news

Jagga Chopra

Articles by this Author

ਸਿੱਖ ਔਰਤਾਂ ਨੂੰ ਹੈਲਮੇਟ ‘ਤੇ ਛੋਟ ਦੇਣ ‘ਤੇ ਹਾਈਕੋਰਟ ਸਖਤ 

ਚੰਡੀਗੜ੍ਹ, 13 ਮਾਰਚ : ਔਰਤਾਂ ਲਈ ਹੈਲਮੇਟ ਤੋਂ ਛੋਟ ਬਾਰੇ ਕੇਂਦਰ ਦੇ ਜਵਾਬ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਨੇ ਕਿਹਾ ਸੀ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ ਨੂੰ ਕਾਨੂੰਨ ਬਣਾਉਣ ਦਾ

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਮਾਰਚ ਮਹੀਨੇ ਹੀ ਅਧਿਆਪਕਾਂ ਅਤੇ ਮੁਲਾਜਮਾਂ ਦੇ ਤਬਾਦਲੇ ਕਰਨ ਦਾ ਐਲਾਨ 

ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਦੂਰ ਕਰਨ ਦੇ ਲਈ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਅਪ੍ਰੈਲ ਵਿੱਚ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਨੂੰ ਦੇਖਦੇ ਸਿੱਖਿਆ ਵਿਭਾਗ ਨੇ ਮਾਰਚ ਮਹੀਨੇ ਹੀ ਅਧਿਆਪਕਾਂ ਅਤੇ ਮੁਲਾਜਮਾਂ ਦੇ ਤਬਾਦਲੇ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ

ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ ਸ਼ਲਾਘਾਯੋਗ : ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ

ਕਿਸਾਨ ਸ਼ੁਭਕਰਨ ਦੀ ਫੋਟੋ ਲੈਕੇ ਪੂਰੇ ਦੇਸ਼ 'ਚ ਕਰਨਗੇ ਯਾਤਰਾ : ਪੰਧੇਰ/ਡੱਲੇਵਾਲ

ਚੰਡੀਗੜ੍ਹ, 13 ਮਾਰਚ : ਕਿਸਾਨ ਅੰਦੋਲਨ 2.0 ਦੇ 30ਵੇਂ ਦਿਨ ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਇਤਿਹਾਸਕ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਕਾਮਰੇਡਾਂ ਨੂੰ ਸਮਰਪਿਤ ਅਹਿਮ ਫੈਸਲੇ ਲਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੋਹਰੀ, ਮਨਜੀਤ ਸਿੰਘ ਘੁੰਮਣ, ਅਭਿਮਨਿਊ

ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਹੁਸ਼ਿਆਰਪੁਰ, 13 ਮਾਰਚ : ਹੁਸ਼ਿਆਰਪੁਰ ‘ਚ ਇਕ ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਛੋਟਾ ਭਰਾ ਨਸ਼ੇ ਦਾ ਆਦੀ ਸੀ ਅਤੇ ਕੰਮ ਜਾਂ ਕਾਰੋਬਾਰ ਨਹੀਂ ਕਰਦਾ ਸੀ, ਇਸ ਲਈ ਉਹ ਅਕਸਰ ਲੜਦਾ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ

ਸਿਹਤ ਸੰਭਾਲ ਦੇ ਖੇਤਰ ‘ਚ ਜ਼ਿਕਿਤਸਾ ਹੈਲਥਕੇਅਰ ਦਾ ਯੋਗਦਾਨ ਅਹਿਮ: ਡਾ. ਬਲਬੀਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਵੱਖੋ ਵੱਖ ਸੰਸਥਾਵਾਂ ਵੀ ਇਸ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ਤੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਇਹਨਾਂ ਵਿਚੋਂ ਇਕ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ

ਲੋਕਸਭਾ ਚੋਣਾਂ ਦੇ ਮੱਦਨਜ਼ਰ ਕਾਂਗਰਸ ਦਾ ਵੱਡਾ ਵਾਅਦਾ, 'ਨਾਰੀ ਗਾਰੰਟੀ ਸਕੀਮ' ਤਹਿਤ ਔਰਤਾਂ ਨੂੰ ਹਰ ਸਾਲ ਮਿਲਣਗੇ 1 ਲੱਖ ਰੁਪਏ
  • ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਵੱਡਾ ਐਲਾਨ ਕੀਤਾ ਹੈ। ਜਿਸ ਵਿੱਚ ਕਾਂਗਰਸ ਦੀ ਸਰਕਾਰ ਬਣਨ 'ਤੇ ਔਰਤਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਸਾਲ ਦੇਣ ਦਾ ਐਲਾਨ ਕੀਤਾ ਗਿਆ ਹੈ।  

ਦਿੱਲੀ 13 ਮਾਰਚ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਨਾਰੀ ਨਿਆਏ ਗਾਰੰਟੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਗਰੀਬ ਔਰਤਾਂ ਨੂੰ ਸਾਲਾਨਾ 1

ਹੇਬੇਈ ਦੇ ਰੈਸਟੋਰੈਂਟ ਵਿਚ ਹੋਇਆ ਧਮਾਕਾ, 2 ਵਿਅਕਤੀਆਂ ਦੀ ਮੌਤ, 26 ਜ਼ਖ਼ਮੀ 

ਬੀਜਿੰਗ, 13 ਮਾਰਚ : ਚੀਨ ਦੇ ਹੇਬੇਈ ਸੂਬੇ ਵਿਚ ਬੁੱਧਵਾਰ ਸਵੇਰੇ ਤਕਰੀਬਨ ਅੱਠ ਵਜੇ ਰੈਸਟੋਰੈਂਟ ਵਿਚ ਧਮਾਕਾ ਹੋ ਗਿਆ। ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ 26 ਜਣੇ ਜ਼ਖ਼ਮੀ ਹੋ ਗਏ। ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਧਮਾਕਾ ਗੈਸ ਲੀਕੇਜ ਹੋਣ ਕਾਰਨ ਹੋਇਆ ਹੈ। ਘਟਨਾ ਦੀ ਜਾਣਕਾਰੀ ’ਤੇ ਬਚਾਅ ਕਾਮੇ ਤੁਰੰਤ ਮੌਕੇ ’ਤੇ ਪੁੱਜੇ। ਧਮਾਕੇ ਵਿਚ ਇਮਾਰਤ ਦਾ ਅਗਲਾ ਹਿੱਸਾ ਤੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ
  • ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ

ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ
  • ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਦਾ ਗਠਨ ਅਤੇ ਮੀਡੀਆ ਮਾਨੀਟਰਿੰਗ ਸੈੱਲ ਸਥਾਪਿਤ -ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਦੋ ਸੰਸਦੀ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ, ਵਿੱਚ ਪੈਂਦਾ ਹੈ