- ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ
ਅੰਮ੍ਰਿਤਸਰ, 15 ਮਾਰਚ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ