news

Jagga Chopra

Articles by this Author

ਦਿੱਲੀ ਸਰਕਾਰ ਨੇ 1984 ਸਿੱਖ ਵਿਰੋਧੀ ਦੰਗਿਆਂ 'ਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਵਧਾਈ, ਡਿਪਟੀ ਕਮਿਸ਼ਨਰ
  • ਵਧਾਈ ਸਹਾਇਤਾ ਰਾਸ਼ੀ ਲੈਣ ਲਈ ਪ੍ਰਭਾਵਿਤ ਪਰਿਵਾਰ ਦਿੱਲੀ ਸਰਕਾਰ ਦੇ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦੇ ਸਕਦੇ ਹਨ ਦਰਖਾਸਤ

ਬਰਨਾਲਾ, 15 ਮਾਰਚ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਜਿਹੜੇ ਪਰਿਵਾਰ 3.5 ਲੱਖ ਰੁਪਏ ਦੀ

ਚੋਣ ਜਾਬਤਾ ਲੱਗਣ ਤੋਂ ਬਾਅਦ ਅਧਿਕਾਰੀ, ਕਰਮਚਾਰੀ ਆਪਣਾ ਚੋਣ ਸਬੰਧੀ ਕੰਮ ਧਿਆਨ ਨਾਲ ਕਰਨ, ਜ਼ਿਲ੍ਹਾ ਚੋਣ ਅਫ਼ਸਰ
  • ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ
  • ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਸਾਰੇ ਵਿਭਾਗਾਂ ਨਾਲ ਅਹਿਮ ਬੈਠਕ
  • ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਨਾਗਰਿਕ ਸੀ - ਵਿਜਿਲ ਐਪ ਉੱਤੇ ਕਰ ਸਕਦੇ ਹਨ ਸ਼ਿਕਾਇਤ 

ਬਰਨਾਲਾ, 15 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਲੋਕ ਸਭਾ ਚੋਣਾਂ 2024 ਸਬੰਧੀ ਸਾਰੇ ਵਿਭਾਗਾਂ ਨਾਲ

ਪੀ.ਆਈ.ਐਸ. ਵਿਖੇ ਸਥਾਪਿਤ ਸੈਂਟਰ ਆਫ ਐਕਸੀਲੈਂਸ ਟੇਬਲ ਟੈਨਿਸ ਗੇਮ ਲਈ ਟਰਾਇਲ

ਬਰਨਾਲਾ, 15 ਮਾਰਚ : ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀਆਂ ਹਦਾਇਤਾਂ ਅਨੁਸਾਰ ਪੀ.ਆਈ.ਐਸ ਵਿੱਚ ਸਥਾਪਿਤ ਸੈਂਟਰ ਆਫ ਐਕਸੀਲੈਂਸ ਟੇਬਲ ਟੈਨਿਸ ਗੇਮ (ਉਮਰ ਵਰਗ ਅੰਡਰ 12,14,17,19 ਲੜਕੇ/ਲੜਕੀਆਂ) ਲਈ ਜ਼ਿਲ੍ਹਾ ਬਰਨਾਲਾ ਵਿਖੇ ਮਿਤੀ 18 ਮਾਰਚ ਅਤੇ 19 ਮਾਰਚ, 2024 ਨੂੰ ਟਰਾਇਲ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਸ੍ਰੀਮਤੀ

ਬਰਨਾਲਾ ਪੁਲਿਸ, ਬੀ.ਐੱਸ.ਐੱਫ. ਵੱਲੋਂ ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸ਼ਹਿਰ 'ਚ ਫਲੈਗ ਮਾਰਚ

ਬਰਨਾਲਾ, 15 ਮਾਰਚ : ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਡੀ.ਐੱਸ.ਪੀ. ਸਤਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਬੀ.ਐੱਸ.ਐੱਫ. ਨਾਲ ਮਿਲ ਕੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਦਰ ਬਾਜ਼ਾਰ ਅਤੇ ਫਰਵਾਹੀ ਬਾਜ਼ਾਰ ਵਿੱਚ ਕੀਤਾ ਗਿਆ। ਇਸ ਦਾ ਮੰਤਵ

ਸਖੀ -ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੁਕਤਾ ਕੈਂਪ

ਬਰਨਾਲਾ, 15 ਮਾਰਚ : ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਕੁਰੜ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ, ਉਹ ਸੈਂਟਰ

ਔਰਤ ਦਿਵਸ ਮੌਕੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ੇਸ਼ ਲੈਕਚਰ ਅਤੇ ਮੁਕਾਬਲੇ ਕਰਵਾਏ ਗਏ

ਬਰਨਾਲਾ, 15 ਮਾਰਚ : ਰੈੱਡ ਰਿਬਨ ਕਲੱਬ ਵੱਲੋਂ ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੀ ਅਗਵਾਈ ਹੇਠ ਔਰਤ ਦਿਵਸ ਮਨਾਇਆ ਗਿਆ। ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਪ੍ਰੋਫੈਸਰ ਕਰਮਜੀਤ ਕੌਰ ਅਤੇ ਪ੍ਰੋਫੈਸਰ ਜਗਦੀਪ ਕੌਰ ਅਤੇ ਸਮੂਹ ਸਟਾਫ ਵੱਲੋਂ ਔਰਤ ਦਿਵਸ ਦੇ ਸਬੰਧ ਵਿੱਚ ਡਾ. ਹਰਪ੍ਰੀਤ ਕੌਰ ਰੂਬੀ ਦਾ ਲੈਕਚਰ ਕਰਵਾਇਆ ਗਿਆ। ਜਿਸ ਵਿਚ

ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ- ਵਰਿੰਦਰਪਾਲ ਸਿੰਘ ਬਾਜਵਾ
  • ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਤਰਨ ਤਾਰਨ, 15 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਆਦਰਸ਼ ਚੋਣ ਜਾਬਤੇ ਦੀ ਸੁਚਾਰੂ ਢੰਗ ਨਾਲ ਪਾਲਣਾ ਹਿੱਤ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ  
  • ਪੰਜਾਬ ਸਰਕਾਰ ਵੱਲੋਂ ਰਾਜ ਭਰ ’ਚ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ ’ਤੇ ‘ਸੀ.ਐਮ. ਦੀ ਯੋਗਸ਼ਾਲਾ’ ਦਾ ਵਿਸਥਾਰ ਕਰਨ ਦਾ ਫੈਸਲਾ 
  • ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ  ਹੈ ਜ਼ਰੂਰੀ:  ਮੁੱਖ ਮੰਤਰੀ 

ਫ਼ਰੀਦਕੋਟ 15 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਮਹੱਤਵਪੂਰਨ ਤੇ ਅਭਿਲਾਸ਼ੀ ਪ੍ਰਾਜੈਕਟ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸੂਬੇ ਦੇ

ਪੀ.ਏ.ਯੂ. ਵੱਲੋਂ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ 18 ਮਾਰਚ ਨੂੰ ਲਗਾਇਆ ਜਾਵੇਗਾ ਕਿਸਾਨ ਮੇਲਾ

ਫ਼ਰੀਦਕੋਟ 15 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਮਾਰਚ, 2024 ਦਿਨ ਸੋਮਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ  ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ

ਪ੍ਰਾਇਮਰੀ ਸਕੂਲ ਚੰਗੇ ਸਮਾਜ ਦੀ ਸਿਰਜਣਾ ਦੀ ਸ਼ੁਰੂਆਤ ਦਾ ਪੜਾਅ : ਸਪੀਕਰ ਸੰਧਵਾਂ
  • ਸਕੂਲ ਦੇ ਸਰਵਪੱਖੀ ਵਿਕਾਸ ਲਈ ਸ. ਢਿੱਲਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਨੂੰ ਇੱਕ ਲੱਖ ਰੁਪਏ ਦਾ ਚੈਕ ਭੇਟ ਕੀਤਾ

ਕੋਟਕਪੂਰਾ 15 ਮਾਰਚ : ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਲਈ ਗਿਆਨ ਵੰਡਣਾ ਜਰੂਰੀ ਹੈ, ਗਿਆਨ ਦੀ ਸ਼ੁਰੂਆਤ ਪ੍ਰਾਇਮਰੀ ਸਕੂਲਾਂ ਤੋਂ ਹੁੰਦੀ ਹੈ ਅਰਥਾਤ ਪ੍ਰਾਇਮਰੀ ਸਕੂਲ ਚੰਗੇ ਸਮਾਜ ਦੀ ਸਿਰਜਣਾ ਲਈ ਜੜਾਂ ਦਾ ਰੋਲ ਨਿਭਾਉਂਦੇ ਹਨ, ਇਸ ਲਈ ਸ.ਕੁਲਤਾਰ