ਗੁਰਦਾਸਪੁਰ 16 ਮਾਰਚ : ਗੁਰਦਾਸਪੁਰ ਦੇ ਸੀਨੀਅਰ ਪੁਲਿਸ ਕਪਤਾਨ ਦਾਯਮਾ ਹਰੀਸ਼ ਕੁਮਾਰ (ਆਈ.ਪੀ.ਐਸ.) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿਮ ਦੌਰਾਨ 8 ਮਾਰਚ ਨੂੰ ਪਿੰਡ ਚੱਕ ਰਾਮ ਸਹਾਏ ਦੇ ਵਾਸੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ਤੇ ਪਿੰਡ ਮਾਮੂਵਾਲ ਵਿਖੇ ਬੀ.ਐਸ.ਐਫ ਅਤੇ ਪੁਲਿਸ ਕਰਮਚਾਰੀਆਂ ਨਾਲ
news
Articles by this Author
- ਆਮ ਆਦਮੀ ਪਾਰਟੀ ਨੇ ਗੁਜਰਾਤ ਵਿੱਚ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ” ਗੁਜਰਾਤ ਵਿੱਚ ਵੀ ਕੇਜਰੀਵਾਲ “ਦੀ ਕੀਤੀ ਸ਼ੁਰੂਆਤ
- ਦਿੱਲੀ ਅਤੇ ਪੰਜਾਬ ਵਿੱਚ ਭਾਜਪਾ ਵਾਲੇ ਸਾਡੇ ਸਾਰੇ ਕੰਮ ਰੋਕ ਦਿੰਦੇ ਹਨ ਪਰ ਜਦੋਂ ਪਾਰਲੀਮੈਂਟ ਵਿੱਚ ਆਮ ਆਦਮੀ ਪਾਰਟੀ ਦੇ 25-30 ਸੰਸਦ ਮੈਂਬਰ ਹੋਣਗੇ ਤਾਂ ਸਾਡਾ ਕੰਮ ਕੋਈ ਨਹੀਂ ਰੋਕ ਸਕੇਗਾ – ਭਗਵੰਤ ਮਾਨ
- ਗੁਜਰਾਤ ਦੇ ਲੋਕਾਂ ਨੇ ਆਮ ਆਦਮੀ
- ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ
- ਮੁੱਖ ਮੰਤਰੀ ਵਜੋਂ ਕਾਰਜਕਾਲ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਖੇ ਹੋਏ ਨਤਮਸਤਕ
- ਨਵਾਂ ਬਣਿਆ ਅਤਿ-ਆਧੁਨਿਕ ਅਜਾਇਬ ਘਰ ਲੋਕਾਂ ਨੂੰ ਸਮਰਪਿਤ
- ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਨੂੰ ਆੜੇ
- 11 ਜਿੰਦਾ ਕਾਰਤੂਸਾਂ ਸਮੇਤ ਦੋ ਪਿਸਤੌਲ, ਹੁੰਡਈ ਔਰਾ ਕਾਰ ਬਰਾਮਦ
- ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼-ਅਧਾਰਤ ਹੈਂਡਲਰਾਂ ਵੱਲੋਂ ਪੰਜਾਬ ਅਤੇ ਰਾਜਸਥਾਨ ‘ਚ ਵਿਰੋਧੀ ਗੈਂਗਸਟਰਾਂ ਦੀ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਅ ਗਿਆ ਸੀ: ਡੀਜੀਪੀ ਗੌਰਵ ਯਾਦਵ
- ਮੁਲਜ਼ਮ ਅੰਕਿਤ ਹਰਿਆਣਾ ਪੁਲਿਸ ਨੂੰ ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ਼ ਭੱਦਰ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ
- ਆਦਰਸ਼ ਚੋਣ-ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਹੁਕਮ
ਚੰਡੀਗੜ੍ਹ, 16 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ
ਮਲੌਦ, 15 ਮਾਰਚ (ਬੇਅੰਤ ਸਿੰਘ ਰੋੜੀਆਂ) : ਪਿੰਡ ਬਾਬਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਬਾਬਰਪੁਰ ਨੇ ਪਿੰਡ ਦੇ ਪਤਵੰਤਿਆਂ ਨਾਲ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ 'ਤੇ ਕਾਰਡ ਧਾਰਕਾਂ ਨੂੰ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ। ਇਸ ਮੌਕੇ ਕਰਮਜੀਤ ਸਿੰਘ ਬਾਬਰਪੁਰ ਨੇ ਕਿਹਾ ਕਿ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ
ਵਾਸਿੰਗਟਨ, 15 ਮਾਰਚ : ਅਮਰੀਕਾ ਨੇ ਭਾਰਤ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਨੋਟੀਫਿਕੇਸ਼ਨ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਇਸ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਸਟੇਟ ਡਿਪਾਰਟਮੈਂਟ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, "ਅਸੀਂ 11 ਮਾਰਚ ਨੂੰ ਨਾਗਰਿਕਤਾ (ਸੋਧ) ਐਕਟ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਚਿੰਤਤ ਹਾਂ। ਅਸੀਂ ਇਸ ਗੱਲ ਦੀ ਨੇੜਿਓਂ ਨਿਗਰਾਨੀ
- ਪੰਜਾਬ ਬਚਾਓ ਯਾਤਰਾ ਲੁਟੇਰਿਆਂ ਤੋਂ ਸੂਬੇ ਨੂੰ ਬਚਾਉਣ ਵਿਚ ਅਹਿਮ ਆਧਾਰ ਤਿਆਰ ਕਰ ਰਹੀ ਹੈ : ਸੁਖਬੀਰ ਸਿੰਘ ਬਾਦਲ
ਮਲੋਟ, 15 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਬਚਾਓ ਯਾਤਰਾ ਪੰਜਾਬ ਨੂੰ ਆਮ ਆਦਮੀ ਪਾਰਟੀ (ਆਪ) ਦੇ ਨਾਂ ’ਤੇ ਲੁੱਟਣ ਵਾਲੇ ਲੁਟੇਰਿਆਂ ਤੋਂ ਸੂਬੇ ਨੂੰ ਬਚਾਉਣ ਵਿਚ ਅਹਿਮ ਆਧਾਰ ਤਿਆਰ ਕਰ ਰਹੀ
- ਕੈਬਨਿਟ ਮੰਤਰੀ ਜਿੰਪਾ ਵੱਲੋਂ 24 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ
ਚੰਡੀਗੜ੍ਹ, 15 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 24 ਹੋਰ ਉਮੀਦਵਾਰਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਮੁੰਡੇ ਕੁੜੀਆਂ ਨੂੰ ਸਟੈਨੋਟਾਈਪਿਸਟ ਦੀ ਅਸਾਮੀ
ਪਟਿਆਲਾ, 15 ਮਾਰਚ : ਪੰਜਾਬ ਵਿੱਚ ਗੈਂਗਸਟਰ ਗਰੁੱਪ ਚਲਾਉਣ ਵਾਲੇ ਗੁਰਵਿੰਦਰ ਸਿੰਘ ਸਿੱਧੂ ਨੇ ਅਮਰੀਕਾ ਵਿੱਚ ਬੈਠ ਕੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਸ ਹਮਲੇ ਨੂੰ ਅੰਜਾਮ ਦੇਣ ਲਈ ਰਾਜਪੁਰਾ ਪਹੁੰਚੇ ਤਿੰਨ ਗੈਂਗਸਟਰਾਂ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਬਦਮਾਸ਼ਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸਰਾਏ