news

Jagga Chopra

Articles by this Author

ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ 25800 ਪਸ਼ੂਆਂ ਦਾ ਟੀਕਾਕਰਨ

ਬਰਨਾਲਾ, 14 ਮਾਰਚ : ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 18 ਦਿਨਾਂ ਵਿੱਚ 25800 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਲਖਬੀਰ ਸਿੰਘ ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਵਿਭਾਗ,ਬਰਨਾਲਾ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ

ਸਰਕਾਰੀ ਸਕੂਲਾਂ 'ਚ ਦਿੱਤੀ ਜਾਵੇਗੀ ਪੁਲਿਸ, ਸੁਰੱਖਿਆ ਬਲ ਸਬੰਧੀ ਸ਼ਰੀਰਿਕ ਸਿਖਲਾਈ, ਵਿਧਾਇਕ ਕੁਲਵੰਤ ਸਿੰਘ ਪੰਡੋਰੀ
  • ਵਿਧਾਇਕ ਪੰਡੋਰੀ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਵਿਖੇ 2.5 ਲੱਖ ਰੁਪਏ ਦੀ ਲਾਗਤ ਨਾਲ ਬਣੇ ਵਿਸ਼ੇਸ਼ ਸਿਖਲਾਈ ਕੇਂਦਰ ਦਾ ਉਦਘਟਾਨ
  • ਵਜ਼ੀਦਕੇ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਕੇਂਦਰ ਦਾ ਰੱਖਿਆ ਨੀਂਹ ਪੱਥਰ

ਠੀਕਰੀਵਾਲਾ (ਮਹਿਲ ਕਲਾਂ), 14 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ 'ਚ ਸਿੱਖਿਆ

ਲੋਕ ਸਭਾ ਚੋਣਾਂ ਸਬੰਧੀ ਸਮੂਹ ਸੈਕਟਰ ਅਫ਼ਸਰਾਂ ਅਤੇ ਬੀ. ਐਲ. ਓਜ਼ ਦੀ ਵਿਸ਼ੇਸ ਮੀਟਿੰਗ

ਤਰਨ ਤਾਰਨ, 14 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟਰੇਟ, ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰੈੱਡ ਕਰਾਸ ਭਵਨ, ਤਰਨਤਾਰਨ ਵਿਖੇ ਲੋਕ ਸਭਾ ਚੋਣਾਂ 2024 ਦੇ ਸਬੰਧ ਸਮੂਹ ਸੈਕਟਰ ਅਫ਼ਸਰਾਂ ਅਤੇ ਬੀ. ਐਲ. ਓਜ਼ ਦੀ ਵਿਸ਼ੇਸ ਮੀਟਿੰਗ ਹੋਈ। ਮੀਟਿੰਗ ਵਿੱਚ ਹਾਜ਼ਰ ਆਏ ਅਧਿਕਾਰੀਆਂ ਤੇ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 15 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ, 14 ਮਾਰਚ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ  15 ਮਾਰਚ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ  ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ

ਸਿਹਤ ਵਿਭਾਗ ਤਰਨਤਾਰਨ ਵਲੋਂ ਨਵ ਜਨਮੇ ਬੱਚਿਆਂ ਦੀ ਸਿਹਤ ਸੰਭਾਲ ਸੰਬਧੀ “ਨਿਊ-ਬੋਰਨ ਕੇਅਰ” ਟ੍ਰੇਨਿੰਗ ਵਰਕਸ਼ਾਪ ਦਾ  ਕੀਤਾ ਗਿਆ  ਆਯੋਜਨ

ਤਰਨ ਤਾਰਨ 14 ਮਾਰਚ : ਸਿਵਲ ਸਰਜਨ ਤਰਨਤਾਰਨ ਡਾ ਕਮਲ ਪਾਲ ਸਿੱਧੂ  ਦੀ ਅਗਵਾਹੀ ਹੇਠ ਦਫਤਰ ਸਿਵਲ ਸਰਜਨ ਤਰਨ ਤਾਰਨ ਅਨੈਕਸੀ ਹਾਲ ਵਿਖੇ ਇੱਕ ਰੋਜਾ “ਨਿਊ-ਬੋਰਨ ਕੇਅਰ” ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿਚ ਵੱਖ-ਵੱਖ ਬਕਾਲਾਂ ਦੇ ਨੋਡਲ ਅਫਸਰਾਂ ਅਤੇ ਡਿਲਵਿਰੀ ਪੁਆਂਇੰਟਾ ਤੇ ਤੈਨਾਤ ਨਰਸਿੰਗ ਸਟਾਫ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਅਵਸਰ ਤੇ ਸਿਵਲ ਸਰਜਨ

ਸਿਵਲ ਸਰਜਨ ਦੀ ਅਗਵਾਈ ਹੇਠ ਗਲਕੋਮਾਂ ਹਫਤੇ ਸੰਬਧੀ ਜ਼ਿਲਾ੍ਹ ਪੱਧਰੀ ਵਰਕਸ਼ਾਪ ਦਾ ਆਯੋਜਨ

ਤਰਨ ਤਾਰਨ, 14 ਮਾਰਚ : ਸਿਵਲ ਸਰਜਨ ਤਰਨਤਾਰਨ ਡਾ. ਕਮਲਪਾਲ ਸਿੱਧੂ ਦੀ ਅਗਵਾਈ ਹੇਠ ਵਿਸ਼ਵ ਗਲਕੋਮਾਂ ਹਫਤੇ ਸੰਬਧੀ ਅੱਜ ਦਫਤਰ ਸਿਵਲ ਸਰਜਨ ਵਿਖੇ ਇੱਕ ਜ਼ਿਲਾ੍ਹ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਡਾ. ਕਮਲਪਾਲ ਸਿੱਧੂ ਨੇ ਦੱਸਿਆ ਕਿ ਕਾਲਾ ਮੋਤੀਆ ਦੇਸ਼ ਭਰ ਵਿੱਚ ਸਥਾਈ ਨੇਤਰਹੀਣਤਾਂ ਦੇ ਮੁੱਖ ਕਾਰਨਾਂ ਵਿਚੋਂ ਸਭ ਤੋਂ ਅਹਿਮ ਕਾਰਨ ਹੈ। ਜੇਕਰ ਇਸਦਾ ਸਮੇਂ ਸਿਰ

ਜ਼ਿਲ੍ਹੇ ਵਿੱਚ ਸਵੀਪ ਮੁਹਿੰਮ 'ਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਵਲੋਂ ਅਹਿਮ ਮੀਟਿੰਗ

ਤਰਨ ਤਾਰਨ, 14 ਮਾਰਚ : ਲੋਕ ਸਭਾ ਚੋਣਾਂ ਦੇ ਮੱਦੇਨਜਰ ਵੋਟਰਾਂ ਨੂੰ  ਜਾਗਰੂਕ ਕਰਨ ਲਈ ਅਤੇ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤ ਵੱਧ ਤੋਂ ਵੱਧ ਵਧਾਉਣ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸਵੀਪ ਕਮੇਟੀ ਦੇ ਮੈਂਬਰ

ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਹੁਦੇਦਾਰਾਂ ਨਾਲ ਕੀਤੀ ਮੀਟਿੰਗ ਆਯੋਜਿਤ

ਪਠਾਣਕੋਟ 14 ਮਾਰਚ : ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਲੋਕ ਸਭਾ ਚੋਣਾਂ-2024 ਦੇ ਅਧੀਨ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ

ਸਪੀਕਰ ਸੰਧਵਾਂ ਨੇ ਭਾਈ ਲਾਲੋ ਧਰਮਸ਼ਾਲਾ ਸੁਸਾਇਟੀ ਦੇ ਸੋਲਰ ਸਿਸਟਮ ਲਈ ਢਾਈ ਲੱਖ ਦਾ ਚੈੱਕ ਭੇਂਟ ਕੀਤਾ

ਕੋਟਕਪੂਰਾ , 14 ਮਾਰਚ : ਸਥਾਨਕ ਪ੍ਰੇਮ ਨਗਰ ਵਿਖੇ ਸਥਿਤ ਭਾਈ ਲਾਲੋ ਧਰਮਸ਼ਾਲਾ ਸੁਸਾਇਟੀ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਧਰਮਸ਼ਾਲਾ ਵਿੱਚ ਸੋਲਰ ਸਿਸਟਮ ਲਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਢਾਈ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਹੀ ਅਖਤਿਆਰੀ ਕੋਟੇ ਦੀ ਰਕਮ

ਨਰਮੇਂ ਵਿੱਚ ਗੁਲਾਬੀ ਸੁੰਡੀ ਦੀ ਅਗਾਊਂ ਰੋਕਥਾਮ ਸਬੰਧੀ ਕਿਸਾਨ ਸਿਖਲਾਈ ਕੈਂਪ ਲਾਇਆ

ਫ਼ਰੀਦਕੋਟ 14 ਮਾਰਚ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ.ਜ਼ਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ.ਅਮਰੀਕ ਸਿੰਘ ਦੀ ਅਗਵਾਈ ਵਿੱਚ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀ ਬਾੜੀ ਅਫਸਰ ਕੋਟਕਪੂਰਾ ਦੀ ਦੇਖ-ਰੇਖ ਵਿੱਚ ਸਰਕਲ ਬਾਜਾਖਾਨਾ ਵਿਖੇ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫਸਰ ਸਰਕਲ ਬਾਜਾਖਾਨਾ ਵੱਲੋਂ