news

Jagga Chopra

Articles by this Author

ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ : ਸਿਬਿਨ ਸੀ
  • ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਉੱਚ ਪੱਧਰੀ ਮੀਟਿੰਗ
  • ਜ਼ਿਲ੍ਹੇ ‘ਚ ਵਾਪਰਨ ਵਾਲੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ ਦੇ ਨਿਰਦੇਸ਼
  • ਜ਼ਿਲ੍ਹਾ ਅਧਿਕਾਰੀਆਂ ਨੂੰ ਸਿਆਸੀ ਪਾਰਟੀਆਂ ਵੱਲੋਂ ਮੰਗੀਆਂ ਇਜਾਜ਼ਤਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ
  • ਚੋਣਾਂ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ
ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ 12 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ : ਮੁੱਖ ਮੰਤਰੀ
  • ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ
  • ਹੁਸ਼ਿਆਰਪੁਰ ਵਿੱਚ ਕਰਵਾਈ ‘ਸਰਕਾਰ-ਵਪਾਰ ਮਿਲਣੀ’
  • ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚੁਣੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ
  • ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ‘ਆਪ’ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ
  • ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਤੋੜ ਕੇ ਲੋਕਤੰਤਰ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
  • ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ
  • ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ

ਘਰ-ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਬਿਲਾਸਪੁਰ ’ਚ 88.73 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਵਾਟਰ ਸਪਲਾਈ ਸਕੀਮ  ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 12 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ

ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਨੇ ਰਾਹੋਂ ਵਿਖੇ ਸੀਵਰੇਜ ਲਾਈਨ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ  
  • ਕਰੀਬ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ ਲਾਈਨ 

ਨਵਾਂਸ਼ਹਿਰ, 12 ਮਾਰਚ : ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ (ਬੱਲੂ) ਨੇ ਰਾਹੋਂ ਵਿਖੇ ਲਗਭਗ 1 ਕਰੋੜ 31

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ : ਡਾ. ਬਲਜੀਤ ਕੌਰ
  • ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ  ਹੋਵੇਗੀ ਮੁਆਫ਼
  • ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ
  • ਕੈਬਨਿਟ ਮੰਤਰੀ ਨੇ ਆਂਗਣਵਾੜੀ ਸੁਪਰਵਾਈਜ਼ਰਜ਼, ਕਲਰਕਾਂ ਤੇ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ 
  • ਕੌਮਾਂਤਰੀ ਮਹਿਲਾ ਦਿਵਸ ਸਬੰਧੀ ਮੋਹਾਲੀ ਵਿਖੇ ਸੂਬਾ ਪੱਧਰੀ ਸਮਾਗਮ
  • ਅਨੁਸੂਚਿਤ ਜਾਤੀਆਂ ਭੌਂ ਤੇ
ਰਾਜਪਾਲ ਵੱਲੋਂ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ ਦੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ 'ਚ ਸ਼ਮੂਲੀਅਤ 

ਖੰਨਾ, 12 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਵੇਂ ਖੰਨਾ ਰੇਲਵੇ ਸਟੇਸ਼ਨ 'ਤੇ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ (ਈ.ਡੀ.ਐਫ.ਸੀ.) ਦੇ 401 ਕਿਲੋਮੀਟਰ ਲੰਬੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ ਵਿੱਚ ਸ਼ਮੂਲੀਅਤ ਕੀਤੀ ਗਈ। ਈ.ਡੀ.ਐਫ.ਸੀ. ਦੇ ਸੈਕਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਤੋਂ ਵੀਡੀਓ ਕਾਨਫਰੰਸਿੰਗ

ਵਿਧਾਇਕ ਪਰਾਸ਼ਰ ਨੇ 1.13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 

ਲੁਧਿਆਣਾ, 12 ਮਾਰਚ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਅੱਗੇ ਵਧਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਨਵੀਆਂ ਜਲ ਸਪਲਾਈ ਲਾਈਨਾਂ ਅਤੇ ਟਿਊਬਵੈਲ ਲਗਾਉਣ ਲਈ ਲਗਭਗ 1.13 ਕਰੋੜ ਰੁਪਏ ਦੇ ਚਾਰ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਪਰਾਸ਼ਰ ਨੇ ਪੁਰਾਣੀ ਸਬਜ਼ੀ ਮੰਡੀ

ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਲਏ ਇਤਿਹਾਸਕ ਫੈਸਲੇ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਹਸਨਪੁਰ ਦੇ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਬਟਾਲਾ, 11 ਮਾਰਚ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਕਈ ਪਰਿਵਾਰਾਂ ਨੇ ਆਪ ਪਾਰਟੀ ਦਾ ਪੱਲਾ