ਬਲੋਚਿਸਤਾਨ, (ਪੀਟੀਆਈ) 20 ਮਾਰਚ : ਬਲੋਚਿਸਤਾਨ ਸੂਬੇ ਵਿੱਚ ਇੱਕ ਕੋਲੇ ਦੀ ਖਾਨ ਵਿੱਚ ਧਮਾਕੇ ’ਚ 12 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਬਹੁਤ ਜ਼ਬਰਦਸਤ ਸੀ। ਇਸ ਕਾਰਨ ਕੋਲੇ ਦੀ ਖਾਨ ਢਹਿ ਗਈ ਅਤੇ 12 ਲੋਕਾਂ ਦੀ ਜਾਨ ਚਲੀ ਗਈ। ਅਧਿਕਾਰੀ ਮੁਤਾਬਕ ਇਸ ਹਾਦਸੇ ਤੋਂ ਬਾਅਦ ਕਰੀਬ ਅੱਠ ਲੋਕਾਂ ਨੂੰ ਬਚਾ ਲਿਆ ਗਿਆ ਹੈ। ਡਾਨ ਅਖਬਾਰ ਦੀ ਖਬਰ ਮੁਤਾਬਕ
news
Articles by this Author
ਨਵੀਂ ਦਿੱਲੀ, 20 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਚ ਭਾਰਤ ਮੰਡਪਮ ਵਿਖੇ ਸਟਾਰਟਅੱਪ ਮਹਾਕੁੰਭ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਗਰਾਮ ਨੂੰ ਸੰਬੋਧਨ ਵੀ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸਟਾਰਟਅੱਪ ਮਹਾਕੁੰਭ ਦਾ ਅਜਿਹੇ ਸਮੇਂ ਵਿਚ ਬਹੁਤ ਮਹੱਤਵ ਹੈ, ਜਦੋਂ ਅਸੀਂ 2047 ਦੇ ਵਿਕਸਤ ਭਾਰਤ ਲਈ ਰੋਡਮੈਪ 'ਤੇ ਕੰਮ ਕਰ ਰਹੇ ਹਾਂ। ਸਟਾਰਟਅੱਪ
ਮੁੰਬਈ, 20 ਮਾਰਚ : ਮਾਲੀਆ ਖ਼ੁਫ਼ੀਆ ਡਾਇਰੈਕਟੋਰੇਟ ਦੀ ਮੁੰਬਈ ਜ਼ੋਨਲ ਇਕਾਈ ਨੇ ਦੋ ਵਿਦੇਸ਼ੀ ਯਾਤਰੀਆਂ ਦੇ ਕਬਜ਼ੇ ’ਚੋਂ 100 ਕਰੋੜ ਰੁਪਏ ਮੁੱਲ ਦੀ 9.8 ਕਿਲੋਗ੍ਰਾਮ ਕੋਕੀਨ ਜ਼ਬਤ ਕਰ ਕੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਡੀਆਰਆਈ ਨੇ ਉਨ੍ਹਾਂ ਤੋਂ ਪੁੱਛਗਿੱਛ ਪਿੱਛੋਂ ਗ੍ਰੇਟਰ ਨੋਇਡਾ ਤੋਂ ਇਕ ਨਾਈਜੀਰੀਆਈ ਨਾਗਰਿਕ ਤੇ ਉਸ ਦੇ ਸਹਿਯੋਗੀ ਨੂੰ ਵੀ ਗਿ੍ਰਫ਼ਤਾਰ ਕਰ
ਚੰਡੀਗੜ੍ਹ, 20 ਮਾਰਚ : ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਬਹੁਤ ਹੀ ਸ਼ਰਮਨਾਕ ਕਾਰਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਂਊਂਟ ਤੇ ਇੱਕ ਪੋਸਟ ਸ਼ੇਅਰ ਕਰਕੇ ਕੀਤਾ, ਉਨ੍ਹਾਂ ਕਿਹਾ ਕਿ ਮਸਾਂ ਮਸਾਂ ਉਸ ਘਰ ਵਿੱਚ ਖੁਸ਼ੀ ਆਈ ਹੈ ਉਹਨਾਂ
ਦਿੱਲੀ, 20 ਮਾਰਚ : ਪੰਜਾਬ ‘ਚ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ ਹੋ ਗਈਆਂ ਹਨ, ਉੱਥੇ ਹੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗਠਜੋੜ ਬਾਰੇ ਸਥਿਤੀ ਇਸ ਹਫ਼ਤੇ ਸਪੱਸ਼ਟ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਇੰਟਰਵਿਊ ਵਿੱਚ ਇਹ ਸੰਕੇਤ ਦਿੱਤਾ ਹੈ
ਅੰਮ੍ਰਿਤਸਰ, 20 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 21 ਮਾਰਚ ਤੋਂ 26 ਮਾਰਚ ਤੱਕ ਖ਼ਾਲਸਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਦਾ ਕੌਮੀ ਤਿਓਹਾਰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਮੋਟਰਸਾਈਕਲਾਂ, ਟਰੈਕਟਰਾਂ ਅਤੇ ਕਾਰਾਂ ਦੀ ਸਟੰਟਬਾਜ਼ੀ ਕਰਨ ਤੋਂ ਗੁਰੇਜ਼ ਕਰਨ ਤੇ ਸ਼ਰਧਾ-ਭਾਵਨੀ ਨਾਲ
ਫਾਜ਼ਿਲਕਾ, 20 ਮਾਰਚ : ਫਾਜ਼ਿਲਕਾ ਪੁਲਿਸ ਵੱਲੋਂ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਚੱਕ ਪੁੰਨਾ ਵਾਲਾ ਉਰਫ ਖਿਲਚੀਆਂ ਥਾਣਾ ਵੈਰੋਕੇ ਜਿਲ੍ਹਾ ਫਾਜਿਲਕਾ ਨੂੰ ਗ੍ਰਿਫਤਾਰ ਕਰਨ ਲਈ ਜਿਲ੍ਹਾ ਹਜਾ ਵਿੱਚ Dedicated ਟੀਮ ਦਾ ਗਠਨ ਕੀਤਾ ਗਿਆ ਸੀ, ਕਿਉਂਕਿ ਇਹ ਮੁਜਰਿਮ ਇਸ਼ਤਿਹਾਰੀ ਕਾਫੀ ਸਾਲਾਂ ਤੋਂ ਭਗੋੜਾ ਚਲਿਆ ਆ ਰਿਹਾ ਸੀ, ਜਿਸਨੂੰ
ਜੈਤੋ, 20 ਮਾਰਚ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸ਼ੁਰੂ ਕੀਤੀ "ਪੰਜਾਬ ਬਚਾਓ ਯਾਤਰਾ" ਅੱਜ ਕੋਟਕਪੂਰਾ ਤੋਂ ਬਰਗਾੜੀ ਅਤੇ ਬਾਜਾਖਾਨਾ ਤੋਂ ਲੈ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਜੈਤੋ ਵਿਖੇ ਪਹੁੰਚੀ। ਜਿੱਥੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੇ ਲੋਕ ਆਮ
ਹੁਸ਼ਿਆਰਪੁਰ, 20 ਮਾਰਚ : ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਦੀ ਬਾਈਕ ਜੇਸੀਬੀ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਤਿੰਨੇ ਮ੍ਰਿਤਕ ਨੌਜਵਾਨ ਦੋਸਤ ਸਨ, ਜੋ ਟਾਇਲ ਪੱਥਰ ਦਾ ਕੰਮਕਰਦੇ ਸਨ ਅਤੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ
ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਹੀਂ ਸਗੋਂ ਕੇਂਦਰ ਲੂੰਬੜ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਵੱਲੋਂ ਵੱਲੋਂ IVF ਤਕਨੀਕ ਦੀ ਵਰਤੋਂ ਨਾਲ ਪੈਦਾ ਹੋਏ ਬੱਚੇ ਬਾਰੇ ਸਾਰੇ ਤੱਥ ਸਰਕਾਰ ਨੂੰ ਭੇਜੇ ਜਾਣ। IVF