ਤਰਨ ਤਾਰਨ, 12 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਜੋ ਕਿ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਵੀਡੀਓ ਕਾਨਫਰੰਸ ਵਿੱਚ ਭਾਗ ਲੈ ਰਹੇ ਸਨ
news
Articles by this Author
- ਵਿਦਿਆਰਥੀਆਂ ਨੂੰ ਚੋਣ ਮਹਿੰਮ ਦਾ ਹਿੱਸਾ ਬਣਨ ਲਈ ਕੀਤਾ ਪ੍ਰੇਰਿਤ
ਪੱਟੀ, 12 ਮਾਰਚ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਕ੍ਰਿਪਾਲਵੀਰ ਸਿੰਘ ਉਪ ਮੈਜਿਸਟ੍ਰੇਟ ਮੰਡਲ ਪੱਟੀ ਦੀ ਯੋਗ ਅਗਵਾਈ ਹੇਠ ਅੱਜ ਸਵੀਪ ਗਤੀਵਿਧੀਆਂ ਅਧੀਨ ਮਹਿਲਾ ਪ੍ਰੇਰਕ ਪ੍ਰੋਗਰਾਮ ਸਰਕਾਰੀ ਸੈਕੰਡਰੀ (ਲੜਕੀਆਂ) ਪੱਟੀ ਵਿਖੇ ਕਰਵਾਇਆ ਗਿਆ, ਜਿਸ ਵਿਚ ਨਾਇਬ
ਤਰਨ ਤਾਰਨ, 12 ਮਾਰਚ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਨਾਗੋਕੇ-ਖਡੂਰ ਸਾਹਿਬ- ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ
ਤਰਨ ਤਾਰਨ, 12 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ
- ਕਰੀਬ 17 ਕਰੋੜ ਰੁਪਏ ਖਰਚ ਕਰਕੇ ਨਰੋਟ ਜੈਮਲ ਸਿੰਘ ਨਿਵਾਸੀਆਂ ਨੂੰ ਮਿਲੇਗੀ ਸੀਵਰੇਜ ਦੀ ਸੁਵਿਧਾ- ਸ੍ਰੀ ਲਾਲ ਚੰਦ ਕਟਾਰੂਚੱਕ
ਪਠਾਣਕੋਟ 12 ਮਾਰਚ : ਅੱਜ ਦਾ ਦਿਨ ਵਿਧਾਨ ਸਭਾ ਹਲਕਾ ਭੋਆ ਦੇ ਨਰੋਟ ਜੈਮਲ ਸਿੰਘ ਦੇ ਲੋਕਾਂ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੈ ਕਿ ਅੱਜ ਨਰੋਟ ਜੈਮਲ ਸਿੰਘ ਨਿਵਾਸੀਆਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ
- ਵਿਧਾਨ ਸਭਾ ਹਲਕਾ ਭੋਆ ਤੋਂ ਯਾਤਰਾ ਕਰਨ ਜਾ ਰਹੇ ਸਰਧਾਲੂਆਂ ਨਾਲ ਮਿਲੇ ਕੈਬਨਿਟ ਮੰਤਰੀ ਪੰਜਾਬ, ਲੋਕਾਂ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ
ਪਠਾਨਕੋਟ, 12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਧਾਰਮਿਕ ਆਸਥਾਂ ਨੂੰ ਧਿਆਨ ਵਿੱਚ ਰੱਖ ਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੁਰੂ ਕੀਤੀ ਗਈ ਹੈ ਲੋਕਾਂ ਵਿੱਚ
ਫ਼ਰੀਦਕੋਟ 12 ਮਾਰਚ : ਸ਼੍ਰੀ ਅਮਨਦੀਪ ਸਿੰਘ (ਬਾਬਾ) ਚੇਅਰਮੈਨ ਮਾਰਕੀਟ ਕਮੇਟੀ, ਫਰੀਦਕੋਟ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਕਿਸਾਨ ਮਜਦੂਰ ਹਾਦਸਾ ਭਲਾਈ ਯੋਜਨਾ ਤਹਿਤ ਵੱਖ-ਵੱਖ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਦੇਣ ਯੋਗ ਵਿੱਤੀ ਸਹਾਇਤਾ ਦੇ ਚੈਕ ਤਕਸੀਮ ਕੀਤੇ ਗਏ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ
ਅਬੋਹਰ 12 ਮਾਰਚ : ਅਬੋਹਰ ਸ਼ਹਿਰ ਨੂੰ ਅੱਜ ਇੱਕ ਵੱਡੀ ਸੌਗਾਤ ਮਿਲੀ ਜਦ ਇੱਥੇ ਆਭਾ ਸੁਕੇਅਰ ਵਿੱਚ ਬਣੀ ਡਾ ਬੀ ਆਰ ਅੰਬੇਡਕਰ ਪਬਲਿਕ ਲਾਈਬ੍ਰੇਰੀ ਦਾ ਉਦਘਾਟਨ ਹੋ ਗਿਆ। ਇਸ ਤੇ 3 ਕਰੋੜ 41 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਅਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸਾਬਕਾ ਵਿਧਾਇਕ ਅਰੁਣ
ਅਬੋਹਰ (ਫਾਜ਼ਿਲਕਾ) 12 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਉਪਮੰਡਲ ਦੇ ਚਾਰ ਪਿੰਡਾਂ ਵਿੱਚ ਬਣਾਈਆਂ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਅੱਜ ਲੋਕ ਸਮਰਪਿਤ ਕੀਤਾ ਗਿਆ। ਇਹ ਪ੍ਰੋਜੈਕਟ ਜਲ ਸਪਲਾਈ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਜੀ ਦੀ ਗਤੀਸ਼ੀਲ ਅਗਵਾਈ ਹੇਠ ਮੁਕੰਮਲ ਹੋਏ ਹਨ। ਇਸ ਸਬੰਧੀ ਕਰਵਾਏ ਸਮਾਗਮਾਂ ਵਿੱਚ ਵਧੀਕ
ਫਾਜ਼ਿਲਕਾ, 12 ਮਾਰਚ : ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਦੀਵਾਨ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਅਤੇ ਪਿੰਡਾਂ ਵਿੱਚ ਕੋਟਪਾ ਤਹਿਤ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ, ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ