news

Jagga Chopra

Articles by this Author

ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਦੇ ਮਲੰਗ ਬਿਆਨ ਦੀ ਕੀਤੀ ਸਖ਼ਤ ਨਿਖੇਧੀ, ਕਿਹਾ- ਇਹ ਉਹਨਾਂ ਦੀ ਜਗੀਰਦਾਰੀ ਸੋਚ ਨੂੰ ਦਰਸਾਉਂਦਾ ਹੈ 
  • ਸੁਖਬੀਰ ਬਾਦਲ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, 92 ਵਿਧਾਇਕ ਪਾਰਟੀ ਵਰਕਰਾਂ ਨੇ ਨਹੀਂ ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਚੁਣੇ ਹਨ – ਮਲਵਿੰਦਰ ਸਿੰਘ ਕੰਗ
  • ਸੁਖਬੀਰ ਬਾਦਲ ਵਰਗੇ ਲੋਕ ਆਮ ਲੋਕਾਂ ਨੂੰ ਆਪਣਾ ਸੇਵਕ ਅਤੇ ਸੱਤਾ ਨੂੰ ਆਪਣਾ ਜਨਮ ਅਧਿਕਾਰ ਸਮਝਦੇ ਹਨ – ਕੰਗ
  • ਉਹ ਸੋਚਦੇ ਹਨ ਕਿ ਵੱਡੀਆਂ ਕਾਰਾਂ ਅਤੇ ਵੱਡੀਆਂ ਜਾਇਦਾਦਾਂ ਵਾਲੇ
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ : ਵਿੱਤ ਮੰਤਰੀ ਚੀਮਾ

ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ।

ਪੰਜਾਬ ਮੰਡੀ ਬੋਰਡ ਦੇ ਨਵੇਂ ਮੈਂਬਰਾਂ ਨੇ ਅਹੁਦਾ ਸੰਭਾਲਿਆ
  • ਹਰਚੰਦ ਸਿੰਘ ਬਰਸਟ ਨੇ ਬੋਰਡ ਆਫ਼ ਡਾਇਰੈਕਟਰਜ਼ ਦੇ ਨਵੇਂ ਮੈਂਬਰਾਂ ਨੂੰ ਦਿੱਤੀਆਂ ਵਧਾਈਆਂ

ਐਸਏ.ਐਸ. ਨਗਰ 13 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ : ਖੁੱਡੀਆਂ
  • 837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ
  • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 13 ਮਾਰਚ : ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ

ਹੁਸ਼ਿਆਰਪੁਰ ਦੇ ਸੁੰਦਰੀਕਰਨ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ ਦੀ ਕਰਵਾਈ ਸ਼ੁਰੂਆਤ
  • ਸੈਂਚੁਰੀ ਪਲਾਈਵੁਡ ਨੇ ਸੁੰਦਰੀਕਰਨ ਲਈ ਦਿੱਤਾ ਕਰੀਬ 50 ਲੱਖ ਰੁਪਏ ਦਾ ਸਹਿਯੋਗ

ਹੁਸ਼ਿਆਰਪੁਰ, 13 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੇ ਸੁੰਦਰੀਕਰਨ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ

ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ : ਮੁੱਖ ਮੰਤਰੀ
  • ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ 
  • ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ 
  • ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ

ਲੁਧਿਆਣਾ, 13 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ

ਵਿਧਾਇਕ ਪਰਾਸ਼ਰ ਨੇ ਜਨਤਕ ਪਖਾਨਿਆਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 91 ਲੱਖ ਰੁਪਏ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ 

ਲੁਧਿਆਣਾ, 13 ਮਾਰਚ : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਹਿਰ ਵਾਸੀਆਂ ਦੀ ਵੱਡੀ ਸਹੂਲਤ ਲਈ ਕੇਂਦਰੀ ਹਲਕੇ ਵਿੱਚ ਜਨਤਕ ਪਖਾਨਿਆਂ ਦੀ ਉਸਾਰੀ ਅਤੇ ਨਵੀਨੀਕਰਨ ਲਈ 91 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਟਰਾਂਸਪੋਰਟ ਨਗਰ ਅਤੇ ਵਿਹਾਰੀ ਕਲੋਨੀ ਵਿੱਚ ਨਵੇਂ ਪਬਲਿਕ ਟਾਇਲਟ ਸੈੱਟ ਬਣਾਏ ਜਾਣਗੇ। ਸੀ.ਐਮ.ਸੀ

ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ
  • 31 ਮਾਰਚ 2024 ਤੱਕ ਦਾਖਲਾ ਪ੍ਰੀਖਿਆ ਲਈ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ

ਗੁਰਦਾਸਪੁਰ, 13 ਮਾਰਚ : ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ

ਪਸ਼ੂਆਂ ਦੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਨ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ

ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ

ਗੁਰਦਾਸਪੁਰ, 13 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨ੍ਹਾਂ ਵਿੱਚ ਲਾਇਸੈਂਸੀ