news

Jagga Chopra

Articles by this Author

ਪੁਲਿਸ ਐਨਕਾਊਂਟਰ ਵਿੱਚ ਮਾਰਿਆ ਗਿਆ ਰਾਣਾ ਮਨਸੂਰਪੁਰੀਆ 

ਹੁਸ਼ਿਆਰਪੁਰ, 18 ਮਾਰਚ : ਮੁਕੇਰੀਆਂ ਪਿੰਡ ਵਿਚ ਸੀ ਆਈ ਏ ਟੀਮ ‘ਤੇ ਹਮਲਾ ਕਰਨ ਵਾਲਾ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਦੀ ਪੁਲਿਸ ਨਾਲ ਮੁਕਾਬਲੇ ‘ਚ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਭੰਗਾਲਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਦੀ ਖਬਰ ਹੈ। ਇਹ ਐਨਕਾਊਂਟਰ ਪੁਲਿਸ ਤੇ ਬਦਮਾਸ਼ ਸੁਖਵਿੰਦਰ ਸਿੰਘ ਰਾਣਾ ਵਿਚਾਲੇ ਹੋਇਆ ਹੈ, ਜਾਣਕਾਰੀ ਮਿਲੀ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਹਰਚੰਦ ਸਿੰਘ ਬਰਸਟ
  • ‘ਆਪ’ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਤੇ 42 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ
  • ‘ਆਪ’ ਨੇ ਦੋ ਸਾਲਾਂ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ
  • ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ

ਚੰਡੀਗਡ਼੍ਹ 18 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ
  • ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤੀ ਭਾਸ਼ਣ, ਧਾਰਮਿਕ ਜਾਂ ਜਾਤੀ ਆਧਾਰਤ ਵੋਟ ਮੰਗਣ, ਵਿਰੋਧੀਆਂ ‘ਤੇ ਨਿੱਜੀ ਹਮਲਿਆਂ ਤੋਂ ਬਚਣਾ ਚਾਹੀਦਾ ਹੈ: ਸਿਬਿਨ ਸੀ

ਚੰਡੀਗੜ੍ਹ, 18 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ

ਮੁੱਖ ਮੰਤਰੀ ਮਾਨ ਦਾ ਭਾਜਪਾ ਪ੍ਰਧਾਨ ਨੂੰ ਜਵਾਬ, “ਜਾਖੜ ਸਾਹਬ ਜਿਸ ਪਾਰਟੀ ਚ ਅੱਜਕੱਲ ਹੋ ਉਸਦੀ ਫਿਕਰ ਕਰੋ
  • ਰਾਘਵ ਚੱਢਾ ਦੀ ਗੈਰ ਮੌਜੂਦਗੀ ਨੂੰ ਲੈ ਕੇ ਚੁੱਕੇ ਸਨ ਸਵਾਲ

ਚੰਡੀਗੜ੍ਹ, 18 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਰਾਘਵ ਚੱਢਾ ਦੀ ਗੈਰ ਮੌਜੂਦਗੀ ਨੂੰ ਲੈ ਕੇ ਚੁੱਕੇ ਸਵਾਲਾਂ ਦਾ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ X ਤੇ ਲਿਖਿਆ “ਜਾਖੜ ਸਾਹਬ ਜਿਸ ਪਾਰਟੀ ਚ ਅੱਜਕੱਲ ਹੋ ਉਸਦੀ ਫਿਕਰ

ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਿਆ
  • ਟੀਮਾਂ ਨੇ ਸਤਲੁਜ ਦੇ ਨਾਲ ਲੱਗਦੇ ਤਿੰਨ ਪਿੰਡਾਂ 'ਚ 24000 ਕਿਲੋ ਲਾਹਣ ਜ਼ਬਤ ਕੀਤੀ
  • ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਦਾ ਦਿੱਤਾ ਭਰੋਸਾ

ਲੁਧਿਆਣਾ, 18 ਮਾਰਚ : ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ

ਮਾਨੂਪੁਰ ਪਿੰਡ ਵਿੱਚ ਜਾਤੀ ਸੂਚਕ ਸ਼ਬਦ ਕੁੱਟ ਮਾਰ ਖਿਲਾਫ ਕਾਰਵਾਈ ਨਾ ਕਰਨ ਤੇ ਤਿੱਖਾ ਸੰਘਰਸ਼ ਵਿਡਿਆ ਜਾਵੇਗਾ।

ਮਲੌਦ 18 ਮਾਰਚ, (ਬੇਅੰਤ ਸਿੰਘ ਰੋੜੀਆਂ) : ਅੰਬੇਡਕਰ ਜਥੇਬੰਦੀਆ ਵੱਲੋ ਪਿਛਲੇ ਦਿਨੀ ਖੰਨਾ ਲਾਗਲੇ ਪਿੰਡ 'ਚ ਜਾਤ ਦੇ ਹੰਕਾਰੀ ਵੱਲੋਂ ਕੱਖ ਕੱਢਣ ਗਈਆ ਬੀਬੀਆਂ ਨਾਲ ਘਟੀਆ ਰਵੱਈਆ ਵਰਤਿਆ ਗਿਆ ਜੋ ਕੇ ਬਹੁਤ ਹੀ ਨਿੰਦਣਯੋਗ ਹੈ ਇਸ ਗੱਲ ਦਾ ਪ੍ਰਗਟਾਵਾ ਬੇਗਮਪੁਰਾ ਏਕਤਾ ਪੰਜਾਬ ਦੇ ਹਲਕਾ ਪਾਇਲ ਦੇ ਪ੍ਰਧਾਨ ਰਾਜਵਿੰਦਰ ਸਿੰਘ ਸੋਹੀਆਂ ਨੇ ਕੀਤਾ। ਉਨਾਂ ਇਹ ਵੀ ਕਿਹਾ ਕੇ ਜੇ ਆਉਣ

ਡਾ.ਖੁਸ਼ਵਿੰਦਰ ਕੁਮਾਰ ਨੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਵਜੋਂ ਜ਼ੁੰਮੇਵਾਰੀ ਸਾਂਭੀ

ਲੁਧਿਆਣਾ, 18 ਮਾਰਚ :  ਸਮਰਾਲਾ ਨੂੰ ਪਿਆਰੇ ਲੇਖਕ ਵੀਰ ਸੁਖਜੀਤ ਦੀ ਯਾਦ ਵਿੱਚ ਹੋ ਰਹੇ ਸਮਾਗਮ ਵਿੱਚ ਪ੍ਰੋ. ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ ਤੇ ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਸਾਹਿਬ ਨਾਲ ਜਾ ਰਿਹਾ ਸਾਂ ਜਦ ਸੰਦੇਸ਼ ਮਿਲਿਆ ਕਿ ਸਾਡੇ ਪਿਆਰੇ ਨਿੱਕੇ ਵੀਰ ਡਾ. ਖ਼ੁਸ਼ਵਿੰਦਰ ਕੁਮਾਰ ਨੇ ਖਾਲਸਾ ਕਾਲਿਜ ਆਫ਼ ਐਜੂਕੇਸ਼ਨ ਵਿੱਚ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ

ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ 
  • ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਲਈ ਰਵਾਇਤੀ ਫ਼ਸਲੀ ਚੱਕਰ ਨੂੰ ਘਟਾ ਕੇ ਬਹੁਫ਼ਸਲੀ ਪ੍ਰਣਾਲੀ ਵਿਕਸਤ ਕਰੋ- ਡਾ. ਖੁਸ਼

ਫ਼ਰੀਦਕੋਟ, 18 ਮਾਰਚ : ਪੀ. ਏ.ਯੂ. ਦੇ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ‘ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫ਼ਾ

ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਭੋਜਨ ਸੁਰੱਖਿਆ ਬਾਰੇ ਸਿਖਲਾਈ ਦਿੱਤੀ

ਲੁਧਿਆਣਾ 18 ਮਾਰਚ : ਪੀ.ਏ.ਯੂ. ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਸੰਬੰਧ ਵਿਚ ਬੀਤੇ ਦਿਨੀਂ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਡੀ ਏ ਵੀ ਕਾਲਜ ਦੇ ਵਿਦਿਆਰਥੀਆਂ ਨੂੰ ਭੋਜਨ ਸੁਰੱਖਿਆ ਸਿਖਲਾਈ ਅਤੇ ਸਰਟੀਫਿਕੇਸ਼ਨ ਪ੍ਰੋਗਰਾਮ ਅਧੀਨ ਸਿਖਿਅਤ ਕੀਤਾ| ਇਸ ਵਿਚ 33 ਸਿਖਿਆਰਥੀ ਸ਼ਾਮਿਲ ਹੋਏ| ਸਿਖਲਾਈ ਪ੍ਰੋਗਰਾਮ ਦਾ ਮੰਤਵ ਵਿਦਿਆਰਥੀਆਂ ਨੂੰ

ਪੀ.ਏ.ਯੂ. ਨੂੰ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਦਾ ਸਰਵੋਤਮ ਐਵਾਰਡ ਹਾਸਲ ਹੋਇਆ

ਲੁਧਿਆਣਾ 18 ਮਾਰਚ : ਪੀ.ਏ.ਯੂ. ਨੂੰ ਸਾਲ 2023-24 ਲਈ ਆਲ ਇੰਡੀਆ ਕੁਆਡੀਨੇਟਿਡ ਖੋਜ ਪੋ੍ਰਜੈਕਟ ਤਹਿਤ ਸਰਵੋਤਮ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਐਵਾਰਡ ਨਾਲ ਨਿਵਾਜ਼ਿਆ ਗਿਆ| ਇਹ ਐਵਾਰਡ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਬੀਤੇ ਦਿਨੀਂ ਸਿਫਟ ਲੁਧਿਆਣਾ ਵਿਖੇ ਹੋਈ ਸਲਾਨਾ ਕਾਰਜਸ਼ਾਲਾ ਦੌਰਾਨ ਪ੍ਰਦਾਨ ਕੀਤਾ ਗਿਆ| ਇਸ