news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ ਅਤੇ ਲਾਇਨ ਡਾ. ਨਰੇਸ਼ ਅਗਰਵਾਲ ਵਲੋਂ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਯਾਦਗਾਰੀ ਪਾਰਕ ਲੋਕਾਂ ਨੂੰ ਕੀਤਾ ਗਿਆ ਸਮਰਪਿਤ
  • ਯਾਦਗਾਰੀ ਪਾਰਕ ਵਿੱਚ 150 ਫੁੱਟ ਉਚਾਈ ’ਤੇ ਰਾਸ਼ਟਰੀ ਤਿਰੰਗਾ ਲਹਿਰਾਇਆ
  • ਨੌਜਵਾਨ ਪੀੜੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਇਤਿਹਾਸਕ ਯਾਦਗਾਰੀ ਪਾਰਕ ਹੋਵੇਗਾ ਸਹਾਈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਮਾਰਚ : ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਇਤਿਹਾਸਕ ਯਾਦਗਾਰੀ ਪਾਰਕ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਲਾਇਨ ਡਾ. ਨਰੇਸ਼

ਸਵੀਪ ਜਾਗਰੂਕ ਅਭਿਆਸ ਤਹਿਤ ਕਾਦੀਆਂ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ
  • ਇਸ ਵਾਰ ਸੱਤਰ ਪਾਰ ਦਾ ਟੀਚਾ ਮਿੱਥਿਆ ਗਿਆ

ਕਾਦੀਆਂ (ਬਟਾਲਾ), 11 ਮਾਰਚ : ਜ਼ਿਲ੍ਹਾ ਚੌਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿੰਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਸਵੀਪ ਜਾਗਰੂਕਤਾ ਅਭਿਆਨ ਤਹਿਤ  ਅਤੇ ਚੋਣਾਂ ਦਾ ਪਰਵ ਦੇਸ਼ ਦਾ ਗਰਵ ਮਹਾਂਉਤਸਵ ਤਹਿਤ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵੋਟਰਾਂ ਨੂ ਵੋਟ ਦੇ ਹੱਕ ਪ੍ਰਤੀ ਸੁਚੇਤ ਕਰਨ ਲਈ ਮਹਿੰਦੀ, ਪੋਸਟਰ ਮੇਕਿੰਗ

ਨਵ-ਨਿਯੁਕਤ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦਾ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਪਹੁੰਚਣ ਤੇ ਭਰਵਾਂ ਸਵਾਗਤ

ਬਟਾਲਾ, 12 ਮਾਰਚ : ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਡਾਇਰੈਕਟਰ ਅਮਿਤ ਤਲਵਾੜ ਵੱਲੋਂ ਕੀਤੀਆਂ ਗਈਆਂ ਪਦ ਉਨਤੀਆਂ ਉਪਰੰਤ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ (ਲ) ਅੰਮ੍ਰਿਤਸਰ ਪਦ ਉਨਤ ਹੋ ਕੇ ਦਵਿੰਦਰ ਸਿੰਘ ਭੱਟੀ ਦਾ ਬਤੌਰ ਪ੍ਰਿੰਸੀਪਲ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ - ਜ਼ਿਲ੍ਹਾ ਚੋਣ ਅਧਿਕਾਰੀ
  • ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ 'ਤੇ ਤੁਰੰਤ ਹੋ ਜਾਵੇਗੀ ਐਕਟੀਵੇਟ 

ਗੁਰਦਾਸਪੁਰ, 12 ਮਾਰਚ : ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ

ਇਸ ਵਾਰ 70 ਪਾਰ, ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 12 ਮਾਰਚ : ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਵੀਪ ਗਤੀਵਿਧੀਆਂ ਤੇਜ਼ੀ ਨਾਲ ਜਾਰੀ ਹਨ। ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਉੱਪਰ ਸਵੀਪ ਗਤੀਵਿਧੀਆਂ ਰਾਹੀਂ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਈ.ਵੀ.ਐੱਮ, ਵੀ.ਵੀ.ਪੈਟ ਸਮੇਤ ਸਮੁੱਚੀ ਚੋਣ ਪ੍ਰੀਕ੍ਰਿਆ ਬਾਰੇ ਜਾਗਰੂਕ

ਸਰਕਾਰੀ ਪ੍ਰਾਇਮਰੀ ਸਕੂਲ ਹਨੂਮਾਨ ਗੇਟ ਗੁਰਦਾਸਪੁਰ ਵਿਖੇ ਰੂੰ ਤੋਂ ਬੱਤੀਆਂ ਬਣਾਉਣ ਦੀ ਮਸ਼ੀਨ ਸਥਾਪਤ ਕੀਤੀ
  • ਦਿਵਿਆਂਗ ਬੱਚੇ ਪੜ੍ਹਾਈ ਦੇ ਨਾਲ ਕਿੱਤਾ ਮੁਖੀ ਸਿਖਲਾਈ ਵੀ ਹਾਸਲ ਕਰਨਗੇ 

ਗੁਰਦਾਸਪੁਰ, 12 ਮਾਰਚ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹਨੂਮਾਨ ਗੇਟ, ਗੁਰਦਾਸਪੁਰ ਵਿਖੇ ਰੂੰ ਤੋਂ ਬੱਤੀਆਂ ਬਣਾਉਣ ਦੀ ਮਸ਼ੀਨ (ਵਿਕਸ ਮੇਕਿੰਗ ਮਸ਼ੀਨ) ਸਥਾਪਤ ਕੀਤੀ ਗਈ ਹੈ। ਪੰਜਾਬ ਹੈਲਥ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
  • ਸੂਬੇ ਵਿੱਚ ਕਾਰੋਬਾਰ ਲਈ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ
  • ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਕਰਵਾਈ

ਮੋਗਾ, 12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ

ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ ਅਧੀਨ ਨਵ-ਜਨਮੇਂ ਬੱਚਿਆਂ ਦੀ ਕੀਤੀ ਸਕਰੀਨਿੰਗ

ਬਰਨਾਲਾ, 12 ਮਾਰਚ : ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਜ਼ਿਲ੍ਹੇ ਭਰ ਦੇ ਸਮੂਹ ਜਣੇਪਾ ਸੰਸਥਾਂਵਾਂ, ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ 2024 ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਨਵ-ਜਨਮੇਂ ਬੱਚਿਆਂ ਵਿੱਚ ਪਾਏ ਜਾਂਦੇ ਨੌਂ ਤਰ੍ਹਾਂ ਦੇ ਜਮਾਂਦਰੂ ਨੁਕਸ ਜਿਵੇਂ ਕਿ ਨਿਊਰਲ ਟਿਊਬ ਨੁਕਸ

ਸਮੇਂ ਸਿਰ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ – ਡਾ. ਹਰਿੰਦਰ ਸ਼ਰਮਾ
  • ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਵਿਸ਼ਵ ਗੁਲੋਕੋਮਾ ਹਫ਼ਤਾ”

ਬਰਨਾਲਾ, 12 ਮਾਰਚ : ਸਿਹਤ ਵਿਭਾਗ ਬਰਨਾਲਾ ਵੱਲੋਂ  ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ  ਨੇ ਕਿਹਾ ਕਿ ਮਿਤੀ 10 ਤੋਂ 16 ਮਾਰਚ ਤੱਕ ਆਯੋਜਿਤ ਕੀਤੇ ਜਾਣ ਵਾਲੇ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼

ਤਰਨ ਤਾਰਨ, 12 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਐੱਸ. ਡੀ. ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ. ਐੱਸ. ਪੀਜ਼. ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ