news

Jagga Chopra

Articles by this Author

ਯੁਵਾ ਸੰਗਮ ਪ੍ਰੋਗਰਾਮ ਅਧੀਨ ਪੰਜਾਬ ਦੌਰੇ 'ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ਼ ਵਿਖੇ ਆਜ਼ਾਦੀ ਘੁਲਾਟੀਆਂ  ਨੂੰ ਯਾਦ ਕੀਤਾ
  • ਪੰਜਾਬ ਦੀ ਐਕਸਪੋਜ਼ਰ ਯਾਤਰਾ "ਤੇ ਆਏ ਝਾਰਖੰਡ ਦੇ ਵਿਦਿਆਰਥੀ ਨੁਮਾਇੰਦਿਆਂ ਨੇ ਬਠਿੰਡਾ, ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਇਤਿਹਾਸਕ ਸਥਾਨਾਂ ਦੇ ਦੌਰੇ ਦੌਰਾਨ ਪੰਜਾਬ ਦੇ ਸੱਭਿਆਚਾਰ ਬਾਰੇ ਜਾਣਿਆ

ਅੰਮ੍ਰਿਤਸਰ, 11 ਮਾਰਚ : ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇੱਕ ਹਫ਼ਤੇ (9-14 ਮਾਰਚ, 2024 ਤੱਕ ) ਦੀ

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਦਾ ਮਾਮਲਾ 
  • ਮੁੱਖ ਮੰਤਰੀ ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸਬ-ਕਮੇਟੀ ਨੂੰ ਤੁਰੰਤ ਸਮਾਂ ਦੇਵੇ- ਐਡਵੋਕੇਟ ਸਿਆਲਕਾ

ਅੰਮ੍ਰਿਤਸਰ, 11 ਮਾਰਚ : ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ

ਕਿਸਾਨਾਂ ਵੱਲੋਂ ਭਲਕੇ ਰੇਲ ਰੋਕੋ ਅੰਦੋਲਨ ਦਾ ਐਲਾਨ, ਦੇਸ਼ ਭਰ ਵਿਚ 60 ਥਾਵਾਂ ‘ਤੇ ਰੋਕੀਆਂ ਜਾਣਗੀਆਂ ਰੇਲਾਂ

ਚੰਡੀਗੜ੍ਹ, 9 ਮਾਰਚ : ਕਿਸਾਨ ਆਗੂਆਂ ਵੱਲੋਂ ਭਲਕੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੱਲ੍ਹ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਨੂੰ ਰੋਕਿਆ ਜਾਵੇਗਾ। ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਨਾਲ ਹੀ ਉਨ੍ਹਾਂ ਸਾਰੀਆਂ ਥਾਵਾਂ ਦਾ ਪੂਰਾ ਵੇਰਵਾ ਦਿੱਤਾ ਜਿਥੇ ਰੇਲਾਂ ਰੋਕੀਆਂ ਜਾਣਗੀਆਂ।  ਕਿਸਾਨ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਲੁਧਿਆਣਾ, 9 ਮਾਰਚ : ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਸਨੀ ਪੱਖੋਕੇ ਦੇ ਅਦਾਰੇ ਅਦਬ ਪ੍ਰਕਾਸ਼ਨ ਪੱਖੋਕੇ(ਤਰਨ ਤਾਰਨ)ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ “ਕੁਝ ਬੰਦਿਆਂ ਦੇ ਨਾਂ ਵੀ ਸੋਹਣੇ ਲੱਗਦੇ ਨੇ” ਅਤੇ ਦਿਲ ਤੋਂ ਈ ਲਹਿ ਗਿਆ ਏਂ”ਲਾਹੌਰ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਪ੍ਰੋ. ਗੁਰਤੇਜ ਕੋਹਾਰਵਾਲਾ ਨੇ ਪਾਕਿ ਹੈਰੀਟੇਜ ਵਿਖੇ ਲੋਕ ਅਰਪਣ

ਗਾਜ਼ਾ ਵਿੱਚ ਜਹਾਜ਼ਾਂ ਵੱਲੋਂ ਸੁੱਟੇ ਜਾ ਰਹੇ ਰਾਹਤ ਸਮੱਗਰੀ ਦੇ ਡੱਬਿਆਂ ਦੀ ਲਪੇਟ ਵਿੱਚ ਆਉਣ ਨਾਲ 5 ਦੀ ਮੌਤ, ਕਈ ਜ਼ਖਮੀ 

ਗਾਜ਼ਾ, 9 ਮਾਰਚ : ਪੱਛਮੀ ਗਾਜ਼ਾ ਵਿੱਚ ਜਹਾਜ਼ਾਂ ਵੱਲੋਂ ਸੁੱਟੇ ਜਾ ਰਹੇ ਰਾਹਤ ਸਮੱਗਰੀ ਦੇ ਡੱਬਿਆਂ ਦੀ ਲਪੇਟ ਵਿੱਚ ਆਉਣ ਨਾਲ 5 ਫਲਸਤੀਨੀਆਂ ਦੀ ਵੀ ਮੌਤ ਹੋ ਗਈ। ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਇੱਥੋਂ ਦੇ ਲੋਕ ਪਹਿਲਾਂ ਹੀ ਇਜ਼ਰਾਇਲੀ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ। ਹੁਣ ਹਵਾਈ ਰਾਹਤ ਸਪਲਾਈ ਵੀ ਉਨ੍ਹਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ। ਸ਼ਨੀਵਾਰ ਨੂੰ ਰਫਾਹ 'ਚ ਇਕ

ਪ੍ਰਧਾਨ ਮੰਤਰੀ ਮੋਦੀ ਨੇ ਅਰੁਣਾਚਲ ਪ੍ਰਦੇਸ਼ ’ਚ ਦੁਨੀਆ ਦੀ ਸਭ ਤੋਂ ਲੰਬੀ ਦੋ-ਲੇਨ ਸੁਰੰਗ ਦਾ ਕੀਤਾ ਉਦਘਾਟਨ 
  • 825 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੇਲਾ ਸੁਰੰਗ ਇਕ ਇੰਜੀਨੀਅਰਿੰਗ ਦਾ ਚਮਤਕਾਰ ਹੈ : ਪ੍ਰਧਾਨ ਮੰਤਰੀ ਮੋਦੀ 

ਈਟਾਨਗਰ, 9 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਉੱਤਰ-ਪੂਰਬ ’ਚ 55,600 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਜਿਸ ’ਚ ਰਣਨੀਤਕ ਤੌਰ ’ਤੇ ਮਹੱਤਵਪੂਰਨ ਸੇਲਾ ਸੁਰੰਗ ਵੀ ਸ਼ਾਮਲ ਹੈ ਜੋ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਨੂੰ ਹਰ

ਆਂਧਰਾ ਪ੍ਰਦੇਸ਼ ਵਿੱਚ ਚਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 4 ਲੋਕਾਂ ਦੀ ਮੌਤ

ਅਲੂਰੀ, 9 ਮਾਰਚ : ਆਂਧਰਾ ਪ੍ਰਦੇਸ਼ ਦੇ ਅਲੂਰੀ ਸੀਤਾਰਾਮ ਰਾਜੂ (ਏਐਸਆਰ) ਜ਼ਿਲ੍ਹੇ ਦੇ ਅਰਾਕੂ ਮੰਡਲ ਵਿੱਚ ਚਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਮਹਾਸ਼ਿਵਰਾਤਰੀ ਮੌਕੇ ਵਾਪਰੀ। ਏਐਸਆਰ ਜ਼ਿਲ੍ਹਾ ਪੁਲਿਸ ਮੁਤਾਬਕ ਹਾਦਸੇ ਦੌਰਾਨ ਚਾਰ ਬਾਈਕ ’ਤੇ 11 ਲੋਕ ਸਵਾਰ ਸਨ। ਭਿਆਨਕ ਟੱਕਰ ਤੋਂ

ਲੰਡਨ ਹਾਈਕੋਰਟ ਵੱਲੋਂ ਨੀਰਵ ਮੋਦੀ ਨੂੰ ਭਾਰਤ ਦੇ ਬੈਂਕ ਆਫ ਇੰਡੀਆ ਨੂੰ 8 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਦਾ ਨਿਰਦੇਸ਼ 

ਲੰਡਨ, 9 ਮਾਰਚ : ਲੰਡਨ ਦੀ ਹਾਈ ਕੋਰਟ ਨੇ ਬ੍ਰਿਟੇਨ ਦੀ ਟੈਮਸਾਈਡ ਜੇਲ੍ਹ ਵਿੱਚ ਬੰਦ ਹੀਰਾ ਵਪਾਰੀ ਨੀਰਵ ਮੋਦੀ ਦੇ ਖਿਲਾਫ ਇੱਕ ਸੰਖੇਪ ਫੈਸਲਾ ਜਾਰੀ ਕੀਤਾ, ਜਿਸ ਵਿੱਚ ਉਸ ਨੂੰ ਭਾਰਤ ਦੇ ਬੈਂਕ ਆਫ ਇੰਡੀਆ (ਬੀਓਆਈ) ਨੂੰ 8 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਗਿਆ। ਇਹ ਫੈਸਲਾ ਬੈਂਕ ਦੁਆਰਾ ਮੋਦੀ ਦੀ ਦੁਬਈ ਸਥਿਤ ਕੰਪਨੀ ਫਾਇਰਸਟਾਰ ਡਾਇਮੰਡ ਐਫਜੇਡਈ ਨੂੰ

ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ : ਮੌਸਮ ਵਿਭਾਗ 

ਚੰਡੀਗੜ੍ਹ, 9 ਮਾਰਚ : ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਬਾਰਿਸ਼ ਫਿਰ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 13 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ 12 ਅਤੇ 13

ਕਮਿਊਨਿਟੀ ਹੈਲਥ ਸੈਂਟਰ ਬਹੁ ਗਿਣਤੀ ਪਿੰਡਾਂ ਤੇ ਸ਼ਹਿਰੀ ਵਸੋਂ ਲਈ ਵਰਦਾਨ ਸਾਬਤ ਹੋਵੇਗਾ : ਸਿਹਤ ਮੰਤਰੀ  

ਸੰਗਰੂਰ, 9 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਖੇ 11.01 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਈ ਜਾ ਰਹੀ ਹੈ ਜੋ ਕਿ ਅਗਲੇ ਵਰ੍ਹੇ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ।  ਇਹ ਪ੍ਰਗਟਾਵਾ ਅੱਜ ਪੰਜਾਬ ਦੇ ਸਿਹਤ