- ਸਪੀਕਰ ਸੰਧਵਾਂ, ਐਮ.ਐਲ.ਏ ਫਰੀਦਕੋਟ ਅਤੇ ਐਮ.ਐਲ.ਏ ਜੈਤੋ ਤੋਂ ਇਲਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ 15 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਨਲਾਈਨ ਮਾਧਿਅਮ ਰਾਹੀਂ ਉਹਨਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਵਿੱਚ ਹਿੱਸਾ