news

Jagga Chopra

Articles by this Author

ਚੰਡੀਗੜ੍ਹ ਭਾਜਪਾ ਨੂੰ ਵੱਡਾ ਝਟਕਾ! ਭਾਜਪਾ ‘ਚ ਸ਼ਾਮਲ ਹੋਈਆਂ ਦੋ ਕੌਂਸਲਰ ਪੂਨਮ ਅਤੇ ਨੇਹਾ ਦੀ ਆਮ ਆਦਮੀ ਪਾਰਟੀ ‘ਚ ਹੋਈ ਘਰ ਵਾਪਸੀ
  • ਨੇਹਾ ਮੁਸਾਵਤ ਵਾਰਡ ਨੰਬਰ-19 ਅਤੇ ਪੂਨਮ ਕੁਮਾਰੀ ਵਾਰਡ ਨੰਬਰ-16 ਤੋਂ ਕੌਂਸਲਰ ਹੈ
  • ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਅਤੇ ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਸੰਨੀ ਆਹਲੂਵਾਲੀਆ ਨੇ ਦੋਵਾਂ ਦੀ ਕਰਵਾਈ ਘਰ ਵਾਪਸੀ
  • ਹੁਣ ਇੰਡੀਆ ਅਲਾਇੰਸ ਦੇ ਚੰਡੀਗੜ੍ਹ ਵਿੱਚ ਕੁੱਲ 19 ਕੌਂਸਲਰ ਹਨ, ਨਗਰ ਨਿਗਮ ਵਿੱਚ ਬਹੁਮਤ ਲਈ ਲੋੜੀਂਦੀ ਗਿਣਤੀ ਵੀ 19 ਹੈ

ਚੰਡੀਗੜ੍ਹ, 9

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ: ਸਬ-ਕਮੇਟੀ ਨੇ ਮੁੱਖ ਮੰਤਰੀ ਪੰਜਾਬ ਨੂੰ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਦੇਣ ਨੂੰ ਕਿਹਾ

ਅੰਮ੍ਰਿਤਸਰ, 9 ਮਾਰਚ : ਪਿਛਲੇ ਲਗਭਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 13 ਮਾਰਚ 2024 ਤੱਕ ਮੁਲਾਕਾਤ ਦਾ ਸਮਾਂ ਦੇਣ ਲਈ ਆਖਿਆ ਹੈ। ਪੰਜ ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ ਅੱਜ

ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ
  • ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ- ਗਿਆਨੀ ਰਘਬੀਰ ਸਿੰਘ
  • 1984 ਸਮੇਂ ਹਕੂਮਤ ਵੱਲੋਂ ਦਿੱਤੇ ਜ਼ਖ਼ਮ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ-ਐਡਵੋਕੇਟ ਧਾਮੀ

ਅੰਮ੍ਰਿਤਸਰ, 9 ਮਾਰਚ : ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ

ਸਾਂਝੇ ਫੋਰਮ ਦੇ ਸੱਦੇ 'ਤੇ ਦਸਮੇਸ਼ ਯੂਨੀਅਨ ਅਤੇ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਹੋਵੇਗਾ 10 ਨੂੰ ਮੁੱਲਾਂਪੁਰ ਵਿਖੇ ਵਿਸ਼ਾਲ ਰੇਲ ਚੱਕਾ ਜਾਮ ਐਕਸ਼ਨ 

ਮੁੱਲਾਂਪੁਰ ਦਾਖਾ 9 ਮਾਰਚ (ਸਤਵਿੰਦਰ ਸਿੰਘ ਗਿੱਲ) ਦਿੱਲੀ ਮੋਰਚਾ -2  ਵਾਲੇ 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਦੇਸ਼ ਪੱਧਰੀ ਸੰਗਰਾਮੀ ਸੱਦੇ ਦੀ ਰੋਸ਼ਨੀ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ  ਲੁਧਿਆਣਾ ਦੀ ਪਹਿਲਕਦਮੀ ਅਤੇ ਹੋਰ ਹਮਖਿਆਲ ਭਰਾਤਰੀ ਤੇ ਸਹਿਯੋਗੀ ਮਜ਼ਦੂਰ ਜੱਥੇਬੰਦੀਆਂ ਦੇ ਸਾਥ ਨਾਲ; 10 ਮਾਰਚ ਦਿਨ ਐਤਵਾਰ ਨੂੰ ਠੀਕ 12 ਵਜੇ

ਸ਼ਿਵਰਾਤਰੀ ਮੌਕੇ ਰਾਹਗੀਰਾਂ ਲਾਇਆ ਲੰਗਰ 

ਲੁਧਿਆਣਾ 9 ਮਾਰਚ (ਸਤਵਿੰਦਰ ਸਿੰਘ ਗਿੱਲ) : ਮਹਾਂਨਗਰ ਲੁਧਿਆਣਾ ਵਿਖੇ ਸ਼ਿਵਰਾਤਰੀ ਦੇ ਅਵਸਰ ਮੌਕੇ ਰਾਹਗੀਰਾਂ ਲਈ ਲੰਗਰ ਲਾਇਆ ਗਿਆ। ਇਸ ਮੌਕੇ ਗੌਰਵ ਭੂੰਬਕ ਪ੍ਰਧਾਨ ਭਾਵਾਆਦਸ ਹਲਕਾ ਦਾਖਾ ਸੋਨੀ ਦਿਸਾਵਰ ਪ੍ਰਧਾਨ ਸੋਨੂੰ ਜੈਸਵਾਲ ਲਵਲੀ ਕਮਾਰ ਲੱਕੀ ਸੈਮ ਅਜੈ ਕੈੜਾ ਸੰਨੀ ਵਰਮਾਂ ਰਜੇਸ਼ ਸ਼ਰਮਾ ਡਿਸਕੋ ਬਬਲੀ ਕੁਮਾਰ ਸਤੀਸ਼ ਕੁਮਾਰ ਗਗਨ ਵਿਜੈ ਕੁਮਾਰ ਨਿਜਾ ਭਹਾਦੁਰ ਪੰਕਜ ਕੁਮਾਰ

ਯਾਦਗਾਰੀ ਹੋ ਨਿੱਬੜੀ ਜੀ.ਟੀ.ਬੀ. ਕਾਲਜ ਦਾਖਾ ਦੀ ਐਲੂਮਨੀ ਮੀਟ 

ਮੁੱਲਾਂਪੁਰ ਦਾਖਾ, 9 ਮਾਰਚ (ਸਤਵਿੰਦਰ ਸਿੰਘ ਗਿੱਲ) : ਕਿਸੇ ਵੀ ਇਨਸਾਨ ਨੂੰ ਜਿੰਦਗੀ ਵਿੱਚ ਮਿਲਣ ਵਾਲੀ ਸਮਾਜਿਕ ਜਾਂ ਆਰਥਿਕ ਉਪਲੱਬਧੀ ਵਿੱਚ ਉਸ ਨੂੰ ਸਿੱਖਿਆ ਪ੍ਦਾਨ ਕਰਨ ਵਾਲੀ ਸੰਸਥਾ ਦਾ ਅਹਿਮ ਰੋਲ ਹੁੰਦਾ ਹੈ। ਜਿੱਥੇ ਉਸ ਦੇ ਸਾਹਿਤਕ, ਕਲਾਤਮਕ ਅਤੇ ਵਿਅਕਤੀਤਵ ਗੁਣਾਂ ਦਾ ਵਿਕਾਸ ਆਪ ਮੁਹਾਰੇ ਹੋਣਾ ਸੁਭਾਵਿਕ ਹੈ। ਇਹਨਾਂ ਸ਼ਬਦਾਂ ਦਾ ਪ੍ਗਟਾਵਾ ਜੀ.ਟੀ.ਬੀ. ਨੈਸ਼ਨਲ ਕਾਲਜ

ਓਟਾਵਾ 'ਚ 6 ਲੋਕਾਂ ਦੀ ਹੱਤਿਆ, ਸ਼ੱਕੀ ਗ੍ਰਿਫ਼ਤਾਰ 

ਔਟਵਾ, 8 ਮਾਰਚ : ਔਟਵਾ ਪੁਲਿਸ ਦਾ ਕਹਿਣਾ ਹੈ ਕਿ ਔਟਵਾ ਦੇ ਉਪਨਗਰ ਬੈਰਹਾਵਨ ਵਿੱਚ ਇੱਕ ਘਰ ਵਿੱਚ ਇੱਕ ਮਾਂ, ਉਸਦੇ ਚਾਰ ਬੱਚਿਆਂ ਅਤੇ ਇੱਕ ਪਰਿਵਾਰਕ ਜਾਣਕਾਰ ਦੀ ਹੱਤਿਆ ਕਰ ਦਿੱਤੀ ਗਈ ਹੈ। ਬੁੱਧਵਾਰ ਦੇਰ ਰਾਤ ਬੇਰੀਗਨ ਡਰਾਈਵ 'ਤੇ ਦੋ ਮੰਜ਼ਿਲਾ ਟਾਊਨਹਾਊਸ ਦੇ ਅੰਦਰ ਛੇ ਲੋਕ ਮ੍ਰਿਤਕ ਪਾਏ ਗਏ। ਸ਼ੱਕੀ ਨੂੰ ਬਿਨਾਂ ਕਿਸੇ ਘਟਨਾ ਦੇ ਘਰ ਦੇ ਅੰਦਰੋਂ ਗ੍ਰਿਫਤਾਰ ਕਰ ਲਿਆ ਗਿਆ

ਕਨੇਡਾ ਤੋਂ ਆਪਣੇ ਸ਼ਹਿਰ ਰਾਏਕੋਟ ਆਉਂਦੇ ਸਮੇਂ ਨੌਜਵਾਨ ਦੀ ਜਹਾਜ ’ਚ ਸਫਰ ਦੌਰਾਨ ਮੌਤ 

ਰਾਏਕੋਟ, 8 ਮਾਰਚ : ਆਪਣੇ ਮਾਤਾ ਅਤੇ ਪਿਤਾ ਦੇ ਨਾਲ ਏਅਰ ਇੰਡੀਆ ਦੀ ਫਲੈਟ ਵਿੱਚ ਕਨੇਡਾ ਤੋਂ ਆਪਣੇ ਸ਼ਹਿਰ ਰਾਏਕੋਟ ਆ ਰਹੇ ਨੌਜਵਾਨ ਸੁਪਿੰਦਰ ਸਿੰਘ ਗਰੇਵਾਲ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਸੁਪਿੰਦਰ ਸਿੰਘ ਆਪਣੇ ਪਿਤਾ ਮੱਖਣ ਸਿੰਘ ਗਰੇਵਾਲ ਅਤੇ ਮਾਤਾ ਦਲਜੀਤ ਕੌਰ ਨਾਲ ਆਪਣੇ ਜੱਦੀ ਪਿੰਡ ਰਾਏਕੋਟ ਘਰ ਆਉਣ ਲਈ 6 ਮਾਰਚ ਨੂੰ ਵੈਨਕੋਵਰ ਤੋਂ ਦਿੱਲੀ

ਮਹਿਲਾ ਦਿਵਸ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਤੋਹਫ਼ਾ, LPG ਸਿਲੰਡਰ ਦੀ ਕੀਮਤ 100 ਰੁਪਏ ਘਟਾਈ

ਨਵੀਂ ਦਿੱਲੀ, 8 ਮਾਰਚ : ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦੇ ਹੋਏ, ਪੀਐਮ ਮੋਦੀ ਨੇ ਸ਼ੁੱਕਰਵਾਰ (08 ਮਾਰਚ) ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਛੋਟ ਦੇਣ ਦਾ ਫੈਸਲਾ

ਅੰਮ੍ਰਿਤਸਰ ਸਪੈਸ਼ਲ ਸੈੱਲ ਨੇ 35 ਕਰੋੜ ਦੀ ਹੈਰੋਇਨ ਕੀਤੀ ਬਰਾਮਦ 

ਅੰਮ੍ਰਿਤਸਰ, 8 ਮਾਰਚ : ਅੰਮ੍ਰਿਤਸਰ ਸਪੈਸ਼ਲ ਸੈੱਲ ਨੇ 35 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਸਰਹੱਦ ਨਾਲ ਲੱਗਦੇ ਪਿੰਡ ਵਿੱਚ ਕਣਕ ਦੇ ਖੇਤਾਂ ਵਿੱਚ ਪਈ ਮਿਲੀ ਸੀ। ਫਿਲਹਾਲ ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੀਆਈਏ ਸਪੈਸ਼ਲ ਸੈੱਲ ਦੇ ਇੰਚਾਰਜ ਅਮਨਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੀਤੀ ਦੇਰ ਰਾਤ ਪਿੰਡ ਮੁਹਾਵਾ ਤੋਂ ਗੱਲੂਵਾਲ