news

Jagga Chopra

Articles by this Author

ਵਿਧਾਇਕ ਪਰਾਸ਼ਰ ਨੇ ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ 2.84 ਕਰੋੜ ਰੁਪਏ ਦੇ 11 ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਲੁਧਿਆਣਾ, 11 ਮਾਰਚ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 2.84 ਕਰੋੜ ਰੁਪਏ ਦੇ 11 ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਵੀਆਂ ਜਲ ਸਪਲਾਈ ਲਾਈਨਾਂ ਅਤੇ ਟਿਊਬਵੈੱਲ

ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਸ਼ੁਰੂ ਹੋਈ
  • ਗੁਰਦਾਸਪੁਰ ਹਲਕੇ 'ਚ ਪਿਛਲੇ ਦੋ ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਿਕਾਸ ਕਾਰਜਾਂ ਉੱਪਰ ਖ਼ਰਚ ਹੋਈ - ਰਮਨ ਬਹਿਲ 

ਗੁਰਦਾਸਪੁਰ, 11 ਮਾਰਚ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਅੱਜ ਆਪਣੇ ਗ੍ਰਹਿ ਵਿਖੇ ਇੱਕ

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ
  • 35 ਵਲੰਟੀਅਰਾਂ ਵੱਲੋਂ ਖ਼ੂਨ ਦਾਨ ਕੀਤਾ ਗਿਆ
  • ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ, ਸਵੈ-ਇੱਛੁਕ ਸੰਗਠਨਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਸਵੈ-ਇੱਛੁਕ ਖ਼ੂਨਦਾਨ ਕਰਨ ਦੀ ਅਪੀਲ ਕੀਤੀ

ਗੁਰਦਾਸਪੁਰ, 11 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਮਾਰਚ ਨੂੰ ਮੋਗਾ ਦੇ ਅਸਮਾਨ ਨੂੰ 'ਨੋ ਫਲਾਈ ਜ਼ੋਨ' ਕੀਤਾ ਘੋਸ਼ਿਤ
  • ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਸਖਤ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 11 ਮਾਰਚ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਦੇ ਸਬੰਧ ਵਿੱਚ ਵਿਸ਼ੇਸ਼ ਤੌਰ ਉੱਪਰ ਪਹੁੰਚ ਰਹੇ ਹਨ। ਵੀ.ਵੀ.ਆਈ.ਪੀ. ਸੁਰੱਖਿਆ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ

ਸਵੀਪ ਗਤੀਵਿਧੀਆਂ ਤਹਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਸੰਗਰੂਰ, 11 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਸੰਬੰਧੀ ਜਾਗਰੂਕ ਕਰਨ ਦੇ ਲਈ ਵੱਖ ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ

ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਕੀਤੇ ਜਾਣਗੇ ਹਰ ਸੰਭਵ ਯਤਨ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਪਿਛਲੇ ਸਮੇਂ ਤੋਂ ਬੰਦ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਕੀਤੀ ਰਸਮੀਂ ਸ਼ੂਰੂਆਤ

ਤਰਨ ਤਾਰਨ, 11 ਮਾਰਚ : ਜ਼ਿਲ੍ਹੇ ਵਿੱਚ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਅਤੇ ਸਮਾਜ ਵਿੱਚ ਮੁੜ ਸਨਮਾਨਯੋਗ ਸਥਾਨ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਸਿਵਲ

ਕੈਬਨਿਟ ਮੰਤਰੀ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਰੱਖੇ 8.10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਧਰ
  • ਪਿੰਡ ਜਗਤਪੁਰ ਵਿੱਚ ਵਾਟਰ ਸਪਲਾਈ ਅਤੇ ਕਾਨਵਾ ਵਿਖੇ ਏ ਪੀ ਕੇ ਰੋਡ ਤੋਂ ਫਰੀਦਾ ਨਗਰ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ
  • ਸਰਕਾਰ ਵੱਲੋਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕਰਵਾਏ ਜਾ ਰਹੇ ਵਿਕਾਸ ਕਾਰਜ - ਸ੍ਰੀ ਲਾਲ ਚੰਦ ਕਟਾਰੂ ਚੱਕ

ਪਠਾਣਕੋਟ 11 ਮਾਰਚ : ਪੰਜਾਬ ਸਰਕਾਰ ਲਗਾਤਾਰ ਜਨ ਭਲਾਈ ਨੀਤੀਆਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕਰਦੀ ਆ ਰਹੀ

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਚੈਕਿੰਗ ਦੌਰਾਨ ਅਬੋਹਰ ਵਿਖੇ 12 ਸਕੂਲੀ ਵੈਨਾਂ ਦੇ ਚਲਾਨ ਕੀਤੇ
  • ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਾਰਵਾਈਆਂ ਜਾਰੀ

ਅਬੋਹਰ (ਫਾਜ਼ਿਲਕਾ), 11 ਮਾਰਚ : ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ

ਅਬੋਹਰ 11 ਮਾਰਚ : ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਉਨਾਂ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਹਿੱਤ ਪਸ਼ੂਆਂ ਖਾਸ ਕਰਕੇ ਸਾਹੀਵਾਲ ਗਾਵਾਂ ਦੇ ਨਸਲ

ਜਲਾਲਾਬਾਦ ਦੇ ਨੌਜਵਾਨਾਂ ਨੂੰ ਵੱਡੀ ਸੌਗਾਤ, 1.5 ਕਰੋੜ ਰੁਪਏ ਨਾਲ ਬਣੇਗਾ ਬੈਡਮਿੰਟਨ ਸਿੰਥੈਟਿਕ ਕੋਰਟ
  • ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਂਹ ਪੱਥਰ  

ਜਲਾਲਾਬਾਦ 11 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਦੇ ਨੌਜਵਾਨਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ