news

Jagga Chopra

Articles by this Author

ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵੱਡੀ ਕਾਰਵਾਈ ‘ਚ 6 ਤਸਕਰਾਂ ਨੂੰ 2.5 ਕਿਲੋ ਅਫੀਮ ਸਮੇਤ ਕੀਤਾ ਕਾਬੂ 

ਜਲੰਧਰ, 8 ਮਾਰਚ : ਜਲੰਧਰ ਨੇ ਜਲੰਧਰ ਕੈਂਟ ਥਾਣਾ ਅਤੇ ਸਦਰ ਜਮਸ਼ੇਰ ਥਾਣੇ ਤੋਂ ਅਫੀਮ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ‘ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵੱਡੀ ਕਾਰਵਾਈ ‘ਚ 6 ਤਸਕਰਾਂ ਨੂੰ 2.5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ

ਰਾਸ਼ਟਰਪਤੀ ਮੁਰਮੂ ਨੇ ਭਾਰਤੀ ਹਵਾਈ ਸੈਨਾ ਦੀਆਂ ਚਾਰ ਇਕਾਈਆਂ ਨੂੰ ‘ਰਾਸ਼ਟਰਪਤੀ ਸਟੈਂਡਰਡ ਐਂਡ ਕਲਰ’ ਪੁਰਸਕਾਰ ਨਾਲ ਕੀਤਾ ਸਨਮਾਨਿਤ 

ਗਾਜ਼ੀਆਬਾਦ, 8 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਭਾਰਤੀ ਹਵਾਈ ਸੈਨਾ ਦੀਆਂ ਚਾਰ ਇਕਾਈਆਂ ਨੂੰ ‘ਰਾਸ਼ਟਰਪਤੀ ਸਟੈਂਡਰਡ ਐਂਡ ਕਲਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਭਾਰਤੀ ਹਵਾਈ ਸੈਨਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਹਵਾਈ ਸੈਨਾ ਦੀਆਂ ਚਾਰ ਯੂਨਿਟਾਂ ਨੂੰ ਇੱਕੋ ਸਮੇਂ ਇਨ੍ਹਾਂ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ

ਕੈਲੀਫੋਰਨੀਆ 'ਚ ਸੜਕ ਹਾਦਸੇ ਕਾਰਨ 2 ਪੰਜਾਬੀ ਨੌਜਵਾਨਾਂ ਦੀ ਮੌਤ 

ਕੈਲੀਫੋਰਨੀਆ, 8 ਮਾਰਚ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਸੜਕ ਹਾਦਸੇ ਕਾਰਨ ਦਸੂਹਾ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੌਰਵ (25) ਪੁੱਤਰ ਸਰੂਪ ਸਿੰਘ ਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਤਕਰੀਬਨ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ

ਨਿਰੰਤਰ ਬਿਜਲੀ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
  • ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕਰਨ ਦੇ ਕੰਮ ਦਾ ਨੀਂਹ ਪੱਥਰ
  • 36 ਸਾਲ ਬਾਅਦ ਲਈ ਸਰਕਾਰ ਨੇ ਸਾਰ
  • ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ
  • ਕਿਹਾ! ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ
ਅਮਿਤ ਸ਼ਾਹ ਨੇ ਰਾਸ਼ਟਰੀ ਸਹਿਕਾਰੀ ਡੇਟਾਬੇਸ ਪੋਰਟਲ ‘ਨੈਸ਼ਨਲ ਕੋਆਪਰੇਟਿਵ ਡੇਟਾਬੇਸ 2023’ ਕੀਤਾ ਲਾਂਚ
  • ਸਹਿਕਾਰੀ ਡੇਟਾਬੇਸ ਨੀਤੀ ਨਿਰਮਾਤਾਵਾਂ, ਖੋਜਕਰਤਾਵਾਂ ਅਤੇ ਹਿੱਸੇਦਾਰਾਂ ਲਈ ਇੱਕ ਅਨਮੋਲ ਸਰੋਤ ਵਜੋਂ ਕੰਮ ਕਰੇਗਾ: ਅਮਿਤ ਸ਼ਾਹ
  • ਡੇਟਾਬੇਸ PACS ਤੋਂ ਸਿਖਰ ਤੱਕ, ਪਿੰਡ ਤੋਂ ਸ਼ਹਿਰ, ਮੰਡੀ ਤੋਂ ਗਲੋਬਲ ਮਾਰਕੀਟ ਅਤੇ ਰਾਜ ਤੋਂ ਅੰਤਰਰਾਸ਼ਟਰੀ ਡੇਟਾਬੇਸ ਨਾਲ ਜੁੜ ਜਾਵੇਗਾ: ਅਮਿਤ ਸ਼ਾਹ

ਨਵੀਂ ਦਿੱਲੀ, 08 ਮਾਰਚ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਖੁੱਡੀਆਂ

ਬਠਿੰਡਾ, 08 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ

ਮਹਿਲ ਖੁਰਦ ਦੇ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਮਹਿਲ ਕਲਾਂ, 8 ਮਾਰਚ : ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਖੁਰਦ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਨੌਜਵਾਨ ਸਵਰਨ ਸਿੰਘ (37) ਦੀ ਬੀਤੀ ਰਾਤ ਇਟਲੀ ਵਿੱਚ ਮੌਤ ਹੋ ਗਈ। ਬੀਤੀ ਰਾਤ ਖਾਣਾ ਪਕਾਉਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ

ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਤੇ ਦਿੱਤੀ ਵਧਾਈ
  • ਪਰਿਵਾਰ ਸਮੇਤ ਸ਼ਿਵ ਮੰਦਰ ਮੁਹਾਲੀ ਵਿਖੇ ਹੋਏ ਨਤਮਸਤਕ

ਚੰਡੀਗੜ੍ਹ, 8 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਸ਼ਿਵਰਾਤਰੀ ਦੇ ਤਿਉਹਾਰ ਤੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਹ ਅੱਜ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਸਥਿਤ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ। ਇਸ ਦੀ ਜਾਣਕਾਰੀ ਉਹਨਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਤਸਵੀਰਾਂ ਸਾਂਝੀਆਂ

ਲੋਕ ਸਭਾ ਚੋਣਾਂ 2024 ਲਈ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
  • ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ
  • ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
  • ਕਿਹਾ, ਸੀਪੀਜ਼/ਐਸਐਸਪੀਜ਼ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ
ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ : ਜਿੰਪਾ

ਚੰਡੀਗੜ੍ਹ, 8 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ