼੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ

ਚੋਣ ਅਧਿਕਾਰੀਆਂ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਜਾਰੀ
  • ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਬਿਨਾਂ ਕਿਸੇ ਡਰ ਭੈਅ ਤੋਂ ਕਰਨ-ਵਧੀਕ ਜ਼ਿਲਾ੍ਹ ਚੋਣ ਅਫਸਰ
  • ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ ਵਿਸ਼ੇਸ ਗਤੀਵਿਧੀਆਂ

ਤਰਨਤਾਰਨ, 21 ਮਾਰਚ : ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਬਾਅਦ ਜ਼ਿਲਾ ਚੋਣ ਅਧਿਕਾਰੀਆਂ ਵੱਲੋਂ ਜ਼ਿਲਾ੍ਹ ਤਰਨਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ

ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਪੇਸ਼ ਕਰਕੇ ਪਾਈ ਜਾ ਸਕਦੀ ਹੈ ਵੋਟ-ਜ਼ਿਲਾ੍ਹ ਚੋਣ ਅਫਸਰ
  • ਵੋਟਰਾਂ ਦੀ ਸਹੂਲਤਾਂ ਲਈ ਜਾਰੀ ਵੋਟਰ ਸਲਿੱਪ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ’ਤੇ ਨਹੀਂ ਹੋਵੇਗੀ ਪ੍ਰਮਾਣਿਤ

ਤਰਨ ਤਾਰਨ, 21 ਮਾਰਚ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ੍ਹ ਚੋਣ ਅਫਸਰ, ਸ਼੍ਰੀ ਸੰਦੀਪ ਕੁਮਾਰ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਜਾਣਕਾਰੀ ਦਿੰਦਿਆ ਕਿਹਾ ਕਿ

ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖ਼ਰਚ ਤੇ ਚੋਣ ਕਮਿਸ਼ਨ ਦੀ ਰਹੇਗੀ ਤਿੱਖੀ ਨਜ਼ਰ-ਜ਼ਿਲਾ੍ਹ ਚੋਣ ਅਫਸਰ
  • ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਲਈ ਚੋਣ ਕਮਿਸ਼ਨ ਵਲੋਂ ਤਹਿ ਕੀਤੀ ਗਈ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਦਾ ਖਰਚਾ ਕਰਨ ਦੀ ਸੀਮਾ-ਸ੍ਰੀ ਸੰਦੀਪ ਕੁਮਾਰ
  • ਉਮੀਦਵਾਰਾਂ ਵੱਲੋਂ ਪੇਡ ਨਿਊਜ਼ ਜਾਂ ਸਿਆਸੀ ਇਸ਼ਤਿਹਾਰਬਾਜ਼ੀ ‘ਤੇ ਕੀਤੇ ਜਾਣ ਵਾਲੇ ਖਰਚੇ ਹੋਣਗੇ ਚੋਣ ਖਰਚੇ ਦਾ ਹਿੱਸਾ

ਤਰਨ ਤਾਰਨ, 21 ਮਾਰਚ : ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ

ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਨੇ ਕੀਤਾ ਐਮ.ਸੀ .ਐਮ.ਸੀ ਸੈਂਟਰ ਦਾ ਦੌਰਾ 
  • ਐਮ.ਸੀ.ਐਮ.ਸੀ. ਕਮੇਟੀ ਵੱਲੋਂ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸ਼ੋਸ਼ਲ ਮੀਡੀਆ ‘ਤੇ ਰੱਖੀ ਜਾ ਰਹੀ ਨਜ਼ਰ 

ਨਵਾਂਸ਼ਹਿਰ, 21 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਸੈੱਲਦਾ ਦੌਰਾ ਕੀਤਾ ਗਿਆ। ਇਸ ਮੌਕੇ ਐਮ. ਸੀ. ਐਮ. ਸੀ. ਦੇ ਨੋਡਲ ਅਫਸਰ-ਕਮ-ਡੀ.ਪੀ.ਆਰ.ਓ. ਅਰੁਣ ਚੌਧਰੀ ਵਲੋਂ ਜ਼ਿਲ੍ਹਾ ਚੋਣ ਅਫਸਰ

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਦਿੱਤੇ ਨਿਰਦੇਸ਼ 
  • ਬੈਠਕ ਕਰਦੇ ਹੋਏ ਆਬਕਾਰੀ ਵਿਭਾਗ ਅਤੇ ਸਬੰਧਤ ਕਾਰਜਸਾਧਕ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ 

ਨਵਾਂਸ਼ਹਿਰ, 21 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਦੱਸਿਆ ਕਿ ਸ਼ਰਾਬ ਦੇ ਠੇਕੇ ਖੁਲੱਣ ਦਾ ਸਮਾਂ ਸਵੇਰੇ 09:00 ਵਜੇ ਤੋਂ ਰਾਤ 12:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ

ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਵਿਰਧ ਆਸ਼ਰਮ ਭਰੋਮਜ਼ਾਰਾ ਦਾ ਦੌਰਾ 

ਨਵਾਂਸ਼ਹਿਰ 21 ਮਾਰਚ : ਲੋਕ ਸਭਾ ਚੋਣਾਂ 2024 ਸਬੰਧੀ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ

ਸਹਾਇਕ ਰਿਟਰਨਿੰਗ ਅਫ਼ਸਰ 06-ਆਨੰਦਪੁਰ ਸਾਹਿਬ-ਕਮ-ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
  • ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਨਵਾਂਸ਼ਹਿਰ, 21 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਡਾ. ਅਕਸ਼ਿਤਾ ਗੁਪਤਾ ਸਹਾਇਕ ਰਿਟਰਨਿੰਗ ਅਫ਼ਸਰ 06-ਆਨੰਦਪੁਰ ਸਾਹਿਬ-ਕਮ-, ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਨੇ ਸਬ ਡਵੀਜ਼ਨ(ਵਿਧਾਨ ਸਭਾ ਹਲਕਾ 047 ਨਵਾਂਸ਼ਹਿਰ) ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ