- ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ
ਗੁਰਦਾਸਪੁਰ, 16 ਮਾਰਚ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ।