news

Jagga Chopra

Articles by this Author

ਅੰਤਰਰਾਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 13 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿੱਥੇ ਕੰਡਿਆਲੀ ਤਾਰ

ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ

ਗੁਰਦਾਸਪੁਰ, 13 ਮਾਰਚ :ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਿਜਨਲ ਰਿਸਰਚ ਸੈਂਟਰ, ਗੁਰਦਾਸਪੁਰ)

ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਰੋਈ ਸਿਹਤ ਵਾਲੇ ਬਾਲਗ ਦੇਣਗੇ ਠੀਕਰੀ ਪਹਿਰੇ ਦੀ ਡਿਊਟੀ

ਗੁਰਦਾਸਪੁਰ, 13 ਮਾਰਚ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 13 ਮਾਰਚ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3

ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਕਰਾਰ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ

ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ

ਗੁਰਦਾਸਪੁਰ, 13 ਮਾਰਚ : ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨੀ ਜਰੂਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ (ਸਮਾਜਿਕ ਸੁਰੱਖਿਆ ਸ਼ਾਖਾ) ਦੇ ਪੱਤਰ ਨੰਬਰ 12/40/2010- ਆਈ, ਸ.ਸ./2480-84

ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ

ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ