news

Jagga Chopra

Articles by this Author

ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਹੋਈ ਮੌਤ

ਮੁੱਲਾਂਪੁਰ,11 ਮਾਰਚ : ਮੁੱਲਾਂਪੁਰ ਦਾਖਾ ਥਾਣਾ ਅਧੀਂਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗਲਤ ਸਾਈਡ ਜਾ ਕੇ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ

ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ‘ਤੇ ਕੁੱਲ 5.16 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ : ਚੀਮਾ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਅਹਿਮ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ ‘ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ

ਹੋਨੋਲੂਲੂ ਵਿੱਚ ਘਰ 'ਚੋਂ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਹੋਨੋਲੂਲੂ, 11 ਮਾਰਚ : ਹੋਨੋਲੂਲੂ ਸ਼ਹਿਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਘਰ 'ਚੋਂ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਐਤਵਾਰ ਨੂੰ ਕਿਹਾ ਕਿ ਉਹ ਮਾਨੋਆ ਦੇ ਇੱਕ ਘਰ ਵਿੱਚ ਤਿੰਨ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਕਤਲ-ਆਤਮ ਹੱਤਿਆ ਦੀ ਜਾਂਚ ਕਰ ਰਹੇ ਹਨ। ਲੈਫਟੀਨੈਂਟ ਦੀਨਾ ਥੋਏਮਸ ਨੇ ਐਤਵਾਰ ਦੁਪਹਿਰ ਨੂੰ ਇੱਕ ਪ੍ਰੈੱਸ

ਗਾਜ਼ੀਪੁਰ ਵਿੱਚ ਬਰਾਤੀਆਂ ਨਾਲ ਭਰੀ ਬੱਸ ਤੇ ਡਿੱਗੀ ਹਾਈ ਟੈਂਸ਼ਨ ਬਿਜਲੀ ਦੀ ਤਾਰ, 8 ਲੋਕ ਜ਼ਿੰਦਾ ਸੜੇ

ਇੰਦੌਰ, 11 ਮਾਰਚ : ਗਾਜ਼ੀਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਮਰਦਹ ਇਲਾਕੇ ਦੇ ਮਹਾਹਰਧਾਮ ਨੇੜੇ ਬਰਾਤ ਵਾਲੀ ਮਿੰਨੀ ਬੱਸ ਨੂੰ 11 ਹਜ਼ਾਰ ਲਾਈਨਾਂ ਦੀਆਂ ਤਾਰਾਂ ਨੂੰ ਛੂਹਣ ਕਾਰਨ ਅੱਗ ਲੱਗ ਗਈ ਅਤੇ ਕੁਝ ਹੀ ਦੇਰ ਵਿੱਚ ਬੱਸ ਅੱਗ ਦਾ ਗੋਲਾ ਬਣ ਗਈ। ਅੱਗ ਇੰਨੀ ਭਿਆਨਕ ਸੀ ਕਿ ਕੋਈ ਵੀ ਅੱਗ ਬੁਝਾਉਣ ਲਈ ਬੱਸ ਦੇ ਨੇੜੇ ਜਾਣ ਦੀ ਹਿੰਮਤ ਨਹੀਂ ਕਰ ਸਕਿਆ। ਪਹਿਲੀ ਨਜ਼ਰੇ

ਦੇਸ਼ ਵਿੱਚ ਅੱਜ ਤੋਂ ਲਾਗੂ ਹੋਇਆ CAA, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • CAA ਨੂੰ ਲਾਗੂ ਕਰਨ ਤੋਂ ਕੋਈ ਨਹੀਂ ਰੋਕ ਸਕਦਾ, ਕਿਉਂਕਿ ਇਹ ਦੇਸ਼ ਦਾ ਕਾਨੂੰਨ ਹੈ : ਕੇਂਦਰੀ ਗ੍ਰਹਿ ਮੰਤਰੀ ਸ਼ਾਹ 

ਨਵੀਂ ਦਿੱਲੀ, 11 ਮਾਰਚ : ਨਾਗਰਿਕਤਾ ਸੋਧ ਕਾਨੂੰਨ (CAA) ਨਿਯਮਾਂ ਦਾ ਨੋਟੀਫਿਕੇਸ਼ਨ ਅੱਜ ਸੋਮਵਾਰ ਨੂੰ ਜਾਰੀ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੋਮਵਾਰ ਸ਼ਾਮ 6 ਵਜੇ CAA ਦੇ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਲੋਕ ਸਭਾ

ਰੇਵਾੜੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

ਰੇਵਾੜੀ, 11 ਮਾਰਚ : ਹਰਿਆਣਾ ਦੇ ਰੇਵਾੜੀ ‘ਚ ਐਤਵਾਰ ਰਾਤ ਕਰੀਬ 11:30 ਵਜੇ ਇਕ ਇਨੋਵਾ ਗੱਡੀ ਨੂੰ ਇਕ ਐੱਸ.ਯੂ.ਵੀ. ਨੇ ਟੱਕਰ ਮਾਰ ਦਿੱਤੀ। ਜਾਣਕਾਰੀ ਅਨੁਸਾਰ ਇਹ ਹਾਦਸਾ ਦਿੱਲੀ ਰੋਡ ‘ਤੇ ਮਸਾਣੀ ਪਿੰਡ ਨੇੜੇ ਵਾਪਰਿਆ। ਇਨੋਵਾ ਸਵਾਰ ਔਰਤਾਂ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਵਾਪਸ ਆ ਰਹੀਆਂ ਸਨ। ਰਸਤੇ ਵਿੱਚ ਉਨ੍ਹਾਂ ਦੀ ਗੱਡੀ ਦਾ ਟਾਇਰ ਪੰਕਚਰ ਹੋ ਗਿਆ। ਇਸੇ ਦੌਰਾਨ ਤੇਜ਼

ਲੇਬਨਾਨ ਦੇ ਪਿੰਡ ‘ਤੇ ਇਜ਼ਰਾਇਲੀ ਹਮਲੇ ‘ਚ 3 ਦੀ ਮੌਤ 

ਬੇਰੂਤ, 11 ਮਾਰਚ : ਲੇਬਨਾਨ ਦੇ ਫੌਜੀ ਸੂਤਰਾਂ ਨੇ ਮੀਡੀਆ ਨੂੰ ਦੱਸਿਆ ਕਿ ਦੱਖਣੀ ਲੇਬਨਾਨ ਦੇ ਪਿੰਡ ਹੇਬਬਾਰੀਏ ਉੱਤੇ ਇਜ਼ਰਾਈਲੀ ਹਵਾਈ ਹਮਲੇ ਵਿੱਚ ਇਸਲਾਮਿਕ ਸਮੂਹ ਦੇ ਫੌਜੀ ਵਿੰਗ ਅਲ-ਫਜਰ ਫੋਰਸ ਦੇ ਤਿੰਨ ਮੈਂਬਰ ਮਾਰੇ ਗਏ ਅਤੇ ਇੱਕ ਮੈਂਬਰ ਜ਼ਖਮੀ ਹੋ ਗਿਆ।  ਸਿਨਹੂਆ ਸਮਾਚਾਰ ਏਜੰਸੀ ਦੀ ਰਿਪੋਰਟ ਅਨੁਸਾਰ, ਸੂਤਰਾਂ ਨੇ ਐਤਵਾਰ ਨੂੰ ਕਿਹਾ ਕਿ ਇਜ਼ਰਾਈਲੀ ਲੜਾਕੂ ਜਹਾਜ਼ਾਂ ਨੇ

ਪੰਜਾਬ ‘ਚ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ, 11 ਮਾਰਚ : ਪੰਜਾਬ ਵਿੱਚ 11 ਤੋਂ 14 ਮਾਰਚ ਤੱਕ ਅਤੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 13 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿੱਚ 11 ਅਤੇ 14 ਮਾਰਚ ਤੱਕ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੀਂਹ ਦੇ ਨਾਲ 30 ਤੋਂ 40

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ : ਮੁੱਖ ਮੰਤਰੀ ਮਾਨ
  • ਪੰਜਾਬੀਆਂ ਨੇ ਦੁਨੀਆ ਭਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ ਪਰ ਪਿਛਲੀਆਂ ਸਰਕਾਰਾਂ ਦੀ ਪਿਛਾਂਹ ਖਿੱਚੂ ਸੋਚ ਕਾਰਨ ਆਪਣੇ ਸੂਬੇ ਵਿੱਚ ਅੱਗੇ ਵਧਣ ਦੇ ਮੌਕੇ ਨਾ ਮਿਲੇ
  • ਪਟਿਆਲਾ ਵਿਖੇ ਹੋਈ ਸਰਕਾਰ-ਵਪਾਰ ਮਿਲਣੀ

ਪਟਿਆਲਾ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ
  • ਲੋਕ ਸਭਾ ਚੋਣਾਂ-2024 ਵਿੱਚ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ