news

Jagga Chopra

Articles by this Author

ਲੋਕ ਸਭਾ ਚੋਣਾਂ ਲਈ, ਆਮ ਆਦਮੀ ਪਾਰਟੀ ਨੇ ਸੰਸਦ ਵਿੱਚ ਵੀ ਕੇਜਰੀਵਾਲ ਤਾਂ ਦਿੱਲੀ ਹੋਵੇਗੀ ਹੋਰ ਖੁਸ਼ਹਾਲ ਨਾਂ ਦੀ ਮੁਹਿੰਮ ਕੀਤੀ ਸ਼ੁਰੂ
  • ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਚਾਰ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ
  • ਤੁਹਾਡਾ ਬੇਟਾ ਭਾਜਪਾ, ਐਲਜੀ ਅਤੇ ਕੇਂਦਰ ਸਰਕਾਰ ਖਿਲਾਫ ਇਕੱਲਾ ਲੜ ਰਿਹਾ ਹੈ, ਇਸ ਵਾਰ ਭਾਰਤ ਗਠਜੋੜ ਨੂੰ 7 ਸੰਸਦ ਮੈਂਬਰ ਦੇ ਕੇ ਆਪਣੇ ਪੁੱਤਰ ਨੂੰ ਮਜ਼ਬੂਤ ​​ਕਰੋ : ਕੇਜਰੀਵਾਲ
ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ
  • ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ੍ਰੀ ਨਨਕਾਣਾ ਸਾਹਿਬ, 8 ਮਾਰਚ : ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਗਈ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ‘ਚ ਪੁੱਜੇ 53 ਮੈਂਬਰੀ ਵਫ਼ਦ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ , ਜਿੱਥੇ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਇਆ ਸਿੰਘ ਨੇ ਜਿੱਥੇ ਵਫ਼ਦ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ ਨਾਲ

ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਦੀਆਂ ਦਰਾਂ ਘਟਾ ਕੇ ਕੀਤੀਆਂ ਅੱਧੀਆਂ 

ਚੰਡੀਗੜ੍ਹ, 8 ਮਾਰਚ : ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ-ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਨ ਦਾ ਐਲਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ

ਮੋਹਾਲੀ ਪੁਲਿਸ ਵੱਲੋ 5 ਗੈਂਗਸਟਰਾ ਨੂੰ ਭਾਰੀ ਅਸਲੇ ਐਮੂਨੀਸ਼ਨ ਅਤੇ ਵਾਰਦਾਤ ਵਿੱਚ ਵਰਤੀਆ ਗੱਡੀਆ ਸਮੇਤ ਪੀਲੀਭੀਤ ਤੋ ਕੀਤੇ ਗ੍ਰਿਫਤਾਰ

ਸਾਹਿਬਜਾਦਾ ਅਜੀਤ ਸਿੰਘ ਨਗਰ, 8 ਮਾਰਚ :  ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 04-03-2024 ਨੂੰ ਸੀ.ਪੀ.-67 ਮਾਲ ਸੈਕਟਰ-67 ਮੋਹਾਲੀ ਦੇ ਸਾਹਮਣੇ ਤਿੰਨ ਗੱਡੀਆ ਵਿੱਚ ਆਏ 8/9 ਨਾ-ਮਾਲੂਮ ਵਿਅਕਤੀਆ ਵੱਲੋ ਸ਼ਰੇਆਮ ਦਿਨ ਦਿਹਾੜੇ ਜੰਮੂ ਵਾਸੀ ਰਾਜੇਸ਼ ਡੋਗਰਾ ਉੱਰਫ ਮੋਹਨ ਝੀਰ ਦਾ

ਯੂਕਰੇਨ ਦੇ ਸ਼ਹਿਰਾਂ 'ਤੇ ਰੂਸੀ ਹਮਲਿਆਂ 'ਚ 7 ਦੀ ਮੌਤ, 15 ਜ਼ਖਮੀ

ਕੀਵ, 7 ਮਾਰਚ : ਯੂਕਰੇਨ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਇੱਕ ਦਿਨ ਪਹਿਲਾਂ ਯੂਕਰੇਨ ਦੇ ਖਿਲਾਫ ਰੂਸੀ ਹਮਲਿਆਂ ਵਿੱਚ ਮਾਰੇ ਗਏ ਬੱਚਿਆਂ ਦੇ ਨਾਲ ਘੱਟੋ-ਘੱਟ 7 ਲੋਕ ਮਾਰੇ ਗਏ ਅਤੇ 15 ਹੋਰ ਜ਼ਖਮੀ ਹੋ ਗਏ। ਖੇਤਰੀ ਅਧਿਕਾਰੀਆਂ ਦੁਆਰਾ ਨਿਪ੍ਰੋਪੇਤ੍ਰੋਵਸਕ, ਡਨਿਟ੍ਸ੍ਕ, ਖਾਰਕੀਵ ਅਤੇ ਖੇਰਸਨ ਖੇਤਰਾਂ ਵਿੱਚ ਨਾਗਰਿਕ ਹਤਿਆਵਾਂ ਦੀ ਰਿਪੋਰਟ ਕੀਤੀ ਗਈ ਸੀ। ਓਡੇਸਾ ਵਿੱਚ

ਪੀਐੱਮ ਮੋਦੀ ਨੇ ਸ਼੍ਰੀਨਗਰ 'ਚ 6400 ਕਰੋੜ ਰੁਪਏ ਦੇ 53 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 

ਸ਼੍ਰੀਨਗਰ, 7 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਨਗਰ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਬਖਸ਼ੀ ਸਟੇਡੀਅਮ ਤੋਂ 6400 ਕਰੋੜ ਰੁਪਏ ਦੇ 53 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ (ਸ਼੍ਰੀਨਗਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ) ਦੀ ਕਸ਼ਮੀਰ ਦੀ ਇਹ ਪਹਿਲੀ ਯਾਤਰਾ ਹੈ। ਪ੍ਰਧਾਨ ਮੰਤਰੀ ਮੋਦੀ ਸ਼੍ਰੀਨਗਰ ਦੇ

40 ਕਿਲੋ ਵਿਦੇਸ਼ੀ ਸੋਨਾ, 6 ਕਿੱਲੋ ਚਾਂਦੀ, ਦੇਸ਼ ਭਰ 'ਚ ਡੀਆਰਆਈ ਨੇ ਤਿੰਨ ਵੱਡੇ ਆਪਰੇਸ਼ਨਾਂ ਦਿੱਤਾ ਅੰਜਾਮ, 12 ਗ੍ਰਿਫ਼ਤਾਰ 

ਨਵੀਂ ਦਿੱਲੀ, 7 ਮਾਰਚ : ਦੇਸ਼ ਭਰ ਵਿੱਚ ਤਿੰਨ ਵੱਡੀਆਂ ਕਾਰਵਾਈਆਂ ਵਿੱਚ, ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ (ਡੀਆਰਆਈ) ਨੇ ਵੀਰਵਾਰ ਨੂੰ 40 ਕਿਲੋ ਵਿਦੇਸ਼ੀ ਮੂਲ ਦਾ ਸੋਨਾ, 6 ਕਿਲੋ ਚਾਂਦੀ, 5.43 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ। ਡੀਆਰਆਈ ਨੇ ਅਰਰੀਆ, ਮੁੰਬਈ, ਮਥੁਰਾ ਅਤੇ ਗੁੜਗਾਓਂ ਵਿੱਚ ਕਾਰਵਾਈ ਕੀਤੀ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਇਸ ਸਬੰਧ ਵਿਚ

ਅਬੋਹਰ ‘ਚ ਭੇਡਾਂ ਦੇ ਵਾੜੇ ‘ਤੇ ਜੰਗਲੀ ਜਾਨਵਰ ਵੱਲੋਂ ਹਮਲਾ, 53 ਭੇਡਾਂ ਦੀ ਮੌਤ 

ਅਬੋਹਰ, 7 ਮਾਰਚ : ਅਬੋਹਰ ਦੇ ਪਿੰਡ ਸੀਤੋ ਗੁੰਨੋ ਵਿੱਚ ਅਣਪਛਾਤੇ ਜੰਗਲੀ ਜਾਨਵਰ ਨੇ ਇੱਕ ਵਿਅਕਤੀ ਦੇ ਭੇਡਾਂ ਦੇ ਸ਼ੈੱਡ 'ਚ ਦਰਜਨਾਂ ਭੇਡਾਂ ਅਤੇ ਉਨ੍ਹਾਂ ਦੇ ਬੱਚਿਆਂ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ 53 ਭੇਡਾਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਈਆਂ। ਸੂਚਨਾ ਮਿਲਦੇ ਹੀ ਵੈਟਰਨਰੀ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਭੇਡਾਂ ਦਾ ਇਲਾਜ ਸ਼ੁਰੂ

ਵਿਧਾਇਕ ਪਠਾਨਮਾਜਰਾ ਨੇ ਪੰਜਾਬ ਚ ਅਫ਼ੀਮ ਦੀ ਖੇਤੀ ਦੀ ਕੀਤੀ ਮੰਗ,  ਖੇਤੀਬਾੜੀ ਮੰਤਰੀ ਖੁੱਡੀਆਂ ਨੇ ਦਿੱਤਾ ਜਵਾਬ ਸਰਕਾਰ ਕੋਲ ਅਜਿਹੀ ਕੋਈ ਯੋਜਨਾ ਨਹੀਂ ਹੈ। 

ਚੰਡੀਗੜ੍ਹ, 7 ਮਾਰਚ : ਪੰਜਾਬ ਵਿਚ ਅਫੀਮ ਦੀ ਖੇਤੀ ਦੀ ਮੰਗ ਇਕ ਮੁੜ ਉਠੀ ਹੈ। ਵਿਧਾਨ ਸਭਾ ‘ਚ ਪੋਸਤ ਦੀ ਖੇਤੀ ਦੀ ਮੰਗ ਉਠਾਈ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਇਹ ਮੁੱਦਾ ਚੁੱਕਿਆ ਹੈ। ਇਸ ਦੌਰਾਨ ਜਦੋਂ ਵਿਧਾਇਕ ਨੇ ਅਫੀਮ ਦੀ ਖੇਤੀ ਬਾਰੇ ਪੁੱਛਿਆ ਤਾਂ ਸਪੀਕਰ ‘ਵਾਹ-ਬਈ-ਵਾਹ ਕਿਆ ਬਾਤ ਏ’ ਆਖ ਕੇ ਹੱਸਣ ਲੱਗੇ। ਇਸ ਦੌਰਾਨ ਸਾਰੇ ਵਿਧਾਇਕ ਤੇ

ਕਾਂਗਰਸ ਸੱਤਾ ਵਿਚ ਆਈ ਤਾਂ ਨੌਜਵਾਨਾਂ ਨੂੰ 30 ਲੱਖ ਸਰਕਾਰੀ ਨੌਕਰੀਆਂ ਦੇਵਾਂਗੇ : ਰਾਹੁਲ ਗਾਂਧੀ 

ਬਾਂਸਵਾੜਾ, 7 ਮਾਰਚ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕੇਂਦਰ 'ਚ ਪਾਰਟੀ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ 30 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਰਾਹੁਲ ਗਾਂਧੀ ਅਪਣੀ 'ਭਾਰਤ ਜੋੜੋ ਨਿਆਂ ਯਾਤਰਾ' ਤਹਿਤ ਬਾਂਸਵਾੜਾ 'ਚ ਆਯੋਜਤ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਨੌਜਵਾਨਾਂ, ਗਰੀਬਾਂ ਅਤੇ ਹੋਰ ਵਰਗਾਂ ਲਈ ਪਾਰਟੀ ਦੇ ਪ੍ਰਸਤਾਵਿਤ ਕਦਮਾਂ ਦਾ