ਮਾਨਸਾ, 13 ਮਾਰਚ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਆਦਰਸ਼ ਚੋਣ ਜ਼ਾਬਤਾ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਬੈਲਟ ਪੇਪਰ, ਪੋਸਟਲ ਬੈਲਟ ਆਦਿ ਲਈ ਨਿਯੁਕਤ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ
news
Articles by this Author
- ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲੈਣ ਨਾਗਰਿਕ-ਪਰਮਵੀਰ ਸਿੰਘ
- ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਮਾਨਸਾ, 13 ਮਾਰਚ : ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ
- ਐਮ.ਸੀ.ਐਮ.ਸੀ ਟੀਮ ਦੀ ਹੋਈ ਟ੍ਰੇਨਿੰਗ
ਫ਼ਰੀਦਕੋਟ 13 ਮਾਰਚ : ਡਿਪਟੀ ਕਮਿਸ਼ਨਰ ਕੰਮ ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ.ਗੁਰਦੀਪ ਸਿੰਘ ਮਾਨ ਨੇ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੀਡੀਆ ਮੋਨੀਟਰਿੰਗ ਕਮੇਟੀ) ਦੇ ਟੀਮ ਮੈਂਬਰਾਂ ਨੂੰ ਅੱਜ ਟ੍ਰੇਨਿੰਗ ਮੁਹਈਆ ਕਰਵਾਈ। ਇਸ ਦੌਰਾਨ ਬੋਲਦਿਆਂ ਡੀ.ਪੀ.ਆਰ.ਓ
- ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੇ ਖੇਤੀ ਸਮੱਗਰੀ ਵਿਕਰੇਤਾਵਾਂ ਦੀ ਕੀਤੀ ਮੀਟਿੰਗ
ਫਰੀਦਕੋਟ 13 ਮਾਰਚ : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੇ
ਫ਼ਰੀਦਕੋਟ 13 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੌਰਾਨ ਆਮ ਜਨਤਾ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸ਼੍ਰੀ ਪ੍ਰਦੀਪ ਦਿਓੜਾ ਡਿਸਟ੍ਰਿਕ ਲੈਵਲ ਮਾਸਟਰ ਟ੍ਰੇਨਰ-ਕਮ-ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫਰੀਦਕੋਟ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਵਿਧਾਨ ਸਭਾ ਹਲਕਾ
ਫ਼ਰੀਦਕੋਟ 13 ਮਾਰਚ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ.ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਸਕੀਮਾਂ ਅਤੇ ਕਾਨੂੰਨ, ਜਿਵੇਂ ਕਿ ਸਪੌਸਰਸ਼ਿਪ ਸਕੀਮ, ਬਾਲ
ਅੰਮ੍ਰਿਤਸਰ 13 ਮਾਰਚ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਤੋਂ ਇਲਾਵਾ ਗਲੀਆਂ ਨਾਲੀਆਂ ਅਤੇ ਲਿੰਕ ਸੜ੍ਹਕਾਂ ਬਣਾਈਆਂ ਜਾਣਗੀਆਂ। ਆਪਣੇ ਇਸ ਤੁਫਾਨੀ ਦੌਰੇ ਦੌਰਾਨ ਉਨਾਂ ਨੇ ਸਵੇਰ ਤੋਂ ਹੀ ਵੱਖ-ਵੱਖ
- ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ
ਅੰਮਿ੍ਰਤਸਰ, 13 ਮਾਰਚ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ
ਕੁੱਪ ਕਲਾਂ, 10 ਮਾਰਚ (ਬੇਅੰਤ ਸਿੰਘ ਰੋੜੀਆਂ) : ਬਾਲੀਵੁੱਡ ਪਾਲੀਵੁੱਡ ਦੇ ਉੱਘੇ ਗੀਤਕਾਰ ਵਿੰਦਰ ਨੱਥੂਮਾਜਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਮਾਤਾ ਅਤੇ ਸਾਬਕਾ ਮੈਂਬਰ ਪੰਚਾਇਤ ਅਮਰਜੀਤ ਕੌਰ (55) ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਇਸ ਮੌਕੇ ਬਾਲੀਵੁੱਡ ਦੀਆਂ ਉੱਘੀਆਂ ਹਸਤੀਆਂ, ਉੱਘੇ ਗਾਇਕਾਂ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ
ਮਲੌਦ, 12 ਮਾਰਚ (ਬੇਅੰਤ ਸਿੰਘ ਰੋੜੀਆਂ) : ਜ਼ਿਲਾ ਪੁਲਿਸ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਦੇ ਮੁਖੀ ਸਬ:ਇੰਸ: ਮਨਜੀਤ ਸਿੰਘ ਨੂੰ ਪੰਜਾਬ ਪੁਲਿਸ ਵਿਭਾਗ ਅੰਦਰ ਆਪਣੀਆਂ ਸੇਵਾਵਾਂ ਬਾਖੂਬੀ ਢੰਗ ਨਾਲ ਨਿਭਾਉਣ ਬਦਲੇ ਜ਼ਿਲਾ ਪੁਲਿਸ ਮੁਖੀ ਖੰਨਾ ਬੀਬਾ ਅਮਨੀਤ ਕੌਂਡਲ ਵੱਲੋਂ ਇੰਸਪੈਕਟਰ ਪਦ ਵਜੋਂ ਪਦ-ਉੱਨਤ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਮਲੌਦ ਇੰਸ:ਮਨਜੀਤ ਸਿੰਘ ਨੇ ਕਿਹਾ ਕਿ