news

Jagga Chopra

Articles by this Author

ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਦੀਆਂ ਦਰਾਂ ਘਟਾ ਕੇ ਅੱਧੀਆਂ ਕੀਤੀਆਂ : ਖੁੱਡੀਆਂ
  • ਲੋਕਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਲੈਣ ਦੀ ਅਪੀਲ

ਫਾਜ਼ਿਲਕਾ, 12 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਹੈ ਕਿ ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸਿ਼ਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ—ਇੱਛਤ ਖੁਲਾਸਾ

ਰਾਸ਼ਟਰੀਯ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ ਅਧੀਨ ਲੋਕਾ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 12 ਮਾਰਚ : ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਅਧੀਨ ਜਿਲ੍ਹੇ ਭਰ ਦੇ ਸਮੂਹ ਜਣੇਪਾ ਸੰਸ਼ਥਾਵਾਂ, ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀਯ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ 2024 ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਨਵ-ਜਨਮੇਂ ਬੱਚਿਆਂ ਵਿੱਚ ਪਾਏ ਜਾਂਦੇ ਨੌ ਤਰਾਂ ਦੇ ਜਮਾਂਦਰੂ ਨੁਕਸ ਜਿਵੇਂ ਕਿ

ਬੱਚਿਆਂ ਦੇ ਜਨਮਜਾਤ ਦੋਸ਼ਾਂ ਦੀ ਜਾਂਚ ਦੇ ਇਲਾਜ ਦੇ ਸੰਬਧ ਵਿਚ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹੈ

ਫਾਜ਼ਿਲਕਾ, 12 ਮਾਰਚ : ਬੱਚਿਆਂ ਦੇ ਜਨਮਜਾਤ ਦੋਸ਼ਾਂ ਦੀ ਜਾਂਚ ਦੇ ਇਲਾਜ ਦੇ ਸੰਬਧ ਵਿਚ ਫਾਜਿਲਕਾ ਦੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਆਰ ਬੀ ਐਸ ਦੇ ਡਾਕਟਰ ਅਤੇ ਟੀਮ ਲਗਾਤਾਰ ਫੀਲਡ ਵਿੱਚ ਲੋਕਾਂ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਬਚਿਆਂ ਦੀ ਸਕਰੀਨਿੰਗ ਕਰ ਕੇ

ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਜਾਰੀ - ਡਿਪਟੀ ਕਮਿਸ਼ਨਰ 

ਅੰਮ੍ਰਿਤਸਰ 12 ਮਾਰਚ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ

ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਕੀਤੇ ਜਾਣਗੇ ਉਪਰਾਲੇ - ਡਿਪਟੀ ਕਮਿਸ਼ਨਰ
  • ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ

ਅੰਮਿ਼੍ਰਤਸਰ 12 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਦੇ ਹੋਏ ਵਿਸਵਾਸ਼ ਦਵਾਇਆ ਕਿ ਜਿਲ੍ਹੇ ਵਿੱਚ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਸੋਸ਼ਲ ਮੀਡੀਆ

ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ 'ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ

ਲੁਧਿਆਣਾ, 12 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲ ਦਿੱਤੀਆਂ ਹਨ। ਪੋਲਿੰਗ ਸਟੇਸ਼ਨਾਂ ਦੀਆਂ ਬਦਲੀਆਂ ਇਮਾਰਤਾਂ ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੀਆਂ ਹਨ। ਬੀਤੀ ਸ਼ਾਮ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 'ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 12 ਮਾਰਚ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 94 ਅਤੇ 95 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਲੇਮ ਟਾਬਰੀ 'ਚ ਪੀ.ਐਨ.ਬੀ. ਰੋਡ ਤੋਂ ਖਜੂਰ ਚੌਕ ਤੱਕ ਮੇਨ ਸੜਕ ਦਾ ਪੁਨਰ ਨਿਰਮਾਣਾ ਕੀਤਾ ਜਾਵੇਗਾ ਜਿਸ 'ਤੇ ਕਰੀਬ 90 ਲੱਖ

ਜ਼ਿਲ੍ਹੇ ਭਰ 'ਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਕੈਪਾਂ ਦੀ ਸੁਰੂਆਤ - ਡਾ. ਔਲਖ

ਲੁਧਿਆਣਾ, 12 ਮਾਰਚ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸਾ਼ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਵਿਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਦਾ ਵਿਸ਼ੇਸ ਪੰਦਰਵਾੜਾ ਮਨਾਇਆ ਜਾ ਰਿਹਾ ਹੈ। 14 ਤੋ 28 ਮਾਰਚ ਤੱਕ ਚੱਲਣ ਵਾਲੇ ਇਸ ਪੰਦਰਵਾੜੇ ਦੌਰਾਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਨਸਬੰਦੀ ਕੈਪਾਂ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ

ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਚੋਣ ਨਾਅਰਾ, 'ਸਸੰਦ 'ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ'

ਚੰਡੀਗੜ੍ਹ, 11 ਮਾਰਚ : ਲੋਕ ਸਭਾ ਚੋਣ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਪੰਜਾਬ ਚ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੁੱਝ ਹੋਰ ਵੀ ਆਗੂ ਉਨ੍ਹਾਂ ਨਾਲ ਮੌਜ਼ੂਦ ਹਨ। ਇਸ ਮੁਹਿੰਮ ਲਈ ਮੁਹਾਲੀ ਚ ਪਾਰਟੀ ਨੇ ਇੱਕ ਸਮਾਗਮ ਰੱਖਿਆ ਹੈ। ਇਸ ਮੌਕੇ ਉਨ੍ਹਾਂ ਨਾਅਰਾ ਦਿੱਤਾ ਹੈ ਕਿ ‘ਸੰਸਦ

ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਬਾਰੇ ਦੇਵੇ ਸਟੇਟਸ ਰੀਪੋਰਟ : ਹਾਈ ਕੋਰਟ
  • ਪੰਜਾਬ ਸਰਕਾਰ ਵਲੋਂ ਜਨਹਿੱਤ ਪਟੀਸ਼ਨ ਦਾ ਜਵਾਬ ਨਾ ਦੇਣ ’ਤੇ 5,000 ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 11 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੀਆਂ ਪੇਂਡੂ ਡਿਸਪੈਂਸਰੀਆਂ ’ਚ ਡਾਕਟਰਾਂ ਦੀਆਂ ਖਾਲੀ ਪਈਆਂ 436 ਅਸਾਮੀਆਂ ਨੂੰ ਭਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਅਪਣਾ ਜਵਾਬ ਦਾਇਰ ਨਾ ਕਰਨ ’ਤੇ ਪੰਜਾਬ ਸਰਕਾਰ ’ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ