news

Jagga Chopra

Articles by this Author

ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਨਾਲ ਪੰਜਾਬ ‘ਚ 300 ਅਫਗਾਨ-ਪਾਕਿਸਤਾਨ ਸਿੱਖ ਬਣਨਗੇ ਭਾਰਤੀ 

ਚੰਡੀਗੜ੍ਹ, 12 ਮਾਰਚ : ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲਣ ਦਾ ਰਾਹ ਸਾਫ ਹੋ ਗਿਆ ਹੈ। 2021 ਵਿੱਚ ਤਖ਼ਤਾਪਲਟ ਦੌਰਾਨ ਵੀ 300 ਤੋਂ ਵੱਧ ਸਿੱਖ ਅਫਗਾਨ ਨਾਗਰਿਕਾਂ ਨੂੰ ਬਚਾਇਆ ਗਿਆ ਸੀ, ਜਿਨ੍ਹਾਂ ਨੂੰ ਹੁਣ ਭਾਰਤੀ

ਸਰਕਾਰ ਰਾਸ਼ਟਰ ਨਿਰਮਾਣ ਦੇ ਮਿਸ਼ਨ ਤਹਿਤ ਵਿਕਾਸ ਲਈ ਕੰਮ ਕਰਦੀ ਹੈ ਨਾ ਕਿ ਚੋਣਾਂ ਜਿੱਤਣ ਲਈ : ਪ੍ਰਧਾਨ ਮੰਤਰੀ ਮੋਦੀ

ਅਹਿਮਦਾਬਾਦ, 12 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰ ਨਿਰਮਾਣ ਦੇ ਮਿਸ਼ਨ ਤਹਿਤ ਵਿਕਾਸ ਲਈ ਕੰਮ ਕਰਦੀ ਹੈ ਨਾ ਕਿ ਚੋਣਾਂ ਜਿੱਤਣ ਲਈ। ਪ੍ਰਧਾਨ ਮੰਤਰੀ ਨੇ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਦੇ ਸਾਬਰਮਤੀ ਖੇਤਰ ’ਚ ਇਕ ਪ੍ਰੋਗਰਾਮ ’ਚ ਦੇਸ਼ ਲਈ 106,000 ਕਰੋੜ ਰੁਪਏ ਦੇ ਵਿਕਾਸ

ਬੋਲੀਵੀਆ ’ਚ ਖਿਸਕੀ ਆਇਆ ਹੜ੍ਹ, 51 ਲੋਕਾਂ ਦੀ ਮੌਤ

ਲਾਪਾਜ਼, 12 ਮਾਰਚ : ਬੋਲੀਵੀਆ ਵਿੱਚ ਨਵੰਬਰ ਤੋਂ ਲੈ ਕੇ ਹੁਣ ਤੱਕ ਭਾਰੀ ਮੀਂਹ ਕਾਰਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 51 ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਹ ਗੱਲ ਸਿਵਲ ਡਿਫੈਂਸ ਦੇ ਉਪ ਮੰਤਰੀ ਜੁਆਨ ਕਾਰਲੋਸ ਕੈਲਵਿਮੋਂਟੇਸ ਨੇ ਸੋਮਵਾਰ ਨੂੰ ਕਹੀ। ਅਧਿਕਾਰੀ ਨੇ ਕਿਹਾ ਕਿ ਦੱਖਣੀ ਅਮਰੀਕੀ ਦੇਸ਼ 'ਚ ਬਾਰਸ਼ ਨੇ 43,571 ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਉਸ

ਮੁਲਤਾਨ ਵਿਚ ਦਰਦਨਾਕ ਹਾਦਸਾ ਵਾਪਰਿਆ, ਤਿੰਨ ਮੰਜ਼ਿਲਾ ਇਮਾਰਤ ਢਹਿਣ ਕਾਰਨ 9 ਲੋਕਾਂ ਦੀ ਮੌਤ 

ਮੁਲਤਾਨ, 12 ਮਾਰਚ : ਪਾਕਿਸਤਾਨ ਦੇ ਮੁਲਤਾਨ ਵਿਚ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਮੰਗਲਵਾਰ ਤੜਕੇ ਇਕ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਗਈ, ਜਿਸ ਵਿਚ 9 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋਏ ਹਨ। ਸੀਨੀਅਰ ਸਰਕਾਰੀ ਅਧਿਕਾਰੀ ਰਿਜ਼ਵਾਨ ਕਾਦਿਰ ਨੇ ਦੱਸਿਆ ਕਿ ਪੂਰਬੀ ਪੰਜਾਬ ਸੂਬੇ ਦੇ

ਚੀਨ ਵਿੱਚ ਕੋਲਾ ਖਾਣ ਵਿੱਚ ਹੋਏ ਦੋ ਵੱਖ-ਵੱਖ ਹਾਦਸਿਆਂ ਵਿੱਚ 12 ਲੋਕਾਂ ਦੀ ਮੌਤ 

ਬੀਜਿੰਗ, 12 ਮਾਰਚ : ਚੀਨ ਵਿੱਚ ਕੋਲਾ ਖਾਨ ਦੁਰਘਟਨਾਵਾਂ ਦੇ ਮਾਮਲੇ ਰੁਕਣ ਦੇ ਕੋਈ ਸੰਕੇਤ ਨਹੀਂ ਦਿਖਾ ਰਹੇ ਹਨ। ਚੀਨ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਲਾ ਖਾਣ ਵਿੱਚ ਹੋਏ ਦੋ ਵੱਖ-ਵੱਖ ਹਾਦਸਿਆਂ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਰਾਜ ਪ੍ਰਸਾਰਕ ਸੀਸੀਟੀਵੀ ਨੇ ਕਿਹਾ ਕਿ ਸ਼ਾਂਕਸੀ ਸੂਬੇ ਦੇ ਝੋਂਗਯਾਂਗ ਕਾਉਂਟੀ ਵਿੱਚ ਇੱਕ ਕੰਪਨੀ ਦੀ

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਦੂਜੀ ਲਿਸਟ ਕੀਤੀ ਜਾਰੀ, ਐੱਮਪੀ-ਰਾਜਸਥਾਨ ਸਣੇ 6 ਰਾਜਾਂ 'ਚ 43 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ 

ਨਵੀਂ ਦਿੱਲੀ, 12 ਮਾਰਚ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਦੂਜੀ ਸੂਚੀ ਵਿੱਚ 43 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਅਸੀਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਪੁੱਤਰ ਨਕੁਲ

ਮੱਧ ਪ੍ਰਦੇਸ਼ ‘ਚ ਤੇਜ਼ ਰਫਤਾਰ ਟਰੱਕ ਵਿਆਹ ਸਮਾਰੋਹ ‘ਚ ਜਾ ਵੜਿਆ, 6 ਲੋਕਾਂ ਦੀ ਮੌਤ, 10 ਜ਼ਖਮੀ 

ਰਾਏਸੇਨ, 12 ਮਾਰਚ : ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲੇ ‘ਚ ਇਕ ਵਿਆਹ ਦੀਆਂ ਖੁਸ਼ੀਆਂ ਵਿਚ ਅਚਾਨਕ ਮਾਤਮ ਛਾ ਗਿਆ। ਤੇਜ਼ ਰਫਤਾਰ ਟਰੱਕ ਕਥਿਤ ਤੌਰ ‘ਤੇ ਗਲਤ ਸਾਈਡ ਤੋਂ ਓਵਰਟੇਕ ਕਰ ਕੇ ਇਕ ਵਿਆਹ ਸਮਾਰੋਹ ‘ਚ ਜਾ ਵੜਿਆ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੁਲਤਾਨਪੁਰ ਇਲਾਕੇ ‘ਚ ਵਾਪਰਿਆ। ਸੁਲਤਾਨਪੁਰ

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਰਾਜਭਵਨ ਵਿਚ ਸੀਐੱਮ ਅਹੁਦੇ ਦੀ ਸਹੁੰ ਚੁੱਕੀ 

ਚੰਡੀਗੜ੍ਹ, 12 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸ਼ਾਮ ਨੂੰ ਹਰਿਆਣਾ ਦੇ ਰਾਜਭਵਨ ਵਿਚ ਸੀਐੱਮ ਅਹੁਦੇ ਦੀ ਸਹੁੰ ਚੁੱਕੀ ਹੈ। ਨਾਇਬ ਸੈਣੀ ਨੂੰ ਰਾਜਪਾਲ ਬੰਡਾਰੂ ਦਤਾਤ੍ਰੇਯ ਨੇ ਸਹੁੰ ਚੁਕਾਈ। ਸਹੁੰ ਲੈਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਮਨੋਹਰ ਲਾਲ ਦੇ ਪੈਰ ਛੂਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਦਿੱਤਾ ਅਸਤੀਫ਼ਾ, ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਸੀਐਮ

ਚੰਡੀਗੜ੍ਹ, 12 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ‘ਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਨਾਲ ਰਾਜ ਭਵਨ ਪਹੁੰਚੇ ਅਤੇ ਪੂਰੇ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ

ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ
  • ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ
  • ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਪੈਂਤੜੇ ਤੋਂ ਪੀੜਤ ਦੱਸਿਆ
  • ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਗਿਣਾਈਆਂ
  • ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰੇਕ ਭਾਈਵਾਲ਼ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਨੀਤੀਆਂ ਬਣਾਈਆਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਨੇ
  • ਸਾਰੀਆਂ ਸਿਆਸੀ ਪਾਰਟੀਆਂ