news

Jagga Chopra

Articles by this Author

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ
  • ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ 'ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ  ਦਾ ਤੋਹਫ਼ਾ ਦਿੱਤਾ ਗਿਆ ਹੈ।  ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ  ਦਾ ਰਸਮੀ ਉਦਘਾਟਨ

ਚੇਅਰਮੈਨ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
  • ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ
  • ਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ : ਸੇਖਵਾਂ 

ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ

ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਦਾ ਕੀਤਾ ਨਵੀਨੀਕਰਨ
  • ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਲਾਇਬਰੇਰੀ ਗੁਰਦਾਸਪੁਰ ਦੀ ਇਮਾਰਤ ਦੇ ਨਵੀਨੀਕਰਨ ਤੇ ਈ-ਲਾਇਬਰੇਰੀ ਦਾ ਉਦਘਾਟਨ
  • ਮਾਨ ਸਰਕਾਰ ਵੱਲੋਂ ਪੁਸਤਕ ਸਭਿਆਚਾਰ ਪੈਦਾ ਕਰਨ ਦੇ ਯਤਨ ਲਗਾਤਾਰ ਜਾਰੀ - ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰੀਆਂ ਨੂੰ ਲਾਇਬ੍ਰੇਰੀ ਦੇ ਰੂਪ ਵਿੱਚ ਇੱਕ

ਗੁਰਦਾਸਪੁਰ ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ ਗਰਾਊਂਡ ਬਣ ਕੇ ਤਿਆਰ
  • ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਉਦਘਾਟਨ ਕਰਕੇ ਦੋਵੇਂ ਖੇਡ ਮੈਦਾਨ ਖਿਡਾਰੀਆਂ ਨੂੰ ਸਮਰਪਿਤ ਕੀਤੇ

ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਜਮਨੇਜ਼ੀਅਮ ਹਾਲ ਕੰਪਲੈਕਸ, ਜ਼ਿਲ੍ਹਾ ਖੇਡ

ਡੀ.ਆਈ.ਜੀ ਪਟਿਆਲਾ ਰੇਂਜ ਨੇ ਹਾਈ-ਟੈਕ ਨਿਗਰਾਨੀ ਪ੍ਰਣਾਲੀ ਅਤੇ ਜਿਮਨੇਜ਼ੀਅਮ ਕੀਤਾ ਉਦਘਾਟਨ
  • ਡੀ.ਆਈ.ਜੀ ਪਟਿਆਲਾ ਰੇਂਜ ਨੇ ਮਲੇਰਕੋਟਲਾ ਵਿੱਚ ਸਮਾਰਟ ਪੁਲਿਸਿੰਗ ਪਹਿਲਕਦਮੀ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 15 ਮਾਰਚ : ਮਾਲੇਰਕੋਟਲਾ ਨੂੰ ਇੱਕ ਸਮਾਰਟ ਅਤੇ ਸੁਰੱਖਿਅਤ ਸ਼ਹਿਰ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਕਦਮ ਵਜੋਂ, ਜ਼ਿਲ੍ਹਾ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਉੱਨਤ ਵਾਇਰਲੈੱਸ ਨਿਗਰਾਨੀ ਪ੍ਰਣਾਲੀ ਅਤੇ ਕਰਮਚਾਰੀਆਂ ਲਈ ਇੱਕ ਨਵੇਂ ਜਿਮਨੇਜ਼ੀਅਮ ਦਾ ਉਦਘਾਟਨ ਕੀਤਾ ।

ਹੁਣ ਸਬ ਡਵੀਜਨ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ
  • ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ‘ਸੀ.ਐਮ. ਦੀ ਯੋਗਸ਼ਾਲਾ’ ਦਾ ਵਿਸਥਾਰ ਕਰਨ ਦਾ ਲਿਆ ਫੈਸਲਾ- ਡਾ ਪੱਲਵੀ
  • ਲੋਕ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 ਜਾਂ https://cmdiyogshala.punjab.gov.in ’ਤੇ  ਕਰ ਸਕਦੇ ਨੇ ਲੌਗਇਨ

ਮਾਲੇਰਕੋਟਲਾ 15 ਮਾਰਚ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦਾ ਮਹੱਤਵਪੂਰਨ ਤੇ ਅਭਿਲਾਸ਼ੀ

ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ 'ਚ 7.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ 4 ਅਲਟਰਾ ਮਾਡਰਨ ਆਪਰੇਸ਼ਨ ਥੀਏਟਰ ਮਰੀਜਾਂ ਨੂੰ ਸਮਰਪਿਤ ਕੀਤੇ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਲੋਕਾਂ ਨੂੰ ਪ੍ਰਦਾਨ ਕੀਤੀਆਂ ਬਿਹਤਰ ਸਿਹਤ ਸੇਵਾਵਾਂ
  • ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ, ਪੈਲੀਏਟਿਵ ਕਲੀਨਿਕ ਦੀ ਵੀ ਸ਼ੁਰੂਆਤ-ਡਾ. ਬਲਬੀਰ ਸਿੰਘ

ਪਟਿਆਲਾ, 15 ਮਾਰਚ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ

ਜਨਮ/ਮੌਤ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵੱਲੋਂ ਸਿਵਲ ਰਜਿਸਟ੍ਰੇਸ਼ਨ ਸੁਧਾਰ ਸਿਸਟਮ ਦੀ ਜ਼ਿਲ੍ਹਾ ਪੱਧਰੀ ਕਮੇਟੀ ਨਾਲ ਮੀਟਿੰਗ
  • ਕਿਹਾ ! ਐਕਸੀਡੈਂਟਲ ਕੇਸਾਂ ਵਿੱਚ ਰਜਿਸਟ੍ਰੇਸ਼ਨ ਦੀ ਨਜ਼ਰਅੰਦਾਜੀ ਉੱਪਰ ਕੀਤਾ ਜਾਵੇ ਗੌਰ

ਮੋਗਾ, 15 ਮਾਰਚ : ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣਾ ਜਰੂਰੀ ਹੈ ਤਾਂ ਕਿ ਸਕੂਲ ਵਿੱਚ ਦਾਖਲਾ ਲੈਣ, ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਨੂੰ

ਜ਼ਿਲ੍ਹਾ  ਚੋਣ ਅਫਸਰ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
  • ਚੋਣਾਂ ਦੇ ਐਲਾਨ ਨਾਲ, ਲੱਗਣ ਵਾਲੇ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਕਿਹਾ

ਮੋਗਾ, 15 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਚੋਣਾਂ ਦੇ ਐਲਾਨ ਹੋਣ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਮੂਹ ਰਾਜਨੀਕਿ ਪਾਰਟੀਆਂ ਭਵਿੱਖ ਵਿੱਚ ਲੱਗਣ ਜਾ ਰਹੇ ਆਦਰਸ਼ ਚੋਣ ਜਾਬਤੇ

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 60 ਲੜਕੀਆਂ ਨੇ ਪ੍ਰਾਪਤ ਕੀਤੀ ਬੇਕਰੀ ਟ੍ਰੇਨਿੰਗ
  • ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਰਟੀਫਿਕੇਟ ਤਕਸੀਮ

ਮੋਗਾ, 15 ਮਾਰਚ : ਪੰਜਾਬ ਹੁਨਰ ਵਿਕਾਸ ਮਿਸ਼ਨ ਯੋਗ ਸਿਖਿਆਰਥੀਆਂ ਲਈ ਅਤਿ ਸਹਾਈ ਸਿੱਧ ਹੋ ਰਿਹਾ ਹੈ ਇਸ  ਤਹਿਤ ਲੋੜਵੰਦ ਲੜਕੇ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦਾ ਲਾਹਾ ਮੁਫ਼ਤ ਵਿੱਚ ਦਿੱਤਾ ਜਾ ਰਿਹਾ ਹੈ। ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਨਾਲ ਬੇਰੋਜ਼ਗਾਰਾਂ ਵੱਲੋਂ ਆਪਣਾ ਰੋਜ਼ਗਾਰ ਵਧੀਆ