ਚੰਡੀਗੜ੍ਹ, 11 ਮਾਰਚ : ਮੋਹਾਲੀ ਵਿਖੇ 12 ਮਾਰਚ ਨੂੰ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ।
news
Articles by this Author
- ਜੰਡਪੁਰ ਦੇ ਕਬੱਡੀ ਮੇਲੇ ‘ਚ ਪ੍ਰਬੰਧਕਾਂ ਤੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ
ਖਰੜ, 11 ਮਾਰਚ : ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਪੰਜਾਬ ਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ
- ਰਾਜਾ ਵੜਿੰਗ ਨੇ ਕਿਸਾਨਾਂ ਦੀ ਸਮੱਸਿਆ ‘ਤੇ ਤੁਰੰਤ ਵਿਚਾਰ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 11 ਮਾਰਚ : ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਛੇਵੇਂ ਦਿਨ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਧਰਨੇ ਵਿੱਚ ਹਿੱਸਾ ਲੈ ਰਹੇ ਸੂਬੇ ਦੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ, ਨਰਿੰਦਰ ਮੋਦੀ ਦੀ
- ਪੰਜਾਬ ‘ਚ ਬਣ ਰਹੀਆਂ ਨੇ ਕੁੱਲ 03 ਲੈਬਾਰਟਰੀਆਂ
- ਪਹਿਲਾਂ ਬਾਹਰਲੇ ਸੂਬਿਆਂ ‘ਚ ਭੇਜੇ ਜਾਂਦੇ ਸਨ ਸੈਂਪਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ
- ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ
ਚੰਡੀਗੜ੍ਹ 11 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ
- ਸਰਕਾਰ-ਵਪਾਰ ਮਿਲਣੀ ਦੀ ਪਹਿਲਕਦਮੀ ਉਦਯੋਗਪਤੀਆਂ ਲਈ ਵਰਦਾਨ ਸਾਬਤ ਹੋਈ
- ਮਿਲਣੀ ਰਾਹੀਂ ਸਰਕਾਰ ਨਾਲ ਸਿੱਧੇ ਤੌਰ ਉੱਤੇ ਸੰਪਰਕ ਕਾਇਮ ਕਰਨ ਦੀ ਸਹੂਲਤ ਹਾਸਲ ਹੋਈ ਅਤੇ ਪੰਜਾਬ ਤਰਜੀਹੀ ਸਥਾਨ ਵਜੋਂ ਉੱਭਰਿਆ
ਪਟਿਆਲਾ, 11 ਮਾਰਚ : ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ
- ਡਿਪਟੀ ਕਮਿਸ਼ਨਰ ਵੱਲੋਂ ਫੋਕਲ ਪੁਆਇੰਟਾਂ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ
ਲੁਧਿਆਣਾ, 11 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਫੋਕਲ ਪੁਆਇੰਟਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ, ਜਿਸ ਵਿੱਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.), ਉਦਯੋਗਾਂ, ਨਗਰ ਨਿਗਮ
- ਸੂਬਾ ਵਾਸੀਆਂ ਵੱਲੋਂ ਦਿੱਤੇ ਗਏ ਟੈਕਸਾਂ ਦਾ ਪੈਸਾ ਵਿਕਾਸ ਦੇ ਰੂਪ ਵਿੱਚ ਪਹੁੰਚ ਰਿਹਾ ਹੈ ਵਾਪਸ - ਵਿਧਾਇਕ ਗਰੇਵਾਲ
- ਕਿਹਾ ਤੁਸੀਂ ਭਰੋਸਾ ਬਣਾ ਕੇ ਰੱਖੋ ਅਸੀਂ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿਆਂਗੇ
ਲੁਧਿਆਣਾ, 11 ਮਾਰਚ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ 85 ਲੱਖ ਦੀ
- ਐਮ.ਸੀ.ਸੀ. ਲੇਖਾਕਾਰੀ ਟੀਮਾਂ, ਸਹਾਇਕ ਖਰਚ ਨਿਗਰਾਨ, ਏ.ਆਈ.ਐਮ.ਟੀ. ਅਤੇ ਹੋਰਾਂ ਨੂੰ ਆਪਣੀ ਭੂਮਿਕਾ ਬਾਰੇ ਦਿੱਤੀ ਸਿਖਲਾਈ
ਲੁਧਿਆਣਾ, 11 ਮਾਰਚ : ਆਮ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਦਿਆਂ, ਚੋਣ ਖਰਚੇ 'ਤੇ ਨਜ਼ਰ ਰੱਖਣ ਦੇ ਮਕਸਦ ਨਾਲ ਗਠਿਤ ਵੱਖ-ਵੱਖ ਟੀਮਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਨੂੰ ਸਮਝਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣ ਅਮਲੇ ਲਈ ਵਿਸ਼ੇਸ਼
ਲੁਧਿਆਣਾ, 11 ਮਾਰਚ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਪਿੰਡ ਲੋਹਾਰਾ ਸਹਿਕਾਰੀ ਸਭਾ ਨੂੰ 11,68,900/- ਰੁਪਏ ਦਾ ਮੁਨਾਫਾ ਵੰਡਿਆ। ਵਿਧਾਇਕ ਛੀਨਾ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਸਿਰਫ਼ 10 ਫ਼ੀਸਦੀ ਮੁਨਾਫ਼ਾ ਦਿੰਦੀਆਂ ਸਨ ਪਰ ਜਦੋਂ ਤੋਂ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ