news

Jagga Chopra

Articles by this Author

ਪੰਜਾਬ ਦਾ ਹਰ ਵਰਗ ਸੱਤਾਧਾਰੀ 'ਆਪ' ਅਤੇ ਕਾਂਗਰਸ ਦੇ ਬੇਸ਼ਰਮ ਗਠਜੋੜ ਤੋਂ ਨਿਰਾਸ਼ ਹੈ : ਜਾਖੜ 
  • ਪੰਜਾਬ ਨੂੰ 'ਆਪ' ਅਤੇ ਕਾਂਗਰਸ ਦੇ ਮੌਕਾਪ੍ਰਸਤ ਅਤੇ ਅਪਵਿੱਤਰ ਗਠਜੋੜ ਤੋਂ ਬਚਾਉਣ ਲਈ ਭਾਜਪਾ ਹੀ ਸਭ ਤੋਂ ਅਨੁਕੂਲ ਹੈ

ਚੰਡੀਗੜ੍ਹ, 9 ਮਾਰਚ : ਪੰਜਾਬ ਦਾ ਹਰ ਵਰਗ ਸੱਤਾਧਾਰੀ 'ਆਪ' ਅਤੇ ਕਾਂਗਰਸ ਦੇ ਬੇਸ਼ਰਮ ਗਠਜੋੜ ਤੋਂ ਨਿਰਾਸ਼ ਹੈ ਅਤੇ ਉਹ ਚੋਣ ਜ਼ਾਬਤੇ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ ਤਾਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੰਕਾਰ ਅਤੇ ਪੰਜਾਬ ਦੀ ਮਾਣ

ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਅਸਤੀਫ਼ਾ ਕੀਤਾ ਸਵੀਕਾਰ

ਨਵੀਂ ਦਿੱਲੀ, 9 ਮਾਰਚ : ਚੋਣ ਕਮਿਸ਼ਨਰ ਅਰੁਣ ਗੋਇਲ ਦੇ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਕਾਨੂੰਨ ਅਤੇ ਨਿਆਂ ਮੰਤਰਾਲਾ ਤੋਂ ਮਿਲੀ ਜਾਣਕਾਰੀ ਮੁਤਾਬਿਕ, ਰਾਸ਼ਟਰਪਤੀ ਨੇ ਗੋਇਲ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਹੀ ਚੋਣ ਕਮਿਸ਼ਨ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਚੋਣ ਕਮਿਸ਼ਨਰ

ਮੋਹਾਲੀ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ,  ਤਿੰਨ ਨੌਜਵਾਨਾਂ ਨੂੰ ਲੱਗੀਆਂ ਗੋਲੀਆਂ

ਮੋਹਾਲੀ, 9 ਮਾਰਚ : ਨਿਊ ਚੰਡੀਗੜ੍ਹ ਦੇ ਖਿਜ਼ਰਾਬਾਦ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਦੀ ਅਗਵਾਈ ਸਪੈਸ਼ਲ ਸੈੱਲ ਦੇ ਡੀਐਸਪੀ

ਮੰਤਰੀ ਮੰਡਲ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ
  • ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ
  • ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ
  • ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ
  • 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ*
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
  • ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ
  • ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ

ਚੰਡੀਗੜ੍ਹ 9 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਹੋਏ ਸ਼ਾਮਲ
  • ਕੈਬਿਨੇਟ ਮੰਤਰੀ ਹੇਅਰ ਵੀ ਰਹੇ ਮੌਜੂਦ, ਕਿਹਾ- ਜੀਪੀ ਦੀ ਮੌਜੂਦਗੀ ਫਤਹਿਗੜ੍ਹ ਸਾਹਿਬ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰੇਗੀ
  • ਮੁੱਖ ਮੰਤਰੀ ਮਾਨ ਅਤੇ ਆਪ ਆਗੂ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ, ‘ਆਪ’ ਆਮ ਲੋਕਾਂ ਦੇ ਨੁਮਾਇੰਦਿਆਂ ਦੀ ਪਾਰਟੀ ਹੈ: ਗੁਰਪ੍ਰੀਤ ਸਿੰਘ ਜੀਪੀ

ਚੰਡੀਗੜ੍ਹ, 9 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਕਾਂਗਰਸ ਨੂੰ ਉਸ ਸਮੇਂ

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ
  • ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ
  • ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ
  • ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ
  • ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ
  • ਆਗਾਮੀ
2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ : ਚੀਮਾ
  • ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਣਗੀਆਂ, ਦੇਸੀ ਸ਼ਰਾਬ ਦੀ ਕੀਮਤ ਵਿੱਚ ਨਹੀਂ ਹੋਵੇਗਾ ਵਾਧਾ

ਚੰਡੀਗੜ੍ਹ, 09 ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ 10145.95 ਕਰੋੜ ਰੁਪਏ ਦੇ ਇਤਿਹਾਸਕ ਮਾਲੀਆ ਉਗਰਾਹੀ ਦੇ ਟੀਚੇ ਨੂੰ ਹਾਸਲ ਕਰਨ ਲਈ ਤੈਅ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 403 ਬੈਂਚਾਂ ਨੇ ਕੀਤੀ 3.55 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 09 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 403 ਬੈਂਚਾਂ ਵਿੱਚ ਲੱਗਭਗ 3.55 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 9 ਮਾਰਚ : ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ